AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕੈਬਨਿਟ ਮੰਤਰੀ ਜਿੰਪਾ ਨੇ ਸਰਕਾਰੀ ਐਲੀਮੈਂਟਰੀ ਸਕੂਲ ਨੂੰ ਭੇਟ ਕੀਤਾ ਫਰਨੀਚਰ

ਸਰਕਾਰੀ ਐਲੀਮੈਂਟਰੀ ਸਕੂਲ ਆਦਮਵਾਲ ਵਿੱਖੇ ਪਹੁੰਚੇ ਕੈਬਿਨੇਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦਾਅਵਾ ਕੀਤਾ ਕਿ ਸੂਬੇ ਚ ਸਕੂਲੀ ਸਿੱਖਿਆ ਨੂੰ ਨਵੀਂ ਮਜਬੂਤੀ ਮਿਲੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕਰਕੇ ਸਕੂਲ ਦੀਆਂ ਲੋੜਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।

ਕੈਬਨਿਟ ਮੰਤਰੀ ਜਿੰਪਾ ਨੇ ਸਰਕਾਰੀ ਐਲੀਮੈਂਟਰੀ ਸਕੂਲ ਨੂੰ ਭੇਟ ਕੀਤਾ ਫਰਨੀਚਰ
ਕੈਬਨਿਟ ਮੰਤਰੀ ਜਿੰਪਾ ਨੇ ਸਰਕਾਰੀ ਐਲੀਮੈਂਟਰੀ ਸਕੂਲ ਨੂੰ ਭੇਟ ਕੀਤਾ ਫਰਨੀਚਰ। Cabinet Minister Zimpa gave furniture to Govt School, Adampur
sunil-lakha-hoshiarpur
| Published: 17 Feb 2023 13:17 PM IST
Share
ਹੁਸ਼ਿਆਰਪੁਰ:ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਸਰਕਾਰੀ ਐਲੀਮੈਂਟਰੀ ਸਕੂਲ ਆਦਮਵਾਲ ਦਾ ਦੌਰਾ ਕਰਕੇ ਸਕੂਲ ਨੂੰ ਫਰਨੀਚਰ ਭੇਟ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ ਸਿਹਤ ਅਤੇ ਸਿੱਖਿਆ ਹੈ ਅਤੇ ਇਨ੍ਹਾਂ ਦੋਵਾਂ ਵਿਸ਼ਿਆਂ ਤੇ ਸਰਕਾਰ ਬਹੁਤ ਹੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ।

ਬੱਚਿਆਂ ਨਾਲ ਕੀਤੀ ਸਿੱਧੀ ਗੱਲਬਾਤ

ਕੈਬਨਿਟ ਮੰਤਰੀ ਨੇ ਸਕੂਲ ਦੇ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਨੂੰ ਸਕੂਲ ਡਰੈਸ ਭੇਟ ਕਰਦੇ ਹੋਏ ਸਕੂਲ ਦੇ ਅਧਿਆਪਕਾਂ ਨਾਲ ਸਕੂਲ ਦੀਆਂ ਜਰੂਰਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਭਰੋਸਾ ਦਿਵਾਇਆ ਕਿ ਸਕੂਲ ਦੇ ਬੁਨਿਆਦੀ ਢਾਂਚੇ ਤੋਂ ਇਲਾਵਾ ਬੱਚਿਆਂ ਦੀ ਸਿੱਖਿਆ ਅਤੇ ਖੇਡ ਨਾਲ ਜੁੜੀ ਹਰੇਕ ਜਰੂਰਤ ਨੂੰ ਛੇਤੀ ਹੀ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਨੇ ਬੱਚਿਆਂ ਨਾਲ ਸਿੱਧੀ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਮਨ ਲਗਾ ਕੇ ਪੜ੍ਹਨ ਲਈ ਪ੍ਰੇਰਿਤ ਕੀਤਾ। ਨਾਲ ਹੀ ਉਨ੍ਹਾਂ ਨੇ ਖੇਡਾਂ ਵਿਚ ਵੀ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਕਿਹਾ। ਜਿੰਪਾ ਸਕੂਲ ਵਿਚ ਮਿਡ-ਡੇਅ-ਮੀਲ ਬਣਾਉਣ ਦੇ ਤਰੀਕੇ ਨੂੰ ਦੇਖ ਕੇ ਬਹੁਤ ਖੁਸ਼ ਹੋਏ, ਜਿਸ ਤੋਂ ਬਾਅਦ ਉਨ੍ਹਾਂ ਨੇ ਮਿਡ-ਡੇਅ-ਮੀਲ ਦੇ ਵਰਕਰਾਂ ਨੂੰ ਆਪਣੇ ਵਲੋਂ ਵੀ ਨਕਦ ਰਾਸ਼ੀ ਨਾਲ ਵੀ ਸਨਮਾਨਿਤ ਕੀਤਾ। ਜ਼ਿਕਰਯੋਗ ਹੈ ਕਿ ਪਹਿਲਾਂ ਜ਼ਿਆਦਾਤਰ ਸਰਕਾਰੀ ਸਕੂਲਾਂ ਵਿੱਚ ਬੱਚੇ ਜ਼ਮੀਨ ਤੇ ਤਰਪਾਲ ਵਿਛਾ ਕੇ ਜਾਂ ਫਿਰ ਟੁੱਟੇ ਭੱਜੇ ਫਰਨੀਚਰ ਤੇ ਬੈਠੇ ਨਜਰ ਆ ਰਹੇ ਹਨ। ਸਰਕਾਰ ਦਾ ਦਾਅਵਾ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਨਾਲ ਪੜ੍ਹਾਈ ਦਾ ਪੱਧਰ ਜਿੱਥੇ ਉੱਚਾ ਹੋਇਆ ਹੈ ਉੱਥੇ ਹੀ ਬੱਚਿਆਂ ਅਤੇ ਅਧਿਆਪਕਾਂ ਦੇ ਬੈਠਣ ਦੀ ਸੁਵਿਧਾ ਵਿੱਚ ਵੀ ਸੁਧਾਰ ਹੋਇਆ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...