ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਕਾਂਗਰਸ ਨੂੰ ਅੱਜ ਵੀ ਕਰਦਾ ਹਾਂ Miss, ਕੈਪਟਨ ਬੋਲੇ- ਕੁੱਝ ਨਹੀਂ ਪੁੱਛਦੀ ਭਾਜਪਾ

ਕੈਪਟਨ ਅਮਰਿੰਦਰ ਸਿੰਘ ਨੇ ਇੱਕ ਮੀਡੀਆ ਇੰਟਰਵਿਊ ਦਿੰਦੇ ਹੋਏ ਕਿਹਾ ਕਿ ਇਹ ਲੋਕ ਕੁੱਝ ਵੀ ਕਹਿੰਦੇ ਹਨ। ਉਨ੍ਹਾਂ ਦਾ ਕੋਈ ਵਜੂਦ ਨਹੀਂ ਹੈ। ਕੀ ਪੰਜਾਬ ਉਨ੍ਹਾਂ ਤੋਂ ਬਿਨਾਂ ਨਹੀਂ ਚੱਲ ਸਕਦਾ? ਕਾਂਗਰਸ ਛੱਡਣ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ਨਾਲ ਬਹੁਤ ਗਲਤ ਕੀਤਾ ਹੈ, ਜਿਸ ਕਾਰਨ ਉਨ੍ਹਾਂ ਨੇ ਇਹ ਕਦਮ ਚੁੱਕਿਆ। ਹਾਲਾਂਕਿ, ਉਨ੍ਹਾਂ ਨੇ ਕਿਹਾ ਜਿਸ ਤਰ੍ਹਾਂ ਕਾਂਗਰਸ ਕੰਮ ਕਰਦੀ ਸੀ, ਉਹ ਉਸ ਚੀਜ਼ ਕਰਕੇ ਅੱਜ ਵੀ ਕਾਂਗਰਸ ਨੂੰ ਮਿਸ ਕਰਦੇ ਹਨ।

ਕਾਂਗਰਸ ਨੂੰ ਅੱਜ ਵੀ ਕਰਦਾ ਹਾਂ Miss, ਕੈਪਟਨ ਬੋਲੇ- ਕੁੱਝ ਨਹੀਂ ਪੁੱਛਦੀ ਭਾਜਪਾ
ਅੱਜ ਵੀ ਕਾਂਗਰਸ ਨੂੰ Miss ਕਰਦੇ ਕੈਪਟਨ, ਬੋਲੇ- ਭਾਜਪਾ ਮੈਨੂੰ ਕੁੱਝ ਵੀ ਨਹੀਂ ਪੁੱਛਦੀ (Pic:X/@capt_amarinder)
Follow Us
davinder-kumar-jalandhar
| Updated On: 12 Dec 2025 12:15 PM IST

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਮੀਡੀਆ ਇੰਟਰਵਿਊ ਚ ਕਿਹਾ ਕਿ ਭਾਜਪਾ ਹਾਈਕਮਾਨ ਉਨ੍ਹਾਂ ਨਾਲ ਸਲਾਹ ਨਹੀਂ ਕਰਦੀ ਤੇ ਆਪਣੇ ਤੌਰ ‘ਤੇ ਉਮੀਦਵਾਰਾਂ ਦਾ ਐਲਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਚੋਣਾਂ ਦੌਰਾਨ ਉਨ੍ਹਾਂ ਨਾਲ ਸਲਾਹ-ਮਸ਼ਵਰਾ ਕਰਦੀ ਸੀ। ਪਰ ਜਦੋਂ ਤੋਂ ਉਹ ਭਾਜਪਾ ਚ ਸ਼ਾਮਲ ਹੋਏ ਹਨ, ਭਾਜਪਾ ਹਾਈਕਮਾਨ ਨੇ ਉਨ੍ਹਾਂ ਨਾਲ ਕਿਸੇ ਵੀ ਮਾਮਲੇ ‘ਤੇ ਸਲਾਹ ਨਹੀਂ ਕੀਤੀ ਤੇ ਸਿਰਫ਼ ਫੈਸਲੇ ਲਏ ਹਨ, ਤੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਦੇ ਸ਼ਬਦਾਂ ਤੋਂ ਪਤਾ ਲੱਗਦਾ ਹੈ ਕਿ ਉਹ ਕਾਂਗਰਸ ਨੂੰ ਮਿਸ ਕਰ ਰਹੇ ਹਨ।

ਉਨ੍ਹਾਂ ਨੇ ਨਵਜੋਤ ਕੌਰ ਸਿੱਧੂ ਦੇ 500 ਕਰੋੜ ਮੁੱਖ ਮੰਤਰੀ ਦੇ ਬਿਆਨ ‘ਤੇ ਵੀ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਡਾ. ਨਵਜੋਤ ਕੌਰ ਦਾ ਬਿਆਨ ਬਕਵਾਸ ਹੈ। ਉਹ (ਨਵਜੋਤ ਕੌਰ) ਕਹਿੰਦੇ ਹਨ ਕਿਹਾ ਕਿ ਜੇਕਰ ਉਨ੍ਹਾਂ (ਨਵਜੋਤ ਸਿੰਘ) ਨੂੰ ਮੁੱਖ ਮੰਤਰੀ ਬਣਾਇਆ ਜਾਂਦਾ ਹੈ, ਤਾਂ ਉਹ ਰਾਜਨੀਤੀ ਵਿੱਚ ਸਰਗਰਮ ਹੋਣ ਲਈ ਤਿਆਰ ਹਨ। ਦੋਵੇਂ ਪਤੀ-ਪਤਨੀ ਅਨਸਟੇਬਲ ਜਾਪਦੇ ਹਨ।

‘ਜਿਸ ਤਰ੍ਹਾਂ ਕਾਂਗਰਸ ਕੰਮ ਕਰਦੀ, ਮੈਂ ਉਸ ਨੂੰ ਮਿਸ ਕਰਦਾ’

ਕੈਪਟਨ ਅਮਰਿੰਦਰ ਸਿੰਘ ਨੇ ਇੱਕ ਮੀਡੀਆ ਇੰਟਰਵਿਊ ਦਿੰਦੇ ਹੋਏ ਕਿਹਾ ਕਿ ਇਹ ਲੋਕ ਕੁੱਝ ਵੀ ਕਹਿੰਦੇ ਹਨ। ਉਨ੍ਹਾਂ ਦਾ ਕੋਈ ਵਜੂਦ ਨਹੀਂ ਹੈ। ਕੀ ਪੰਜਾਬ ਉਨ੍ਹਾਂ ਤੋਂ ਬਿਨਾਂ ਨਹੀਂ ਚੱਲ ਸਕਦਾ? ਕਾਂਗਰਸ ਛੱਡਣ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ਨਾਲ ਬਹੁਤ ਗਲਤ ਕੀਤਾ ਹੈ, ਜਿਸ ਕਾਰਨ ਉਨ੍ਹਾਂ ਨੇ ਇਹ ਕਦਮ ਚੁੱਕਿਆ। ਹਾਲਾਂਕਿ, ਉਨ੍ਹਾਂ ਨੇ ਕਿਹਾ ਜਿਸ ਤਰ੍ਹਾਂ ਕਾਂਗਰਸ ਕੰਮ ਕਰਦੀ ਸੀ, ਉਹ ਉਸ ਚੀਜ਼ ਕਰਕੇ ਅੱਜ ਵੀ ਕਾਂਗਰਸ ਨੂੰ ਮਿਸ ਕਰਦੇ ਹਨ।

ਭਾਜਪਾ ਨੇਤਾ ਨੇ ਅਰੂਸਾ ਆਲਮ ਨਾਲ ਆਪਣੀ ਦੋਸਤੀ ਦਾ ਵੀ ਖੁੱਲ੍ਹ ਕੇ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਇੱਥੇ ਲੋਕ ਕੁੱਝ ਦਾ ਕੁੱਝ ਬਣਾਉਂਦੇ ਹਨ। ਉਨ੍ਹਾਂ ਨੂੰ ਗੱਲਾਂ ਕਹਿੰਦੇ ਰਹਿਣ ਦਿਓ, ਮੈਨੂੰ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ। ਆਉਣ ਵਾਲੀਆਂ ਪੰਜਾਬ ਚੋਣਾਂ ਬਾਰੇ ਬੋਲਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਅਕਾਲੀ ਦਲ ਨਾਲ ਗੱਠਜੋੜ ਤੋਂ ਬਿਨਾਂ, ਭਾਜਪਾ ਦਾ ਪੰਜਾਬ ਚ ਕੋਈ ਵਜੂਦ ਨਹੀਂ ਹੈ। ਭਾਜਪਾ ਇਕੱਲੀ ਨਹੀਂ ਜਿੱਤ ਸਕਦੀ।

ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO...
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ...
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ...
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ...
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਗੰਭੀਰ ਇਲਜਾਮ, ਕਰਨਬੀਰ ਬੁਰਜ ਦਾ ਇਨਕਾਰ, ਜਾਣੋ ਕੀ ਹੈ ਪੂਰਾ ਮਾਮਲਾ?
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਗੰਭੀਰ ਇਲਜਾਮ, ਕਰਨਬੀਰ ਬੁਰਜ ਦਾ ਇਨਕਾਰ, ਜਾਣੋ ਕੀ ਹੈ ਪੂਰਾ ਮਾਮਲਾ?...
Indigo Flights Cancelled: ਕਿਵੇਂ ਢਹਿ-ਢੇਰੀ ਹੋਇਆ ਇੰਡੀਗੋ ਦਾ ਪੂਰਾ ਸਿਸਟਮ?
Indigo Flights Cancelled: ਕਿਵੇਂ ਢਹਿ-ਢੇਰੀ ਹੋਇਆ ਇੰਡੀਗੋ ਦਾ ਪੂਰਾ ਸਿਸਟਮ?...
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਬਿਆਨ ਦੇ ਕੀ ਹਨ ਸਿਆਸੀ ਮਾਇਨੇ?
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਬਿਆਨ ਦੇ ਕੀ ਹਨ ਸਿਆਸੀ ਮਾਇਨੇ?...
Gurmeet Ram Rahim: ਸਜਾ ਕੱਟ ਰਹੇ ਗੁਰਮੀਤ ਰਾਮ ਰਹੀਮ ਦੀ ਮੁੜ ਵਧੀ ਪਰੇਸ਼ਾਨੀ
Gurmeet Ram Rahim: ਸਜਾ ਕੱਟ ਰਹੇ ਗੁਰਮੀਤ ਰਾਮ ਰਹੀਮ ਦੀ ਮੁੜ ਵਧੀ ਪਰੇਸ਼ਾਨੀ...
Goa Nightclub Fire: ਗੋਆ ਨਾਈਟ ਕਲੱਬ 'ਚ ਸਿਲੰਡਰ ਫਟਣ ਨਾਲ 23 ਲੋਕਾਂ ਦੀ ਮੌਤ, ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ
Goa Nightclub Fire: ਗੋਆ ਨਾਈਟ ਕਲੱਬ 'ਚ ਸਿਲੰਡਰ ਫਟਣ ਨਾਲ 23 ਲੋਕਾਂ ਦੀ ਮੌਤ, ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ...