AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਵਿਜੀਲੈਂਸ ‘ਤੇ ਤੀਜੀ ਅੱਖ ਦੀ ਨਜ਼ਰ: ਥਾਣਿਆਂ ‘ਚ ਲਗਾਏ ਜਾਣਗੇ CCTV ਕੈਮਰੇ, ਮਾਰਚ ਤੱਕ ਪੂਰਾ ਹੋ ਜਾਵੇਗਾ ਪ੍ਰਾਜੈਕਟ

ਪੰਜਾਬ ਵਿਜੀਲੈਂਸ ਬਿਊਰੋ ਦੇ ਥਾਣਿਆਂ ਵਿੱਚ ਕੈਮਰੇ ਲਗਾਉਣ ਦਾ ਪ੍ਰਾਜੈਕਟ ਪ੍ਰਾਈਵੇਟ ਕੰਪਨੀ ਦੀ ਮਦਦ ਨਾਲ ਪੂਰਾ ਕੀਤਾ ਜਾਵੇਗਾ। ਜੋ ਵੀ ਕੰਪਨੀ ਇਸ ਪ੍ਰਾਜੈਕਟ ਵਿੱਚ ਕੰਮ ਕਰੇਗੀ, ਉਹ ਕੈਮਰੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਸਮੇਤ ਹੋਰ ਕੰਮ ਵੀ ਕਰੇਗੀ। ਹਾਲਾਂਕਿ ਵਿਜੀਲੈਂਸ ਬਿਊਰੋ ਦਾ ਮੁਹਾਲੀ ਸਥਿਤ ਹੈੱਡਕੁਆਰਟਰ ਪੂਰੀ ਤਰ੍ਹਾਂ ਹਾਈਟੈੱਕ ਹੈ। ਉਥੇ ਕੈਮਰਿਆਂ ਸਮੇਤ ਸਾਰੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ।

ਪੰਜਾਬ ਵਿਜੀਲੈਂਸ 'ਤੇ ਤੀਜੀ ਅੱਖ ਦੀ ਨਜ਼ਰ: ਥਾਣਿਆਂ 'ਚ ਲਗਾਏ ਜਾਣਗੇ CCTV ਕੈਮਰੇ, ਮਾਰਚ ਤੱਕ ਪੂਰਾ ਹੋ ਜਾਵੇਗਾ ਪ੍ਰਾਜੈਕਟ
ਵਿਜੀਲੈਂਡ ਦਫ਼ਤਰ ਆਫਿਸ
tv9-punjabi
| Published: 05 Jan 2024 15:48 PM IST
Share
ਪੰਜਾਬ ‘ਚ ਭ੍ਰਿਸ਼ਟਾਚਾਰ ‘ਤੇ ਸ਼ਿਕੰਜਾ ਕੱਸਣ ਵਾਲੀ ਵਿਜੀਲੈਂਸ ਬਿਊਰੋ ਦੀ ਹੁਣ ਤੀਜੀ ਅੱਖ ਦੀ ਨਜ਼ਰ ਹੋਵੇਗੀ। ਇਹ ਪੰਜਾਬ ਸਰਕਾਰ ਦੀ ਪਹਿਲਕਦਮੀ ਨਾਲ ਸੰਭਵ ਹੋਣ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਵਿਜੀਲੈਂਸ ਬਿਊਰੋ ਦੇ ਸਾਰੇ ਥਾਣਿਆਂ ਵਿੱਚ ਕੈਮਰੇ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਉਮੀਦ ਹੈ ਕਿ ਇਹ ਕੰਮ ਮਾਰਚ ਤੱਕ ਪੂਰਾ ਹੋ ਜਾਵੇਗਾ। ਜਿਸ ਤੋਂ ਬਾਅਦ ਸੀਨੀਅਰ ਅਧਿਕਾਰੀ ਆਪਣੇ ਮੋਬਾਇਲ ‘ਤੇ ਆਸਾਨੀ ਨਾਲ ਦੇਖ ਸਕਣਗੇ ਕਿ ਉਨ੍ਹਾਂ ਦੇ ਥਾਣਿਆਂ ‘ਚ ਕੀ ਚੱਲ ਰਿਹਾ ਹੈ।

ਪ੍ਰਾਜੈਕਟ ਨੂੰ ਪ੍ਰਾਈਵੇਟ ਕੰਪਨੀ ਦੀ ਮਦਦ ਨਾਲ ਕੀਤਾ ਜਾਵੇਗੀ ਪੂਰਾ

ਪੰਜਾਬ ਵਿਜੀਲੈਂਸ ਬਿਊਰੋ ਦੇ ਥਾਣਿਆਂ ਵਿੱਚ ਕੈਮਰੇ ਲਗਾਉਣ ਦਾ ਪ੍ਰਾਜੈਕਟ ਪ੍ਰਾਈਵੇਟ ਕੰਪਨੀ ਦੀ ਮਦਦ ਨਾਲ ਪੂਰਾ ਕੀਤਾ ਜਾਵੇਗਾ। ਜੋ ਵੀ ਕੰਪਨੀ ਇਸ ਪ੍ਰਾਜੈਕਟ ਵਿੱਚ ਕੰਮ ਕਰੇਗੀ, ਉਹ ਕੈਮਰੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਸਮੇਤ ਹੋਰ ਕੰਮ ਵੀ ਕਰੇਗੀ। ਹਾਲਾਂਕਿ ਵਿਜੀਲੈਂਸ ਬਿਊਰੋ ਦਾ ਮੁਹਾਲੀ ਸਥਿਤ ਹੈੱਡਕੁਆਰਟਰ ਪੂਰੀ ਤਰ੍ਹਾਂ ਹਾਈਟੈੱਕ ਹੈ। ਉਥੇ ਕੈਮਰਿਆਂ ਸਮੇਤ ਸਾਰੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ।

ਵਿਜੀਲੈਂਸ ‘ਤੇ ਧੱਕਾ-ਮੁੱਕੀ ਕਰਨ ਦਾ ਇਲਜ਼ਾਮ

ਕੈਮਰੇ ਲਗਾਉਣ ਦਾ ਮਕਸਦ ਵਿਜੀਲੈਂਸ ਕਰਮਚਾਰੀਆਂ ‘ਤੇ ਨਜ਼ਰ ਰੱਖਣਾ ਹੈ। ਇਸ ਦੇ ਨਾਲ ਹੀ ਜੇਕਰ ਕੋਈ ਵਿਜੀਲੈਂਸ ਦੀ ਕਾਰਵਾਈ ‘ਤੇ ਸਵਾਲ ਉਠਾਉਂਦਾ ਹੈ ਤਾਂ ਉਸ ਨੂੰ ਢੁੱਕਵਾਂ ਜਵਾਬ ਦਿੱਤਾ ਜਾਵੇਗਾ। ਪਿਛਲੇ ਸਾਲ ਜਦੋਂ ਵਿਜੀਲੈਂਸ ਬਿਊਰੋ ਆਈ ਹਿਊਮਨ ਰਾਈਟਸ ਨੇ ਮਾਲਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ। ਉਸ ਸਮੇਂ ਉਸ ਵੱਲੋਂ ਧੱਕਾ-ਮੁੱਕੀ ਕਰਨ ਦੇ ਇਲਜ਼ਾਮ ਲਾਏ ਗਏ ਸਨ। ਉਂਜ ਵਿਜੀਲੈਂਸ ਨੇ ਉਸ ਖ਼ਿਲਾਫ਼ ਮੁਹਾਲੀ ਥਾਣੇ ਵਿੱਚ ਕੁੱਟਮਾਰ, ਦਸਤਾਵੇਜ਼ਾਂ ਨੂੰ ਨੁਕਸਾਨ ਪਹੁੰਚਾਉਣ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ।

ਪ੍ਰਾਜੈਕਟ ਨੂੰ ਲੈ ਕੇ ਹਾਈ ਕੋਰਟ ਵੀ ਸਖ਼ਤ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੀ ਪੰਜਾਬ ਦੇ ਥਾਣਿਆਂ ਵਿੱਚ ਕੈਮਰੇ ਲਾਉਣ ਨੂੰ ਲੈ ਕੇ ਬਹੁਤ ਸਖ਼ਤ ਹੈ। ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਸਾਰੇ ਥਾਣਿਆਂ ਵਿੱਚ ਕੈਮਰੇ ਲਗਾਉਣ ਦੇ ਹੁਕਮ ਵੀ ਜਾਰੀ ਕੀਤੇ ਸਨ। ਇਸ ਤੋਂ ਬਾਅਦ ਇਹ ਕੰਮ ਪਹਿਲਾਂ ਦੇ ਆਧਾਰ ‘ਤੇ ਕੀਤਾ ਜਾ ਰਿਹਾ ਹੈ।

Follow Us
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...