AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਬੁੜੈਲ ਜੇਲ੍ਹ ‘ਚ ਦੋ ਕੈਦੀਆਂ ਵਿਚਕਾਰ ਹਿੰਸਕ ਝੜਪ, ਇੱਕ ਨੂੰ ਹਸਪਤਾਲ ਕਰਵਾਇਆ ਗਿਆ ਦਾਖਲ

ਇਹ ਘਟਨਾ ਕਥਿਤ ਤੌਰ 'ਤੇ ਜੇਲ੍ਹ ਡਿਸਪੈਂਸਰੀ ਦੇ ਅੰਦਰ ਸ਼ੁਰੂ ਹੋਈ, ਜਿੱਥੇ ਦੋਵੇਂ ਕੈਦੀ ਡਾਕਟਰੀ ਜਾਂਚ ਤੇ ਦਵਾਈ ਲੈਣ ਲਈ ਆਏ ਸਨ। ਉਨ੍ਹਾਂ ਵਿਚਕਾਰ ਮਾਮੂਲੀ ਬਹਿਸ ਤੇਜ਼ੀ ਤੋਂ ਬਾਅਦ ਟਕਰਾਅ ਹੋ ਗਿਆ। ਜਾਣਕਾਰੀ ਮੁਤਾਬਕ ਹਿਮਾਂਸ਼ੂ ਤੇ ਵਿਕਾਸ ਲੱਤਾ-ਮੁੱਕਿਆਂ ਨਾਲ ਹਮਲਾ ਕੀਤਾ, ਜਿਸ 'ਚ ਵਿਕਾਸ ਜ਼ਮੀਨ 'ਤੇ ਡਿੱਗ ਪਿਆ।

ਬੁੜੈਲ ਜੇਲ੍ਹ 'ਚ ਦੋ ਕੈਦੀਆਂ ਵਿਚਕਾਰ ਹਿੰਸਕ ਝੜਪ, ਇੱਕ ਨੂੰ ਹਸਪਤਾਲ ਕਰਵਾਇਆ ਗਿਆ ਦਾਖਲ
ਬੁੜੈਲ ਜੇਲ੍ਹ ‘ਚ ਦੋ ਕੈਦੀਆਂ ਵਿਚਕਾਰ ਹਿੰਸਕ ਝੜਪ (ਸੰਕੇਤਕ ਤਸਵੀਰ)
tv9-punjabi
| Updated On: 22 Apr 2026 11:47 AM IST
Share

ਮੰਗਲਵਾਰ ਨੂੰ ਬੁੜੈਲ ਜੇਲ੍ਹ ‘ਚ ਦੋ ਕੈਦੀਆਂ ਵਿਚਕਾਰ ਹਿੰਸਕ ਝੜਪ ਹੋ ਗਈ। ਜ਼ੁਬਾਨੀ ਬਹਿਸ ਤੋਂ ਸ਼ੁਰੂ ਹੋਇਆ ਵਿਵਾਦ ਬਾਅਦ ‘ਚ ਸਰੀਰਕ ਝੜਪ ‘ਚ ਬਦਲ ਗਿਆ, ਜਿਸ ‘ਚ ਇੱਕ ਕੈਦੀ ਗੰਭੀਰ ਜ਼ਖਮੀ ਹੋ ਗਿਆ। ਸਥਿਤੀ ‘ਤੇ ਕਾਬੂ ਪਾਉਣ ਲਈ ਜੇਲ੍ਹ ਅਧਿਕਾਰੀਆਂ ਨੇ ਦਖਲ ਦਿੱਤਾ ਤੇ ਦੋਵਾਂ ਕੈਦੀਆਂ ਨੂੰ ਵੱਖ ਕੀਤਾ।

ਜ਼ਖਮੀ ਕੈਦੀ ਦਾ ਨਾਮ ਵਿਕਾਸ ਦੱਸਿਆ ਜਾ ਰਿਹਾ, ਜੋ ਕਥਿਤ ਤੌਰ ‘ਤੇ ਲਾਰੈਂਸ ਬਿਸ਼ਨੋਈ ਦੇ ਗਿਰੋਹ ਨਾਲ ਜੁੜਿਆ ਹੋਇਆ ਹੈ। ਝਗੜੇ ‘ਚ ਸ਼ਾਮਲ ਦੂਜੇ ਕੈਦੀ ਦੀ ਪਛਾਣ ਹਿਮਾਂਸ਼ੂ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕਾ ਦੋਵਾਂ ‘ਚ ਨਿੱਜੀ ਰੰਜ਼ਿਸ਼ ਚੱਲ ਰਹੀ ਸੀ, ਜਿਸ ਨੇ ਮੰਗਲਵਾਰ ਹਿੰਸਕ ਝੜਪ ਦਾ ਰੂਪ ਲੈ ਲਿਆ।

ਇਹ ਘਟਨਾ ਕਥਿਤ ਤੌਰ ‘ਤੇ ਜੇਲ੍ਹ ਡਿਸਪੈਂਸਰੀ ਦੇ ਅੰਦਰ ਸ਼ੁਰੂ ਹੋਈ, ਜਿੱਥੇ ਦੋਵੇਂ ਕੈਦੀ ਡਾਕਟਰੀ ਜਾਂਚ ਤੇ ਦਵਾਈ ਲੈਣ ਲਈ ਆਏ ਸਨ। ਉਨ੍ਹਾਂ ਵਿਚਕਾਰ ਮਾਮੂਲੀ ਬਹਿਸ ਤੇਜ਼ੀ ਤੋਂ ਬਾਅਦ ਟਕਰਾਅ ਹੋ ਗਿਆ। ਜਾਣਕਾਰੀ ਮੁਤਾਬਕ ਹਿਮਾਂਸ਼ੂ ਤੇ ਵਿਕਾਸ ਲੱਤਾ-ਮੁੱਕਿਆਂ ਨਾਲ ਹਮਲਾ ਕੀਤਾ, ਜਿਸ ‘ਚ ਵਿਕਾਸ ਜ਼ਮੀਨ ‘ਤੇ ਡਿੱਗ ਪਿਆ।

ਮੌਕੇ ‘ਤੇ ਕਾਬੂ ਪਾਉਣ ਲਈ ਕਰਮਚਾਰੀ ਪਹੁੰਚੇ, ਪਰ ਜੇਲ੍ਹ ਸਟਾਫ਼ ਦੇ ਪਹੁੰਚਣ ਤੱਕ ਵਿਕਾਸ ਪਹਿਲਾਂ ਹੀ ਜ਼ਖਮੀ ਹੋ ਚੁੱਕਾ ਸੀ। ਕਰਮਚਾਰੀਆਂ ਨੇ ਤੁਰੰਤ ਦੋਵਾਂ ਨੂੰ ਵੱਖ ਕਰ ਦਿੱਤਾ ਅਤੇ ਸਥਿਤੀ ਨੂੰ ਕਾਬੂ ਵਿੱਚ ਕਰ ਲਿਆ। ਵਿਕਾਸ ਦੇ ਲੱਗੀਆਂ ਸੱਟਾਂ ਦੀ ਗੰਭੀਰਤਾ ਕਾਰਨ ਉਸ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਉਣਾ ਪਿਆ।

ਪੁਲਿਸ ਤੇ ਜੇਲ੍ਹ ਅਧਿਕਾਰੀਆਂ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਜੇਲ੍ਹ ਸਟਾਫ਼ ਤੇ ਕੈਦੀਆਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਤੇ ਅਧਿਕਾਰੀ ਝੜਪ ਦੇ ਸਹੀ ਕਾਰਨ ਦਾ ਪਤਾ ਲਗਾਉਣ ਲਈ ਦੋ ਕੈਦੀਆਂ ਵਿਚਕਾਰ ਦੁਸ਼ਮਣੀ ਦੀ ਵੀ ਜਾਂਚ ਕਰ ਰਹੇ ਹਨ।

Follow Us
Punjab MC Elections 2026: ਪੰਜਾਬੀਆਂ ਨੇ ਨਫਰਤ ਦੀ ਰਾਜਨੀਤੀ ਨੂੰ ਨਕਾਰਿਆ- ਸੀਐਮ ਮਾਨ
Punjab MC Elections 2026: ਪੰਜਾਬੀਆਂ ਨੇ ਨਫਰਤ ਦੀ ਰਾਜਨੀਤੀ ਨੂੰ ਨਕਾਰਿਆ- ਸੀਐਮ ਮਾਨ...
Punjab MC Elections 2026: AAP ਦੀ ਹਨੇਰੀ ਅੱਗੇ ਸੁੱਕੇ ਵਿਰੋਧੀਆਂ ਦੇ ਸਾਹ, ਚੀਮਾ ਬੋਲੇ: 2027 'ਚ ਵਾਪਸੀ 'ਤੇ ਲੱਗ ਗਈ ਮੁਹਰ
Punjab MC Elections 2026: AAP ਦੀ ਹਨੇਰੀ ਅੱਗੇ ਸੁੱਕੇ ਵਿਰੋਧੀਆਂ ਦੇ ਸਾਹ, ਚੀਮਾ ਬੋਲੇ: 2027 'ਚ ਵਾਪਸੀ 'ਤੇ ਲੱਗ ਗਈ ਮੁਹਰ...
Manali Mandi Highway Traffic: ਪਹਾੜਾਂ 'ਤੇ ਸੈਲਾਨੀਆਂ ਦੀ ਭਾਰੀ ਭੀੜ, ਲੱਗਿਆ ਕਈ ਕਿਲੋਮੀਟਰ ਲੰਬਾ ਜਾਮ
Manali Mandi Highway Traffic: ਪਹਾੜਾਂ 'ਤੇ ਸੈਲਾਨੀਆਂ ਦੀ ਭਾਰੀ ਭੀੜ, ਲੱਗਿਆ ਕਈ ਕਿਲੋਮੀਟਰ ਲੰਬਾ ਜਾਮ...
ਚੋਣ ਆਯੋਗ ਦੀ ਨੀਯਤ ਸਾਫ ਨਹੀਂ... ਅਮਨ ਅਰੋੜਾ ਨੇ SIR 'ਤੇ ਚੁੱਕੇ ਸਵਾਲ
ਚੋਣ ਆਯੋਗ ਦੀ ਨੀਯਤ ਸਾਫ ਨਹੀਂ... ਅਮਨ ਅਰੋੜਾ ਨੇ SIR 'ਤੇ ਚੁੱਕੇ ਸਵਾਲ...
UPI ਰਾਹੀਂ PF ਦੀ ਨਿਕਾਸੀ: ਪੈਸਾ ਫਸਣ ਤੋਂ ਬਚਾਉਣ ਲਈ ਕਰੋ ਇਹ 5 ਕੰਮ
UPI ਰਾਹੀਂ PF ਦੀ ਨਿਕਾਸੀ: ਪੈਸਾ ਫਸਣ ਤੋਂ ਬਚਾਉਣ ਲਈ ਕਰੋ ਇਹ 5 ਕੰਮ...
India Weather Update: ਝੁਲਸ ਰਹੀ ਧਰਤੀ 'ਤੇ ਮੌਸਮ ਦਾ ਯੂ-ਟਰਨ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ
India Weather Update: ਝੁਲਸ ਰਹੀ ਧਰਤੀ 'ਤੇ ਮੌਸਮ ਦਾ ਯੂ-ਟਰਨ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ...
Monsoon Countdown: ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ
Monsoon Countdown: ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ...
Global Warming Crisis: ਭਾਰਤ, ਯੂਰਪ ਅਤੇ ਏਸ਼ੀਆ ਵਿੱਚ ਰਿਕਾਰਡ ਤੋੜ ਗਰਮੀ, AQI ਰਿਪੋਰਟ ਨੇ ਦੱਸੀ ਭਿਆਨਕ ਸਥਿਤੀ
Global Warming Crisis: ਭਾਰਤ, ਯੂਰਪ ਅਤੇ ਏਸ਼ੀਆ ਵਿੱਚ ਰਿਕਾਰਡ ਤੋੜ ਗਰਮੀ, AQI ਰਿਪੋਰਟ ਨੇ ਦੱਸੀ ਭਿਆਨਕ ਸਥਿਤੀ...
ਪੈਟਰੋਲ-ਡੀਜਲ ਅਤੇ CNG ਦੀਆਂ ਵਧੀਆਂ ਕੀਮਤਾਂ ਦਾ ਰੈਂਟਲ ਕੈਬ ਡਰਾਈਵਰਾਂ 'ਤੇ ਪੈ ਰਿਹਾ ਅਸਰ, ਰੇਟ ਵਧਾਉਣ ਦੀ ਮੰਗ
ਪੈਟਰੋਲ-ਡੀਜਲ ਅਤੇ CNG ਦੀਆਂ ਵਧੀਆਂ ਕੀਮਤਾਂ ਦਾ ਰੈਂਟਲ ਕੈਬ ਡਰਾਈਵਰਾਂ 'ਤੇ ਪੈ ਰਿਹਾ ਅਸਰ, ਰੇਟ ਵਧਾਉਣ ਦੀ ਮੰਗ...