AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Punjab State Pensioners: ਪੰਜਾਬ ‘ਚ ਪੈਨਸ਼ਨਰਾਂ ਨੂੰ ਝਟਕਾ, AAP ਸਰਕਾਰ 2400 ਰੁਪਏ ਸਾਲਾਨਾ ਵਿਕਾਸ ਟੈਕਸ ਕਰੇਗੀ ਵਸੂਲ

Punjab Govt Imposes Development tax: ਪੰਜਾਬ ਸਰਕਾਰ ਨੇ ਪੈਨਸ਼ਨ ਧਾਰਕਾਂ ਤੋਂ 200 ਰੁਪਏ ਪ੍ਰੀਤ ਮਹੀਨਾ ਵਿਕਾਸ ਟੈਕਸ ਵਸੂਲਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਜਿਸ ਤੋਂ ਬਾਅਦ ਕਾਂਗਰਸੀ ਆਗੂ ਰਾਜਾ ਵੜਿੰਗ ਅਤੇ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 'ਤੇ ਨਿਸ਼ਾਨਾ ਸਾਧਿਆ ਹੈ।

Punjab State Pensioners: ਪੰਜਾਬ 'ਚ ਪੈਨਸ਼ਨਰਾਂ ਨੂੰ ਝਟਕਾ, AAP ਸਰਕਾਰ 2400 ਰੁਪਏ ਸਾਲਾਨਾ ਵਿਕਾਸ ਟੈਕਸ ਕਰੇਗੀ ਵਸੂਲ
abhishek-thakur
| Updated On: 23 Jun 2023 12:06 PM IST
Share
ਚੰਡੀਗੜ੍ਹ ਨਿਊਜ਼: ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਪੈਨਸ਼ਨ ਧਾਰਕਾਂ ਨੂੰ ਵੱਡਾ ਝਟਕਾ ਦਿੱਤਾ ਹੈ। ਪੰਜਾਬ ਸਰਕਾਰ ਨੇ ਪੈਨਸ਼ਨ ਧਾਰਕਾਂ ਤੋਂ 200 ਰੁਪਏ ਪ੍ਰੀਤ ਮਹੀਨਾ ਵਿਕਾਸ ਟੈਕਸ ਵਸੂਲਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਜਿਸ ਤੋਂ ਬਾਅਦ ਪੰਜਾਬ ਸਰਕਾਰ ਇੱਕ ਵਾਰ ਫਿਰ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ‘ਤੇ ਆ ਗਈ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਪੰਜਾਬ ਦੀ ਮਾਲੀ ਹਾਲਤ ਨੂੰ ਖਸਤਾ ਕਰਾਰ ਦਿੱਤਾ ਹੈ।

ਪੈਨਸ਼ਨਰਾਂ ਤੋਂ ਟੈਕਸ ਵਸੂਲਣ ਦਾ ਐਲਾਨ

ਜ਼ਿਕਰਯੋਗ ਹੈ ਕਿ ਹੁਣ ਤੱਕ ਹਰ ਨੌਕਰੀ ਪੇਸ਼ੀ ਵਾਲੇ ਵਿਅਕਤੀ ਤੋਂ 200 ਰੁਪਏ ਪ੍ਰੀਤ ਮਹੀਨਾ ਵਿਕਾਸ ਅਤੇ ਪੇਸ਼ੇਵਰ ਟੈਕਸ ਵਜੋਂ ਵਸੂਲੇ ਜਾਂਦੇ ਸਨ ਮਤਲਬ ਕਿ ਇੱਕ ਵਿਅਕਤੀ ਪੰਜਾਬ ਸਰਕਾਰ ਨੂੰ ਸਾਲ ਵਿੱਚ 2400 ਰੁਪਏ ਦੇ ਰਿਹਾ ਸੀ। ਦੁਕਾਨਦਾਰ ਅਤੇ ਪੈਨਸ਼ਨਰ ਇਸ ਸ਼੍ਰੇਣੀ ਵਿੱਚ ਨਹੀਂ ਆਉਂਦੇ। ਪਰ ਪੰਜਾਬ ਸਰਕਾਰ ਨੇ ਹੁਣ ਇਹ ਟੈਕਸ ਪੈਨਸ਼ਨਰਾਂ ਤੋਂ ਵੀ ਵਸੂਲਣ ਦਾ ਐਲਾਨ ਕਰ ਦਿੱਤਾ ਹੈ। ਪੈਨਸ਼ਨਰਾਂ ਨੂੰ ਇੱਕ ਸਾਲ ਵਿੱਚ ਟੈਕਸ ਵਜੋਂ 2,400 ਰੁਪਏ ਵੀ ਅਦਾ ਕਰਨੇ ਪੈਣਗੇ।

ਰਾਜਾ ਵੜਿੰਗ ਨੇ ਪ੍ਰਸਤਾਵ ਦੀ ਕੀਤੀ ਨਿੰਦਾ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਨਿਖੇਧੀ ਕੀਤੀ ਹੈ। ਰਾਜਾ ਵੜਿੰਗ ਨੇ ਟਵੀਟ ਕਰ ਲਿਖਿਆ ਹੈ ਕਿ ”ਭਗਵੰਤ ਮਾਨ ਬਿਹਤਰ ਹੋਵੇਗਾ ਜੇਕਰ ‘ਆਪ’ ਆਪਣੀ ਅਸਲ ਯੋਜਨਾ ਨੂੰ ਜਨਤਕ ਕਰੇ।

ਪੰਜਾਬ ਦੀ ਮਾਲੀ ਹਾਲਤ ਗੰਭੀਰ- ਸਿੱਧੂ

ਨਵਜੋਤ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤੰਜ ਕੱਸਿਆ ਹੈ। ਸਿੱਧੂ ਨੇ ਕਿਹਾ ਕਿ ਭੀਖ ਮੰਗਣ ਵਾਲਾ ਕਟੋਰਾ ਬਾਹਰ ਆ ਗਿਆ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...