AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Avtar Singh khanda: ਅਵਤਾਰ ਸਿੰਘ ਖੰਡਾ ਦਾ ਭਾਰਤ ‘ਚ ਹੋਵੇ ਅੰਤਿਮ ਸਸਕਾਰ, ਪਰਿਵਾਰ ਵੱਲੋਂ ਹਾਈ ਕੋਰਟ ‘ਚ ਪਟੀਸ਼ਨ

ਅਵਤਾਰ ਖੰਡਾ ਦਾ ਭਾਰਤ ਵਿੱਚ ਅੰਤਿਮ ਸਸਕਾਰ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ।

Avtar Singh khanda: ਅਵਤਾਰ ਸਿੰਘ ਖੰਡਾ ਦਾ ਭਾਰਤ 'ਚ ਹੋਵੇ ਅੰਤਿਮ ਸਸਕਾਰ, ਪਰਿਵਾਰ ਵੱਲੋਂ ਹਾਈ ਕੋਰਟ 'ਚ ਪਟੀਸ਼ਨ
abhishek-thakur
| Updated On: 28 Jun 2023 12:46 PM IST
Share
ਚੰਡੀਗੜ੍ਹ ਨਿਊਜ਼। ਖਾਲਿਸਤਾਨੀ ਸਰਮਰਥਕ ਅੰਮ੍ਰਿਤਪਾਲ ਸਿੰਘ ਦੇ ਸਾਥੀ ਅਵਤਾਰ ਖੰਡਾ ਦੀ 15 ਜੂਨ ਨੂੰ ਇੰਗਲੈਂਡ ਵਿੱਚ ਇੱਕ ਨਿੱਜੀ ਹਸਪਤਾਲ ਵਿੱਚ ਮੌਤ ਹੋ ਗਈ ਸੀ। ਦੱਸ ਦਈਏ ਕਿ ਅਵਤਾਰ ਖੰਡਾ (Avtar Khanda) ਦੀਆਂ ਭੈਣਾਂ ਨੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰ ਆਪਣੇ ਭਰਾ ਦੀ ਮ੍ਰਿਤਕ ਦੇਹ ਭਾਰਤ ਲੈ ਕੇ ਆਉਣ ਦੀ ਮੰਗ ਕੀਤੀ ਹੈ। ਤਾਂ ਜੋ ਉਹ ਅਵਤਾਰ ਖੰਡਾ ਦਾ ਮੋਗਾ ਵਿਖੇ ਅੰਤਿਮ ਸਸਕਾਰ ਕੀਤਾ ਜਾਵੇ।

ਮ੍ਰਿਤਕ ਦੇਹ ਇੰਗਲੈਂਡ ਤੋਂ ਭਾਰਤ ਲਿਆਉਣ ਦੀ ਮੰਗ

ਅਵਤਾਰ ਸਿੰਘ ਖੰਡਾ ਦੀ ਭੈਣ ਜਸਪ੍ਰੀਤ ਕੌਰ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਦੱਸਿਆ ਹੈ ਕਿ ਉਸ ਦੇ ਭਰਾ ਦੀ ਅੰਤਿਮ ਇੱਛਾ ਸੀ ਕਿ ਉਸ ਦਾ ਅੰਤਿਮ ਸਸਕਾਰ (Last Rites) ਮੋਗਾ ਵਿੱਚ ਕੀਤਾ ਜਾਵੇ। ਇਸ ਪਟੀਸ਼ਨ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ ਉਸ ਦੇ ਫੱਲਾਂ ਨੂੰ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਅਵਤਾਰ ਖੰਡਾ ਦੀ ਆਖਰੀ ਇੱਛਾ ਪੂਰੀ ਕਰਨ ਲਈ ਉਸ ਦੀ ਮ੍ਰਿਤਕ ਦੇਹ ਨੂੰ ਇੰਗਲੈਂਡ ਤੋਂ ਭਾਰਤ ਲਿਆਉਣ ਦੀ ਇਜਾਜ਼ਤ ਦਿੱਤੀ ਜਾਵੇ।

ਪਟਿਸ਼ਨ ‘ਤੇ ਹੋ ਸਕਦੀ ਹੈ ਸੁਣਵਾਈ

ਹਾਈਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਅਤੇ ਪੰਜਾਬ ਸਰਕਾਰ (Punjab Government) ਦੇ ਨਾਲ-ਨਾਲ ਕੇਂਦਰੀ ਵਿਦੇਸ਼ ਮੰਤਰਾਲੇ ਨੂੰ ਵੀ ਧਿਰ ਬਣਾਇਆ ਗਿਆ ਹੈ। ਹਾਈ ਕੋਰਟ ਸੋਮਵਾਰ ਨੂੰ ਇਸ ਪਟੀਸ਼ਨ ‘ਤੇ ਸੁਣਵਾਈ ਕਰ ਸਕਦਾ ਹੈ। ਹਾਲ ਹੀ ‘ਚ ਲੰਦਨ ‘ਚ ਭਾਰਤੀ ਹਾਈ ਕਮਿਸ਼ਨ ‘ਚ ਜਿੱਥੇ ਤਿਰੰਗੇ ਦਾ ਅਪਮਾਨ ਹੋਇਆ ਸੀ, ਉਸ ‘ਚ ਅਵਤਾਰ ਖੰਡਾ ਵੀ ਮੁਲਜ਼ਮ ਪਾਇਆ ਗਿਆ ਸੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...