ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

6 ਮਾਰਚ ਨੂੰ ਚੰਡੀਗੜ੍ਹ ਨਿਗਮ ਦੀ ਬਜਟ ਮੀਟਿੰਗ, ਮੇਅਰ ਕੁਲਦੀਪ ਕੁਮਾਰ ਕਰਨਗੇ ਪ੍ਰਧਾਨਗੀ

ਕੇਂਦਰੀ ਬਜਟ ਤੋਂ ਬਾਅਦ ਨਗਰ ਨਿਗਮ ਚੰਡੀਗੜ੍ਹ ਹਰ ਸਾਲ ਫਰਵਰੀ ਦੇ ਪਹਿਲੇ ਹਫ਼ਤੇ ਆਪਣਾ ਸਾਲਾਨਾ ਬਜਟ ਪੇਸ਼ ਕਰਦੀ ਹੈ। ਇਸ ਵਿਸ਼ੇਸ਼ ਮੀਟਿੰਗ ਵਿੱਚ ਨਗਰ ਨਿਗਮ ਵੱਲੋਂ ਆਪਣੇ ਪੂਰੇ ਸਾਲ ਦੇ ਖਰਚੇ ਅਤੇ ਕਮਾਈ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

6 ਮਾਰਚ ਨੂੰ ਚੰਡੀਗੜ੍ਹ ਨਿਗਮ ਦੀ ਬਜਟ ਮੀਟਿੰਗ, ਮੇਅਰ ਕੁਲਦੀਪ ਕੁਮਾਰ ਕਰਨਗੇ ਪ੍ਰਧਾਨਗੀ
ਮੇਅਰ ਕੁਲਦੀਪ ਕੁਮਾਰ ਦੀ ਤਸਵੀਰ
Follow Us
tv9-punjabi
| Updated On: 04 Mar 2024 22:05 PM

Chandigarh Mayor: ਚੰਡੀਗੜ੍ਹ ਨਗਰ ਨਿਗਮ ਦੀ ਬਜਟ ਮੀਟਿੰਗ 6 ਮਾਰਚ ਨੂੰ ਸੱਦੀ ਗਈ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਨਵੇਂ ਚੁਣੇ ਗਏ ਮੇਅਰ ਕੁਲਦੀਪ ਕੁਮਾਰ ਕਰਨਗੇ। ਮੇਅਰ ਬਣਨ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਮੀਟਿੰਗ ਹੈ। ਇਸ ਤੋਂ ਪਹਿਲਾਂ 7 ਫਰਵਰੀ ਨੂੰ ਭਾਜਪਾ ਦੇ ਮੇਅਰ ਮਨੋਜ ਸੋਨਕਰ ਨੇ ਬਜਟ ਮੀਟਿੰਗ ਬੁਲਾਈ ਸੀ। ਚੋਣਾਂ ਨੂੰ ਲੈ ਕੇ ਹੋਏ ਵਿਵਾਦ ਦੇ ਚੱਲਦੇ ਸੁਪਰੀਮ ਕੋਰਟ ਨੇ 5 ਫਰਵਰੀ ਨੂੰ ਮਨੋਜ ਸੋਨਕਰ ਨੂੰ ਕੋਈ ਮੀਟਿੰਗ ਨਾ ਕਰਨ ਅਤੇ ਨਿਗਮ ਦਾ ਕੰਮ ਨਾ ਕਰਨ ਦਾ ਹੁਕਮ ਦਿੱਤਾ ਸੀ। ਇਸ ਤੋਂ ਬਾਅਦ ਮੀਟਿੰਗ ਰੱਦ ਕਰਨੀ ਪਈ।

ਕੇਂਦਰੀ ਬਜਟ ਤੋਂ ਬਾਅਦ ਨਗਰ ਨਿਗਮ ਚੰਡੀਗੜ੍ਹ ਹਰ ਸਾਲ ਫਰਵਰੀ ਦੇ ਪਹਿਲੇ ਹਫ਼ਤੇ ਆਪਣਾ ਸਾਲਾਨਾ ਬਜਟ ਪੇਸ਼ ਕਰਦੀ ਹੈ। ਇਸ ਵਿਸ਼ੇਸ਼ ਮੀਟਿੰਗ ਵਿੱਚ ਨਗਰ ਨਿਗਮ ਵੱਲੋਂ ਆਪਣੇ ਪੂਰੇ ਸਾਲ ਦੇ ਖਰਚੇ ਅਤੇ ਕਮਾਈ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਵਿੱਚ ਨਗਰ ਨਿਗਮ ਦੇ ਭਵਿੱਖੀ ਮਾਲੀਏ ਦਾ ਰੋਡਮੈਪ ਵੀ ਤਿਆਰ ਕੀਤਾ ਜਾਵੇਗਾ।

ਇਸ ਵਾਰ ਦੀ ਇਹ ਮੀਟਿੰਗ ਮੇਅਰ ਚੋਣਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਕਾਰਨ ਅਹਿਮ ਹੋਣ ਜਾ ਰਹੀ ਹੈ ਕਿਉਂਕਿ ਕੁਲਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਇਹ ਪਹਿਲੀ ਮੀਟਿੰਗ ਹੈ। ਪਰ ਇਸ ਵੇਲੇ ਵਿਰੋਧੀ ਧਿਰ ਕੋਲ ਬਹੁਮਤ ਹੈ।

ਮੇਅਰ ਦੇ ਅਸਤੀਫੇ ਦੀ ਮੰਗ

ਭਾਜਪਾ ਦੇ ਸੀਨੀਅਰ ਆਗੂ ਸਤਿੰਦਰ ਸਿੰਘ ਅਤੇ ਸਾਬਕਾ ਕੌਂਸਲਰ ਨੇ ਮੇਅਰ ਕੁਲਦੀਪ ਕੁਮਾਰ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਅੱਜ ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੀ ਚੋਣ ਹੋਈ ਹੈ। ਇਸ ਵਿੱਚ ਗਠਜੋੜ ਦੇ ਦੋਵੇਂ ਉਮੀਦਵਾਰ ਹਾਰ ਗਏ ਹਨ। ਇਸ ਦਾ ਮਤਲਬ ਹੈ ਕਿ ਗਠਜੋੜ ਕੋਲ ਬਹੁਮਤ ਨਹੀਂ ਹੈ। ਇਸ ਲਈ ਘੱਟ ਗਿਣਤੀ ‘ਚ ਹੋਣ ਕਾਰਨ ਉਨ੍ਹਾਂ ਨੂੰ ਨੈਤਿਕ ਆਧਾਰ ‘ਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ।

ਮੇਅਰ ਨੂੰ ਹਟਾਉਣਾ ਸੰਭਵ ਨਹੀਂ

ਕੁਲਦੀਪ ਕੁਮਾਰ ਨੇ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਚੰਡੀਗੜ੍ਹ ਦੇ ਮੇਅਰ ਦਾ ਅਹੁਦਾ ਸੰਭਾਲ ਲਿਆ ਹੈ। ਹਾਲਾਂਕਿ ਇਸ ਵੇਲੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਗਠਜੋੜ ਕੋਲ 17 ਵੋਟਾਂ ਹਨ। ਜਦੋਂਕਿ ਭਾਜਪਾ ਕੋਲ ਸ਼੍ਰੋਮਣੀ ਅਕਾਲੀ ਦਲ ਦੀ ਇੱਕ ਵੋਟ ਸਮੇਤ 19 ਵੋਟਾਂ ਹਨ। ਅਜਿਹੇ ਵਿੱਚ ਕੁਲਦੀਪ ਕੁਮਾਰ ਘੱਟ ਗਿਣਤੀ ਵਿੱਚ ਹੋਣ ਦੇ ਬਾਵਜੂਦ ਸਦਨ ਵਿੱਚ ਉਨ੍ਹਾਂ ਖ਼ਿਲਾਫ਼ ਬੇਭਰੋਸਗੀ ਮਤਾ ਲਿਆਉਣ ਲਈ ਦੋ ਤਿਹਾਈ ਬਹੁਮਤ ਦੀ ਲੋੜ ਹੋਵੇਗੀ। ਨਿਗਮ ਵਿੱਚ ਕੁੱਲ 36 ਵੋਟਾਂ ਹੋਣ ਕਾਰਨ ਬੇਭਰੋਸਗੀ ਮਤਾ ਲਿਆਉਣ ਲਈ 24 ਵੋਟਾਂ ਦੀ ਲੋੜ ਪਵੇਗੀ, ਜੋ ਕਿ ਭਾਜਪਾ ਕੋਲ ਫਿਲਹਾਲ ਨਹੀਂ ਹੈ।

WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ...
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ...
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ...
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ...
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?...
ਜਾਖੜ ਨੇ ਕਿਹਾ ਪੁਲਵਾਮਾ ਹਮਲਾ ਕੋਈ ਸਟੰਟ ਜਾਂ ਸਾਜ਼ਿਸ਼ ਨਹੀਂ : ਚੰਨੀ ਵੱਲੋਂ ਚੁੱਕੇ ਸਵਾਲ ਤੇ ਦਿੱਤਾ ਜਵਾਬ, ਚੰਨੀ ਟਰੂਡੋ ਦੀ ਛੇਵੀਂ ਅੱਖ
ਜਾਖੜ ਨੇ ਕਿਹਾ ਪੁਲਵਾਮਾ ਹਮਲਾ ਕੋਈ ਸਟੰਟ ਜਾਂ ਸਾਜ਼ਿਸ਼ ਨਹੀਂ : ਚੰਨੀ ਵੱਲੋਂ ਚੁੱਕੇ ਸਵਾਲ ਤੇ ਦਿੱਤਾ ਜਵਾਬ, ਚੰਨੀ ਟਰੂਡੋ ਦੀ ਛੇਵੀਂ ਅੱਖ...
ਚੰਨੀ ਨੇ ਫੌਜ ਵਾਲੇ ਬਿਆਨ 'ਤੇ ਦਿੱਤਾ ਸਪਸ਼ਟੀਕਰਨ, ਬੋਲੇ ਸ਼ਹਾਦਤ ਤੇ ਮਾਣ, ਪਰ ਭਾਜਪਾ...
ਚੰਨੀ ਨੇ ਫੌਜ ਵਾਲੇ ਬਿਆਨ 'ਤੇ ਦਿੱਤਾ ਸਪਸ਼ਟੀਕਰਨ, ਬੋਲੇ ਸ਼ਹਾਦਤ ਤੇ ਮਾਣ, ਪਰ ਭਾਜਪਾ......
ਦੇਵੇਂਦਰ ਯਾਦਵ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਕਿਹਾ- ਸਮਾਂ ਮੁਸ਼ਕਲ ਹੈ, ਅੱਗੇ ਬਹੁਤ ਸਾਰੀਆਂ ਮੁਸ਼ਕਲਾਂ ਹਨ
ਦੇਵੇਂਦਰ ਯਾਦਵ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਕਿਹਾ- ਸਮਾਂ ਮੁਸ਼ਕਲ ਹੈ, ਅੱਗੇ ਬਹੁਤ ਸਾਰੀਆਂ ਮੁਸ਼ਕਲਾਂ ਹਨ...
Air Force Convoy Attack: ਜੰਮੂ-ਕਸ਼ਮੀਰ ਦੇ ਪੁੰਛ 'ਚ ਹੋਇਆ ਅੱਤਵਾਦੀ ਹਮਲਾ, ਦੇਖੋ ਹੁਣ ਕੀ ਹੈ ਹਾਲਾਤ?
Air Force Convoy Attack: ਜੰਮੂ-ਕਸ਼ਮੀਰ ਦੇ ਪੁੰਛ 'ਚ ਹੋਇਆ ਅੱਤਵਾਦੀ ਹਮਲਾ, ਦੇਖੋ ਹੁਣ ਕੀ ਹੈ ਹਾਲਾਤ?...
5 ਐਡੀਟਰ ਦੇ ਨਾਲ ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਨੇ ਕਈ ਅਹਿਮ ਸਵਾਲਾਂ ਦੇ ਜਵਾਬ ਦਿੱਤੇ
5 ਐਡੀਟਰ ਦੇ ਨਾਲ ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਨੇ ਕਈ ਅਹਿਮ ਸਵਾਲਾਂ ਦੇ ਜਵਾਬ ਦਿੱਤੇ...
Stories