AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਚੰਡੀਗੜ੍ਹ ਪੁਲਿਸ ਵੱਲੋਂ ਤੀਜਾ ਓਰੀਐਂਟੇਸ਼ਨ ਪ੍ਰੋਗਰਾਮ ਸ਼ੁਰੂ, ਸਾਈਬਰ ਸੁਰੱਖਿਆ ਮਿਸ਼ਨ ਦੇ ਬ੍ਰਾਂਡ ਅੰਬੈਸਡਰ ਬਣੇ ਗੁਰਪ੍ਰੀਤ ਸਿੰਘ ਘੁੱਗੀ

ਚੰਡੀਗੜ੍ਹ ਪੁਲਿਸ ਨੇ ਤੀਜਾ ਓਰੀਐਂਟੇਸ਼ਨ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਅਦਾਕਾਰ ਗੁਰਪ੍ਰੀਤ ਸਿੰਘ ਘੁੱਗੀ ਨੂੰ ਸਾਈਬਰ ਸੁਰੱਖਿਆ ਮਿਸ਼ਨ ਦਾ ਬ੍ਰਾਂਡ ਅੰਬੈਸਡਰ ਬਣਾਇਆ ਗਿਆ ਹੈ।

ਚੰਡੀਗੜ੍ਹ ਪੁਲਿਸ ਵੱਲੋਂ ਤੀਜਾ ਓਰੀਐਂਟੇਸ਼ਨ ਪ੍ਰੋਗਰਾਮ ਸ਼ੁਰੂ, ਸਾਈਬਰ ਸੁਰੱਖਿਆ ਮਿਸ਼ਨ ਦੇ ਬ੍ਰਾਂਡ ਅੰਬੈਸਡਰ ਬਣੇ ਗੁਰਪ੍ਰੀਤ ਸਿੰਘ ਘੁੱਗੀ
davinder-kumar-jalandhar
| Updated On: 29 Jul 2023 15:05 PM IST
Share
ਚੰਡੀਗੜ੍ਹ ਨਿਊਜ਼। ਚੰਡੀਗੜ੍ਹ ਪੁਲਿਸ ਵੱਲੋਂ ਤੀਜਾ ਓਰੀਐਂਟੇਸ਼ਨ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਜਿਸ ਵਿੱਚ ਚੰਡੀਗੜ੍ਹ ਪੁਲਿਸ ਨੇ ਜਲੰਧਰ ਦੇ ਮਸ਼ਹੂਰ ਅਦਾਕਾਰ ਗੁਰਪ੍ਰੀਤ ਸਿੰਘ ਘੁੱਗੀ ਨੂੰ ਸਾਈਬਰ ਸੁਰੱਖਿਆ ਮਿਸ਼ਨ ਦਾ ਬ੍ਰਾਂਡ ਅੰਬੈਸਡਰ (Brand ambassador) ਬਣਾਇਆ ਹੈ। ਇਹ ਪ੍ਰੋਗਰਾਮ 2 ਦਿਨ ਤੱਕ ਚੱਲੇਗਾ। ਇਸ ਵਿੱਚ 500 ਤੋਂ ਵੱਧ ਸਾਈਬਰ ਸਿਪਾਹੀਆਂ ਨੂੰ ਰਜ਼ਿਸਟਰ ਕੀਤਾ ਗਿਆ ਹੈ। ਉਨ੍ਹਾਂ ਨੂੰ ਸਾਈਬਰ ਧੋਖਾਧੜੀ ਤੋਂ ਬਚਣ ਅਤੇ ਸਮਾਜ ਨੂੰ ਜਾਗਰੂਕ ਕਰਨ ਲਈ ਹੋਰ ਸਿਖਲਾਈ ਦਿੱਤੀ ਜਾਵੇਗੀ। ਐਸਡੀ ਕਾਲਜ ਸੈਕਟਰ 32 ਵਿਖੇ ਪ੍ਰੋਗਰਾਮ ਦਾ ਉਦਘਾਟਨ ਕਾਮੇਡੀਅਨ ਗੁਰਪ੍ਰੀਤ ਸਿੰਘ ਘੁੱਗੀ (Gurpreet Singh Ghuggi) ਨੇ ਕੀਤਾ। ਉਨ੍ਹਾਂ ਨੇ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਇੱਕ ਵੀਡੀਓ ਸੰਦੇਸ਼ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ। ਚੰਡੀਗੜ੍ਹ ਪੁਲਿਸ ਅਤੇ ਚੰਡੀਗੜ੍ਹ ਯੂਨੀਵਰਸਿਟੀ ਵਿਚਕਾਰ ਸਾਈਬਰ ਸੁਰੱਖਿਆ ਨੂੰ ਲੈ ਕੇ ਇੱਕ ਸਮਝੌਤਾ ਵੀ ਹੋਇਆ ਹੈ। ਇਸ ਪ੍ਰੋਗਰਾਮ ਵਿੱਚ 13 ਕਾਲਜਾਂ ਅਤੇ ਯੂਨੀਵਰਸਿਟੀਆਂ ਦੇ 500 ਬੱਚੇ ਸ਼ਾਮਲ ਹੋਏ ਹਨ। ਗੁਰਪ੍ਰੀਤ ਸਿੰਘ ਘੁੱਗੀ ਨੇ ਇਨ੍ਹਾਂ ਬੱਚਿਆਂ ਨੂੰ ਸਾਈਬਰ ਸਫਾਈ ਲਈ ਪ੍ਰੇਰਿਤ ਕੀਤਾ।

ਪੁਲਿਸ ਦਾ ਇਹ ਤੀਜਾ ਬੈਚ

ਚੰਡੀਗੜ੍ਹ ਪੁਲਿਸ ਦਾ ਇਹ ਤੀਜਾ ਬੈਚ ਹੈ। ਇਹ ਪ੍ਰੋਗਰਾਮ ਕਰੀਬ 1 ਸਾਲ ਪਹਿਲਾਂ ਸਾਈਬਰ ਸਵੱਛਤਾ ਮਿਸ਼ਨ ਤਹਿਤ ਸ਼ੁਰੂ ਕੀਤਾ ਗਿਆ ਸੀ। ਇਸ ਵਿੱਚ ਪਹਿਲੇ ਦੋ ਬੈਚਾਂ ਵਿੱਚ 1000 ਦੇ ਕਰੀਬ ਵਿਦਿਆਰਥੀਆਂ (Students) ਨੂੰ ਸਿਖਲਾਈ ਦੇ ਕੇ ਸਾਈਬਰ ਸਿਪਾਹੀ ਬਣਾਇਆ ਗਿਆ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...