ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

CM ਭਗਵੰਤ ਮਾਨ ਦਾ ਗਵਰਨਰ ਨੂੰ ਜਵਾਬ; ਬੋਲੇ- ਮੈਂ ਨਹੀਂ ਕਰਾਂਗਾ ਕੋਈ ਵੀ ਸਮਝੌਤਾ, ਕੀ ਤੁਸੀਂ ਪੰਜਾਬ ਦੇ ਲੋਕਾਂ ਨਾਲ ਖੜੇ?

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੈਂ ਗਵਰਨਰ ਦੇ ਨਾਲ ਕੋਈ ਵੀ ਸਮਝੌਤਾ ਨਹੀਂ ਕਰਾਂਗਾ। ਉਨ੍ਹਾਂ ਕਿਹਾ ਕਿ ਕੱਲ੍ਹ ਗਵਰਨਰ ਨੇ ਪੰਜਾਬ ਦੇ ਲੋਕਾਂ ਨੂੰ ਧਮਕੀ ਦਿੱਤੀ ਸੀ ਅਤੇ ਕਿਹਾ ਸੀ ਕਿ ਮੈਂ ਰਾਸ਼ਟਰਪਤੀ ਸ਼ਾਸਨ ਲੱਗਾ ਦੇਵਾਂਗਾ।

CM ਭਗਵੰਤ ਮਾਨ ਦਾ ਗਵਰਨਰ ਨੂੰ ਜਵਾਬ; ਬੋਲੇ- ਮੈਂ ਨਹੀਂ ਕਰਾਂਗਾ ਕੋਈ ਵੀ ਸਮਝੌਤਾ, ਕੀ ਤੁਸੀਂ ਪੰਜਾਬ ਦੇ ਲੋਕਾਂ ਨਾਲ ਖੜੇ?
Follow Us
abhishek-thakur
| Updated On: 26 Aug 2023 12:35 PM IST
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਚਾਲੇ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਕੱਲ੍ਹ ਪੰਜਾਬ ਦੇ ਗਵਰਨਰ ਨੇ ਸੂਬੇ ‘ਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਚਿਤਾਵਨੀ ਦਿੱਤੀ ਸੀ। ਜਿਸ ਤੋਂ ਬਾਅਦ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਾਈਵ ਹੋ ਕੇ ਗਵਰਨਰ ਦੇ ਸਵਾਲਾਂ ਦੇ ਜਵਾਬ ਦਿੱਤੇ ਹਨ।

CM ਮਾਨ ਦੀ ਗਵਰਨਰ ਨੂੰ ਦੋ- ਟੁੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੈਂ ਗਵਰਨਰ ਦੇ ਨਾਲ ਕੋਈ ਵੀ ਸਮਝੌਤਾ ਨਹੀਂ ਕਰਾਂਗਾ। ਉਨ੍ਹਾਂ ਕਿਹਾ ਕਿ ਕੱਲ੍ਹ ਗਵਰਨਰ ਨੇ ਪੰਜਾਬ ਦੇ ਲੋਕਾਂ ਨੂੰ ਧਮਕੀ ਦਿੱਤੀ ਸੀ ਅਤੇ ਕਿਹਾ ਸੀ ਕਿ ਮੈਂ ਰਾਸ਼ਟਰਪਤੀ ਸ਼ਾਸਨ ਲੱਗਾ ਦੇਵਾਂਗਾ। ਸੀਐਮ ਮਾਨ ਨੇ ਸਵਾਲ ਪੁੱਛਦਿਆਂ ਕਿਹਾ ਕਿ ਕੀ ਗਵਰਨਰ ਸਾਬ੍ਹ ਕਦੇ ਪੰਜਾਬ ਦੇ ਲੋਕਾਂ ਨਾਲ ਖੜੇ?। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕੀ ਯੂਟੀ ਮਤਲਬ ਬੀਜੇਪੀ,ਤੁਸੀਂ ਕੇਂਦਰ ਦੀ ਪੈਰਵੀ ਕਰ ਹਹੇ ਹੋ। ਸਾਨੂੰ ਲਗਦਾ ਸੀ ਉਪਰ ਤੋਂ ਆਰਡਰ ਹੈ ਸਭ ਠੀਕ ਹੋ ਜਾਵੇਗਾ। ਅਹਿਮ ਮਸਲੇ ‘ਤੇ ਪੰਜਾਬ ਭਵਨ ਚੰਡੀਗੜ੍ਹ ਤੋਂ ਪ੍ਰੈੱਸ ਕਾਨਫਰੰਸ Live… https://t.co/18FNJBRkxF — Bhagwant Mann (@BhagwantMann) August 26, 2023 ਸੀਐਮ ਮਾਨ ਨੇ ਕਿਹਾ ਕਿ ਸੂਬੇ ਵਿੱਚ ਨਸ਼ੇ ਵਿਰੁੱਧ ਵੱਡੀ ਕਾਰਵਾਈ ਕੀਤੀ। ਅਸੀਂ 2,318 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 23,516 FIR ਦਰਜ ਕੀਤੀਆਂ। ਇਸ ਦੌਰਾਨ 1627 ਹੈਰੋਇਨ ਬਰਾਮਦ ਕੀਤੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਠੀਕ ਹੈ।

9 ਚਿੱਠੀਆਂ ਦੇ ਜਵਾਬ ਦਿੱਤੇ

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਰਾਜਪਾਲ ਨੇ 16 ਚਿੱਠੀਆਂ ਲਿਖਿਆ ਹਨ। ਜਿਨ੍ਹਾਂ ਵਿੱਚੋਂ 9 ਦੇ ਜਵਾਬ ਦੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਬਾਕਿਆਂ ਦੇ ਜਵਾਬ ਵੀ ਤਿਆਰ ਹਨ। ਉਨ੍ਹਾਂ ਕਿਹਾ ਕਿ ਨੂੰਹ ਹਿੰਸਾ ਖਿਲਾਫ ਮੁੱਖ ਮੰਤਰੀ ਮਨੋਹਰ ਲਾਲ ਨੂੰ ਤੁਸੀਂ ਕੋਈ ਨੋਟਿਸ ਕੱਢਿਆ। ਉਨ੍ਹਾਂ ਕਿਹਾ ਕਿ ਗਵਰਨਰ ਸਾਬ੍ਹ ਪੰਜਾਬ ਦੇ ਜਖਮਾਂ ਤੇ ਲੂਣ ਨਾ ਛਿੜਕੋ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕੀ ਯੂਟੀ ਮਤਲਬ ਬੀਜੇਪੀ,ਤੁਸੀਂ ਕੇਂਦਰ ਦੀ ਪੈਰਵੀ ਕਰ ਹਹੇ ਹੋ। ਸਾਨੂੰ ਲਗਦਾ ਸੀ ਉਪਰ ਤੋਂ ਆਰਡਰ ਹੈ ਸਭ ਠੀਕ ਹੋ ਜਾਵੇਗਾ। ਖਬਰ ਅਪਡੇਟ ਹੋ ਰਹੀ ਹੈ…

Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ
Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ...
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ...
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ...
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ...
SYL ਦੇ ਮੁੱਦੇ 'ਤੇ ਹੋਈ ਬੈਠਕ ਦਾ ਕੀ ਨਿਕਲਿਆ ਨਤੀਜਾ? ਜਾਣੋ...
SYL ਦੇ ਮੁੱਦੇ 'ਤੇ ਹੋਈ ਬੈਠਕ ਦਾ ਕੀ ਨਿਕਲਿਆ ਨਤੀਜਾ? ਜਾਣੋ......
India-EU Deal ਨਾਲ ਭਾਰਤੀ ਅਰਥਵਿਵਸਥਾ ਨੂੰ ਹੋਣਗੇ ਇਹ ਫਾਇਦੇ
India-EU Deal ਨਾਲ ਭਾਰਤੀ ਅਰਥਵਿਵਸਥਾ ਨੂੰ ਹੋਣਗੇ ਇਹ ਫਾਇਦੇ...
Weather Update: ਉੱਤਰੀ ਭਾਰਤ ਵਿੱਚ ਮੌਸਮ ਦਾ ਮਿਜਾਜ਼... ਬਰਫ਼ਬਾਰੀ, ਮੀਂਹ, ਅਤੇ ਕੜਾਕੇ ਦੀ ਠੰਢ
Weather Update: ਉੱਤਰੀ ਭਾਰਤ ਵਿੱਚ ਮੌਸਮ ਦਾ ਮਿਜਾਜ਼... ਬਰਫ਼ਬਾਰੀ, ਮੀਂਹ, ਅਤੇ ਕੜਾਕੇ ਦੀ ਠੰਢ...
CM ਮਾਨ ਨੇ ਹੁਸ਼ਿਆਰਪੁਰ 'ਚ ਲਹਿਰਾਇਆ ਤਿਰੰਗਾ, ਜਾਣੋ ਕੀ ਬੋਲੇ?
CM ਮਾਨ ਨੇ ਹੁਸ਼ਿਆਰਪੁਰ 'ਚ ਲਹਿਰਾਇਆ ਤਿਰੰਗਾ, ਜਾਣੋ ਕੀ ਬੋਲੇ?...
Digital Payment India: UPI ਬਣਿਆ ਦੁਨੀਆ ਦਾ ਸਭ ਤੋਂ ਤੇਜ਼ ਭੁਗਤਾਨ ਪ੍ਰਣਾਲੀ ਸਿਸਟਮ
Digital Payment India: UPI ਬਣਿਆ ਦੁਨੀਆ ਦਾ ਸਭ ਤੋਂ ਤੇਜ਼ ਭੁਗਤਾਨ ਪ੍ਰਣਾਲੀ ਸਿਸਟਮ...