AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅਖੌਤੀ ਸਿਆਸਤਦਾਨ’ ਆਮ ਆਦਮੀ ਨੂੰ CM ਵਜੋਂ ਹਜ਼ਮ ਨਹੀਂ ਕਰ ਸਕਦੇ, ਸੁਖਬੀਰ ਸਿੰਘ ਬਾਦਲ ਦੇ ‘ਪਾਗਲ’ ਕਹਿਣ ‘ਤੇ ਸੀਐੱਮ ਮਾਨ ਨੇ ਮੁੜ ਬੋਲਿਆ ਹਮਲਾ

CM Mann on Sukhbir Badal : ਸੁਖਬੀਰ ਬਾਦਲ ਵੱਲੋਂ ਵਰਤੇ ਪਾਗਲ ਜਿਹਾ ਸ਼ਬਦ ਉਪਰ ਇਤਰਾਜ਼ ਕਰਦਿਆਂ ਭਗਵੰਤ ਮਾਨ ਨੇ ਕਿਹਾ ਹੈ ਕਿ ਘੱਟੋ-ਘੱਟ ਇਹ ਪਾਗਲ ਜਿਹਾ ਤੁਹਾਡੇ ਵਾਂਗ ਪੰਜਾਬ ਨੂੰ ਲੁੱਟਦਾ ਨਹੀਂ।

ਅਖੌਤੀ ਸਿਆਸਤਦਾਨ' ਆਮ ਆਦਮੀ ਨੂੰ CM ਵਜੋਂ ਹਜ਼ਮ ਨਹੀਂ ਕਰ ਸਕਦੇ, ਸੁਖਬੀਰ ਸਿੰਘ ਬਾਦਲ ਦੇ 'ਪਾਗਲ' ਕਹਿਣ 'ਤੇ ਸੀਐੱਮ ਮਾਨ ਨੇ ਮੁੜ ਬੋਲਿਆ ਹਮਲਾ
CM ਭਗਵੰਤ ਮਾਨ
tv9-punjabi
| Updated On: 15 Jun 2023 21:33 PM IST
Share
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ (Sukhbir Badal) ਵੱਲੋਂ ਉਨ੍ਹਾਂ ਵਿਰੁੱਧ ਕੀਤੀ ਗੈਰ-ਸੰਸਦੀ ਟਿੱਪਣੀ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਉਨ੍ਹਾਂ ਲਈ ਵਧ ਰਹੇ ਜਨਤਕ ਸਮਰਥਨ ਤੋਂ ਦੁਖੀ ਹੋ ਕੇ ਅਕਾਲੀ ਦਲ ਦੇ ਮੁਖੀ ਆਪਣਾ ਮਾਨਸਿਕ ਸੰਤੁਲਨ ਗੁਆ ​​ਚੁੱਕੇ ਹਨ। ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਨ੍ਹਾਂ ਨਕਾਰੇ ਹੋਏ ਆਗੂਆਂ, ਜਿਨ੍ਹਾਂ ਨੂੰ ਲੋਕਾਂ ਵੱਲੋਂ ਲਾਂਭੇ ਕੀਤਾ ਜਾ ਚੁੱਕਾ ਹੈ, ਨੂੰ ਕੁਝ ਵੀ ਕਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਪੰਜਾਬ ਨੂੰ ਆਪਣੀ ਜਾਗੀਰ ਸਮਝ ਕੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ। ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਨਾਰਾਜ਼ ਹੋ ਕੇ ਸੂਬੇ ਦੇ ਸੂਝਵਾਨ ਲੋਕਾਂ ਨੇ ਇਨ੍ਹਾਂ ਆਗੂਆਂ ਨੂੰ ਬੁਰੀ ਤਰ੍ਹਾਂ ਹਰਾ ਕੇ ਆਪਣੀ ਸਰਕਾਰ ਚੁਣੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਨ੍ਹਾਂ ਆਗੂਆਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਆਮ ਆਦਮੀ ਦੀ ਸਰਕਾਰ ਸੂਬੇ ਅਤੇ ਇਸ ਦੇ ਲੋਕਾਂ ਦੀ ਸੇਵਾ ਲਈ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਨਿਰਾਸ਼ ਹੋ ਕੇ ਇਨ੍ਹਾਂ ਆਗੂਆਂ ਨੇ ਅਜਿਹੀ ਭੱਦੀ ਭਾਸ਼ਾ ਦੀ ਵਰਤੋਂ ਕਰਕੇ ਨੈਤਿਕਤਾ ਦਾ ਪੱਲਾ ਛੱਡ ਕੇ ਹਮਲੇ ਕਰਨੇ ਸ਼ੁਰੂ ਕਰ ਦਿੱਤੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਸੂਬੇ ਦੀ ਜਨਤਾ ਸਬਕ ਸਿਖਾ ਕੇ ਇਨ੍ਹਾਂ ਨੂੰ ਉਨ੍ਹਾਂ ਦੀ ਜ਼ੁਬਾਨ ਵਿੱਚ ਜਵਾਬ ਦੇਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਠੀਕ ਹੈ ਕਿ ਉਹ ਪਾਗਲ ਹਨ ਪਰ ਘੱਟੋ-ਘੱਟ ਉਹ ਜਨਤਕ ਦੌਲਤ ਨੂੰ ਨਹੀਂ ਲੁੱਟ ਰਹੇ, ਜਿਵੇਂ ਕਿ ਸੁਖਬੀਰ ਅਤੇ ਉਸ ਦੀ ਜੁੰਡਲੀ ਨੇ ਆਪਣੇ ਦੌਰ ਦੌਰਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਇਹ ਲੋਕ ਜਨ-ਜੀਵਨ ਵਿੱਚ ਬਹੁਤ ਨੀਵੇਂ ਡਿੱਗਦੇ ਜਾ ਰਹੇ ਹਨ ਪਰ ਆਉਣ ਵਾਲੇ ਸਮੇਂ ਵਿੱਚ ਲੋਕ ਇਨ੍ਹਾਂ ਨੂੰ ਮੂੰਹ ਤੋੜਵਾਂ ਜਵਾਬ ਜ਼ਰੂਰ ਦੇਣਗੇ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਅਤੇ ਇਸ ਦੇ ਲੋਕਾਂ ਨਾਲ ਨਾ ਮੁਆਫ਼ੀਯੋਗ ਗੁਨਾਹ ਕੀਤੇ ਹਨ ਅਤੇ ਸੂਬੇ ਦੇ ਲੋਕ ਇਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...