AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Action on Drug Smugglers : ਇਕ ਸਾਲ ‘ਚ ਫੜੀ ਇਕ ਹਜ਼ਾਰ ਕਿਲੋ ਹੈਰੋਇਨ, ਭਗਵੰਤ ਮਾਨ ਨੇ ਗ੍ਰਹਿ ਮੰਤਰੀ ਨੂੰ ਦਿੱਤੀ ਜਾਣਕਾਰੀ

ਪ੍ਰੋਗਰਾਮ ਸੋਮਵਾਰ ਸਵੇਰੇ 10.15 ਵਜੇ ਦੇ ਕਰੀਬ ਆਨਲਾਈਨ ਸ਼ੁਰੂ ਹੋਇਆ। ਜਿਸ ਵਿੱਚ ਦਿੱਲੀ, ਜੰਮੂ ਕਸ਼ਮੀਰ, ਲੱਦਾਖ, ਪੰਜਾਬ, ਚੰਡੀਗੜ੍ਹ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼ ਅਤੇ ਉੜੀਸਾ ਦੇ ਮੁੱਖ ਮੰਤਰੀਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਲੈਫਟੀਨੈਂਟ ਗਵਰਨਰਾਂ ਨੇ ਸ਼ਮੂਲੀਅਤ ਕੀਤੀ।

Action on Drug Smugglers : ਇਕ ਸਾਲ 'ਚ ਫੜੀ ਇਕ ਹਜ਼ਾਰ ਕਿਲੋ ਹੈਰੋਇਨ, ਭਗਵੰਤ ਮਾਨ ਨੇ ਗ੍ਰਹਿ ਮੰਤਰੀ ਨੂੰ ਦਿੱਤੀ ਜਾਣਕਾਰੀ
tv9-punjabi
| Updated On: 17 Jul 2023 16:47 PM IST
Share
ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ 1000 ਕਿਲੋ ਹੈਰੋਇਨ ਫੜੀ ਜਾ ਚੁੱਕੀ ਹੈ ਜਦਕਿ ਨਸ਼ਾ ਤਸਕਰੀ ਅਤੇ ਵਿਕਰੀ ਦੇ ਮਾਮਲਿਆਂ ‘ਚ ਇਸ ਦੌਰਾਨ 22 ਹਜ਼ਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਮੀਟਿੰਗ ਦੌਰਾਨ ਦਿੱਤੀ। ਸੋਮਵਾਰ ਨੂੰ ਨਵੀਂ ਦਿੱਲੀ ਵਿੱਚ ਉੱਤਰੀ ਰਾਜਾਂ ਵਿੱਚ ਨਸ਼ਿਆਂ ਦੀ ਤਸਕਰੀ ਅਤੇ ਕੌਮੀ ਸੁਰੱਖਿਆ ਦੇ ਮੁੱਦੇ ਤੇ ਨੌਂ ਰਾਜਾਂ ਦੀ ਮੀਟਿੰਗ ਵਿੱਚ ਵੀਡਿਓ ਕਾਨਫਰੰਸਿੰਗ ਰਾਹੀਂ ਹਿੱਸਾ ਲੈਂਦਿਆਂ ਮੁੱਖ ਮੰਤਰੀ ਮਾਨ ਨੇ ਅਮਿਤ ਸ਼ਾਹ ਅੱਗੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦਾ ਮੁੱਦਾ ਉਠਾਇਆ। ਮਾਨ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਮੀਟਿੰਗ ਵਿੱਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹੁਣ ਤੱਕ ਅਸੀਂ 1000 ਕਿਲੋ ਹੈਰੋਇਨ ਜ਼ਬਤ ਕਰਕੇ 22000 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਅਸੀਂ ਪੰਚਾਇਤਾਂ ਦੇ ਸਹਿਯੋਗ ਨਾਲ ਨਸ਼ਾ ਮੁਕਤ ਪਿੰਡ ਮੁਹਿੰਮ ਵੀ ਚਲਾ ਰਹੇ ਹਾਂ। ਇਸ ਦੇ ਨਾਲ ਹੀ ਮਾਨ ਨੇ ਮੀਟਿੰਗ ਵਿੱਚ ਕੁਝ ਸੁਝਾਅ ਵੀ ਦਿੱਤੇ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਡਰੋਨਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ ਕੀਤੀ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਐਨਡੀਪੀਐਸ ਐਕਟ ਵਿੱਚ ਸੋਧ ਕਰਕੇ ਇਸ ਕਾਨੂੰਨ ਨੂੰ ਹੋਰ ਸਖ਼ਤ ਬਣਾਉਣ ਦੀ ਲੋੜ ਤੇ ਜ਼ੋਰ ਦਿੱਤਾ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ...
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ...
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ...