ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅੱਤਵਾਦੀ ਦਵਿੰਦਰ ਭੁੱਲਰ ਦੀ ਰਿਹਾਈ ‘ਤੇ ਸੁਣਵਾਈ, 4 ਹਫਤਿਆਂ ‘ਚ ਸਜ਼ਾ ਰੀਵਿਊ ਬੋਰਡ ਲਵੇਗਾ ਫੈਸਲਾ

ਪੰਜਾਬ ਹਰਿਆਣਾ ਹਾਈਕੋਰਟ 'ਚ ਦਾਇਰ ਪਟੀਸ਼ਨ 'ਤੇ ਸਜ਼ਾ ਸਮੀਖਿਆ ਬੋਰਡ ਨੇ ਕਿਹਾ ਕਿ 1993 ਦੇ ਦਿੱਲੀ ਬੰਬ ਧਮਾਕਿਆਂ ਦੇ ਦੋਸ਼ੀ ਦਵਿੰਦਰਪਾਲ ਸਿੰਘ ਭੁੱਲਰ ਦੀ ਮੰਗ 'ਤੇ 4 ਹਫਤਿਆਂ 'ਚ ਫੈਸਲਾ ਲਿਆ ਜਾਵੇਗਾ।

ਅੱਤਵਾਦੀ ਦਵਿੰਦਰ ਭੁੱਲਰ ਦੀ ਰਿਹਾਈ ‘ਤੇ ਸੁਣਵਾਈ, 4 ਹਫਤਿਆਂ ‘ਚ ਸਜ਼ਾ ਰੀਵਿਊ ਬੋਰਡ ਲਵੇਗਾ ਫੈਸਲਾ
Follow Us
tv9-punjabi
| Updated On: 17 Aug 2023 15:19 PM

1993 ਦੇ ਦਿੱਲੀ ਬੰਬ ਧਮਾਕਿਆਂ ਦੇ ਦੋਸ਼ੀ ਦਵਿੰਦਰਪਾਲ ਸਿੰਘ ਭੁੱਲਰ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੀ ਮੰਗ ‘ਤੇ ਸੁਣਵਾਈ ਹੁਣ 18 ਅਕਤੂਬਰ ਨੂੰ ਹੋਵੇਗੀ। ਪੰਜਾਬ ਹਰਿਆਣਾ ਹਾਈਕੋਰਟ ‘ਚ ਦਾਇਰ ਪਟੀਸ਼ਨ ‘ਤੇ ਸਜ਼ਾ ਸਮੀਖਿਆ ਬੋਰਡ ਨੇ ਕਿਹਾ ਕਿ ਭੁੱਲਰ ਦੀ ਮੰਗ ‘ਤੇ 4 ਹਫਤਿਆਂ ‘ਚ ਫੈਸਲਾ ਲਿਆ ਜਾਵੇਗਾ। ਭੁੱਲਰ ਨੂੰ ਬੰਬ ਧਮਾਕੇ ਦੇ ਕੇਸ ਵਿੱਚ ਟਾਡਾ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਸੀ, ਜਿਸ ਨੂੰ ਬਾਅਦ ਵਿੱਚ ਉਮਰ ਕੈਦ ਵਿੱਚ ਬਦਲ ਦਿੱਤਾ ਗਿਆ ਸੀ।

ਦਵਿੰਦਰ ਪਾਲ ਭੁੱਲਰ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰ ਦੱਸਿਆ ਕਿ ਦਿੱਲੀ ਬੰਬ ਧਮਾਕੇ ਦੇ ਮਾਮਲੇ ‘ਚ ਕੋਰਟ ਨੇ ਉਸ ਨੂੰ ਦੋਸ਼ੀ ਮੰਨਦਿਆਂ ਮੌਤ ਦੀ ਸਜ਼ਾ ਸੁਣਾਈ ਸੀ।ਉਸ ਨੇ ਮੌਤ ਦੀ ਸਜ਼ਾ ਨੂੰ ਚੁਣੌਤੀ ਦਿੰਦਿਆਂ ਦਿੱਲੀ ਹਾਈ ਕੋਰਟ ਵਿੱਚ ਅਪੀਲ ਕੀਤੀ ਸੀ। ਹਾਈ ਕੋਰਟ ਨੇ ਰਾਹਤ ਦਿੰਦਿਆਂ ਉਸ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਸੀ। ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰਨ ਤੋਂ ਬਾਅਦ ਉਸ ਨੂੰ ਉੱਥੋਂ ਵੀ ਕੋਈ ਰਾਹਤ ਨਹੀਂ ਮਿਲੀ।

ਭੁੱਲਰ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ ਉਹ ਪਿਛਲੇ 27 ਸਾਲਾਂ ਤੋਂ ਜੇਲ੍ਹ ਵਿੱਚ ਹੈ। ਦਿੱਲੀ ਜੇਲ ਮੈਨੂਅਲ ਦੇ ਅਨੁਸਾਰ, ਪ੍ਰੀ-ਮੈਚਿਓਰ ਰਿਹਾਈ ਲਈ 14 ਸਾਲ ਬਿਨਾਂ ਮੁਆਫੀ ਅਤੇ 20 ਸਾਲ ਦੀ ਮੁਆਫੀ ਦੇ ਨਾਲ ਜੇਲ ਦੀ ਲੋੜ ਹੁੰਦੀ ਹੈ।

2011 ਵਿੱਚ ਮੌਤ ਦੀ ਸਜ਼ਾ ਸੁਣਾਈ ਗਈ

ਦਵਿੰਦਰ ਪਾਲ ਭੁੱਲਰ 1993 ਦੇ ਦਿੱਲੀ ਬੰਬ ਧਮਾਕਿਆਂ ਦਾ ਦੋਸ਼ੀ ਹੈ। ਜਿਸ ਨੂੰ 2011 ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਸੀ। ਇਸ ਤੋਂ ਬਾਅਦ 2014 ਵਿੱਚ ਸਿਹਤ ਕਾਰਨਾਂ ਕਰਕੇ ਸੁਣਵਾਈ ਵਿੱਚ ਦੇਰੀ ਹੋਣ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਜਥੇਬੰਦੀਆਂ ਦੇ ਯਤਨਾਂ ਸਦਕਾ ਭੁੱਲਰ ਦੀ ਫਾਂਸੀ ਨੂੰ ਸੁਪਰੀਮ ਕੋਰਟ ਨੇ ਉਮਰ ਕੈਦ ਵਿੱਚ ਬਦਲ ਦਿੱਤਾ ਸੀ। ਦੱਸ ਦਈਏ ਕਿ ਭੁੱਲਰ ਪਹਿਲਾਂ ਤਿਹਾੜ ਜੇਲ੍ਹ ਵਿੱਚ ਬੰਦ ਸੀ, ਪਰ ਸਿੱਖ ਕੈਦੀਆਂ ਨੂੰ ਪੰਜਾਬ ਲਿਆਉਣ ਦੀਆਂ ਕੋਸ਼ਿਸ਼ਾਂ ਤੋਂ ਬਾਅਦ 2015 ਵਿੱਚ ਹੀ ਉਸ ਨੂੰ ਪੰਜਾਬ ਦੀ ਅੰਮ੍ਰਿਤਸਰ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ...
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
Stories