AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Gurmeet Ram Rahim: ਡੇਰਾ ਮੁਖੀ ਰਹੀਮ ਦੀ ਪਟੀਸ਼ਨ ‘ਤੇ ਅੱਜ ਪੰਜਾਬ ਹਰਿਆਣਾ ਹਾਈਕੋਰਟ ‘ਚ ਸੁਣਵਾਈ

Ram Rahim Case Petition: ਅੱਜ ਪੰਜਾਬ ਹਰਿਆਣਾ ਹਾਈਕੋਰਟ 'ਚ ਡੇਰਾ ਸਿਰਸਾ ਦਾ ਮੁਖੀ ਰਹੀਮ ਵੱਲੋਂ ਦਾਇਰ ਪਟੀਸ਼ਨ 'ਤੇ ਸੁਣਵਾਈ ਹੋਵੇਗੀ। ਰਾਮ ਰਹੀਮ ਨੇ ਦਾਇਰ ਪਟੀਸ਼ਨ 'ਚ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਹੈ।

Gurmeet Ram Rahim: ਡੇਰਾ ਮੁਖੀ ਰਹੀਮ ਦੀ ਪਟੀਸ਼ਨ 'ਤੇ ਅੱਜ ਪੰਜਾਬ ਹਰਿਆਣਾ ਹਾਈਕੋਰਟ 'ਚ ਸੁਣਵਾਈ
ਗੁਰਮੀਤ ਰਾਮ ਰਹੀਮ ਦੀ ਪੁਰਾਣੀ ਤਸਵੀਰ
abhishek-thakur
| Updated On: 25 May 2023 11:03 AM IST
Share
Gurmeet Ram Rahim Case: ਬਰਗਾੜੀ ਬੇਅਦਬੀ ਮਾਮਲੇ ਵਿੱਚ ਡੇਰਾ ਮੁਖੀ ਰਹੀਮ ਦੀ ਪਟੀਸ਼ਨ ‘ਤੇ ਅੱਜ ਪੰਜਾਬ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਰਾਮ ਰਹੀਮ ਨੇ ਦਾਇਰ ਪਟੀਸ਼ਨ ‘ਚ ਪੰਜਾਬ ਦੀ ਵਿਸ਼ੇਸ਼ ਜਾਂਚ ਟੀਮ (Special Investigation Team) ‘ਤੇ ਭਰੋਸਾ ਨਾ ਕਰਨ ਦੀ ਗੱਲ ਕਹੀ ਹੈ। ਇਸ ਦੇ ਨਾਲ ਹੀ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਹੈ। ਇਸ ਮਾਮਲੇ ਵਿੱਚ ਸੀਬੀਆਈ ਪਹਿਲਾਂ ਤੋਂ ਹੀ ਕਲੋਜ਼ਰ ਰਿਪੋਰਟ ਦੇ ਚੁੱਕੀ ਹੈ।

SIT ਕਰ ਰਹੀ ਹੈ ਮਾਮਲੇ ਦੀ ਜਾਂਚ

ਪੰਜਾਬ ਦੀ ਕਾਂਗਰਸ ਕੈਪਟਨ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਐਸਆਈਟੀ ਨੂੰ ਸੌਂਪੀ ਸੀ। ਇਸ ਤੋਂ ਪਹਿਲਾਂ ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਰਾਮ ਰਹੀਮ ਨੂੰ SIT ਦੀ ਜਾਂਚ ਅਤੇ ਸ਼ਿਕਾਇਤਕਰਤਾ ਦੇ ਬਿਆਨਾਂ ‘ਚ ਖਾਮੀਆਂ ਦੇ ਸਬੰਧ ‘ਚ ਜਵਾਬ ਦਾਇਰ ਕਰਨ ਦਾ ਹੁਕਮ ਦਿੱਤਾ ਸੀ। ਪਟੀਸ਼ਨਰ ਰਾਮ ਰਹੀਮ (Rahim Rahim) ਨੇ ਕਿਹਾ ਹੈ ਕਿ ਉਸ ਦਾ ਨਾਂ ਮਾਮਲੇ ‘ਚ ਐੱਫ.ਆਈ.ਆਰ. ਦੇ ਪੰਜ ਸਾਲ ਬਾਅਦ ਆਉਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਐਸਆਈਟੀ ਦੀ ਨਿਰਪੱਖ ਜਾਂਚ ‘ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਸਿਆਸੀ ਕਾਰਨਾਂ ਕਰਕੇ ਫਸਾਇਆ ਗਿਆ ਹੈ।

ਹਾਈ ਕੋਰਟ ਦੇ ਹੁਕਮਾਂ ‘ਤੇ SIT ਕਰ ਰਹੀ ਜਾਂਚ

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਡੇਰਾ ਮੁਖੀ ਰਾਮ ਰਹੀਮ ਦੀ ਪਟੀਸ਼ਨ ‘ਤੇ ਦਾਇਰ ਆਪਣੇ ਜਵਾਬ ‘ਚ ਹਾਈਕੋਰਟ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ ਸੀਬੀਆਈ ਜਾਂਚ ਦੇ ਹੁਕਮਾਂ ਨੂੰ ਵਾਪਸ ਲੈਣ ਲਈ ਵਿਧਾਨ ਸਭਾ ‘ਚ ਮਤਾ ਪਾਸ ਕੀਤਾ ਹੈ। ਹਾਈਕੋਰਟ ਅਤੇ ਫਿਰ ਸੁਪਰੀਮ ਕੋਰਟ ਨੇ ਵੀ ਇਸ ‘ਤੇ ਆਪਣੀ ਮੋਹਰ ਲਗਾ ਦਿੱਤੀ। ਹਾਈ ਕੋਰਟ (High Court) ਦੇ ਹੁਕਮਾਂ ‘ਤੇ ਹੀ ਐਸਆਈਟੀ ਮਾਮਲੇ ਦੀ ਜਾਂਚ ਕਰ ਰਹੀ ਹੈ। ਅਜਿਹੇ ‘ਚ ਡੇਰਾ ਮੁਖੀ ਰਾਮ ਰਹੀਮ ਦੀ ਸੀ.ਬੀ.ਆਈ ਤੋਂ ਜਾਂਚ ਦੀ ਮੰਗ ਨੂੰ ਪੂਰੀ ਤਰ੍ਹਾਂ ਗਲਤ ਦੱਸਿਆ ਹੈ । ਇਸ ਦੇ ਨਾਲ ਹੀ ਪਟੀਸ਼ਨ ਖਾਰਜ ਕਰਨ ਦੀ ਮੰਗ ਕੀਤੀ ਗਈ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...