ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਗੰਦੇ ਪਾਣੀ ਦੇ ਪ੍ਰਬੰਧਨ ਲਈ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ 2950 ਪਿੰਡਾਂ ‘ਚ 140.25 ਕਰੋੜ ਰੁਪਏ ਜਾਰੀ: ਜਿੰਪਾ

ਜਿੰਪਾ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਸਾਰੇ 23 ਜ਼ਿਲ੍ਹਿਆਂ ਦੇ 2950 ਪਿੰਡਾਂ ਨੂੰ ਕਵਰ ਕੀਤਾ ਜਾ ਰਿਹਾ ਹੈ ਤਾਂ ਜੋ ਪਿੰਡਾਂ ਵਿਚ ਸਾਫ-ਸਫਾਈ ਅਤੇ ਗੰਦੇ ਪਾਣੀ ਦਾ ਸਾਰਥਕ ਤਰੀਕੇ ਨਾਲ ਪ੍ਰਬੰਧਨ ਕੀਤਾ ਜਾ ਸਕੇ।

ਗੰਦੇ ਪਾਣੀ ਦੇ ਪ੍ਰਬੰਧਨ ਲਈ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ 2950 ਪਿੰਡਾਂ 'ਚ 140.25 ਕਰੋੜ ਰੁਪਏ ਜਾਰੀ: ਜਿੰਪਾ
Follow Us
tv9-punjabi
| Published: 16 Jun 2023 18:45 PM IST
ਚੰਡੀਗੜ੍ਹ ਨਿਊਜ: ਪਿੰਡਾਂ ਦੀ ਨੁਹਾਰ ਬਦਲਣ ਦੇ ਮਕਸਦ ਅਤੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਟੀਚੇ ਨੂੰ ਪੂਰਾ ਕਰਨ ਵੱਲ ਇਕ ਹੋਰ ਕਦਮ ਵਧਾਉਂਦਿਆਂ ਪੰਜਾਬ ਸਰਕਾਰ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਤਰਲ ਰਹਿੰਦ-ਖੂੰਹਦ ਦੇ ਪ੍ਰਬੰਧਨ, ਖਾਸ ਤੌਰ ਤੇ ਛੱਪੜਾਂ ਵਿੱਚ ਜਾ ਰਹੇ ਗੰਦੇ ਪਾਣੀ ਦੇ ਪ੍ਰਬੰਧਨ ਲਈ ਕੁੱਲ 140.25 ਕਰੋੜ ਰੁਪਏ ਜਾਰੀ ਕੀਤੇ ਹਨ। ਇਸ ਰਾਸ਼ੀ ਵਿੱਚੋਂ ਕਰੀਬ 103 ਕਰੋੜ ਰੁਪਏ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜਾਰੀ ਕੀਤੇ ਹਨ। ਇਹ ਸਾਰੀ ਰਾਸ਼ੀ ਪੰਜਾਬ ਦੇ 2950 ਪਿੰਡਾਂ ਵਿਚ ਖਰਚ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਪਿੰਡਾਂ ਚ ਗੰਦੇ ਪਾਣੀ ਦੇ ਪ੍ਰਬੰਧਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ 140.25 ਕਰੋੜ ਰੁਪਏ ਜਾਰੀ ਕੀਤੇ ਹਨ ਤਾਂ ਜੋ ਗੰਦੇ ਪਾਣੀ ਦੀ ਨਿਕਾਸੀ ਅਤੇ ਤਰਲ ਰਹਿੰਦ-ਖੂੰਹਦ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਸੰਭਾਲਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ 288 ਪਿੰਡਾਂ ਨੂੰ 11.84 ਕਰੋੜ ਰੁਪਏ, ਬਰਨਾਲਾ ਦੇ 89 ਪਿੰਡਾਂ ਨੂੰ 8.66 ਕਰੋੜ ਰੁਪਏ, ਬਠਿੰਡਾ ਦੇ 226 ਪਿੰਡਾਂ ਨੂੰ 10.50 ਕਰੋੜ ਰੁਪਏ, ਫਰੀਦਕੋਟ ਦੇ 35 ਪਿੰਡਾਂ ਨੂੰ 5.28 ਕਰੋੜ ਰੁਪਏ ਅਤੇ ਫਤਹਿਗੜ੍ਹ ਸਾਹਿਬ ਦੇ 42 ਪਿੰਡਾਂ ਨੂੰ 1.27 ਕਰੋੜ ਰੁਪਏ ਦੀ ਰਾਸ਼ੀ ਤਰਲ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਦਿੱਤੀ ਗਈ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...