AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Punjab Flood Update: ਪੰਜਾਬ ਦੇ ਡੈਮ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ, ਸ਼ਾਮ ਤੱਕ ਸੁਧਰਣਗੇ ਹਾਲਾਤ, ਸੀਐੱਮ ਭਗਵੰਤ ਮਾਨ ਨੇ ਦਿੱਤਾ ਭਰੋਸਾ

CM On Flood Situation: ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪਾਣੀ ਦੀ ਸਥਿਤੀ ਨੂੰ ਲੈ ਕੇ ਹਰ ਤਰ੍ਹਾਂ ਦੀ ਅਪਡੇਟ ਲਈ ਜਾ ਰਹੀ ਹੈ, ਉਸ ਅਨੁਸਾਰ ਸਾਰੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਕਿਸੇ ਵੀ ਗੱਲ ਦੀ ਚਿੰਤਾ ਨਾ ਕਰਨ ਦਾ ਭਰੋਸਾ ਦਿੱਤਾ ਹੈ।

Punjab Flood Update: ਪੰਜਾਬ ਦੇ ਡੈਮ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ, ਸ਼ਾਮ ਤੱਕ ਸੁਧਰਣਗੇ ਹਾਲਾਤ, ਸੀਐੱਮ ਭਗਵੰਤ ਮਾਨ ਨੇ ਦਿੱਤਾ ਭਰੋਸਾ
kusum-chopra
| Updated On: 12 Jul 2023 16:16 PM IST
Share
Flood Update: ਪੰਜਾਬ ‘ਚ ਲਗਾਤਾਰ ਭਾਰੀ ਮੀਂਹ ਤੋਂ ਬਾਅਦ ਵਿਗੜਦੇ ਹਾਲਾਤ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਹੈ। ਮਾਨ ਨੇ ਕਿਹਾ ਕਿ ਪੰਜਾਬ ਦੇ ਡੈਮ ਪੂਰੀ ਤਰ੍ਹਾਂ ਸੁਰੱਖਿਅਤ ਹਨ। ਨਾਲ ਹੀ, ਇਹ ਖਤਰੇ ਦੇ ਨਿਸ਼ਾਨ ਤੋਂ ਕਾਫੀ ਹੇਠਾਂ ਹੈ। ਉਮੀਦ ਹੈ ਕਿ ਅੱਜ ਸ਼ਾਮ ਤੱਕ ਸਥਿਤੀ ਸੁਧਰ ਜਾਵੇਗੀ। ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ। ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਭਰਪਾਈ ਲਈ ਸਰਕਾਰ ਮਦਦ ਕਰੇਗੀ। ਪੰਜਾਬ 'ਚ ਮੀਂਹ ਦਾ ਕਹਿਰ; ਉਫਾਨ ਤੇ ਕਈ ਦਰਿਆ, ਬਣੇ ਹੜ੍ਹ ਵਰਗੇ ਹਾਲਾਤ ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੀ ਸਥਿਤੀ ਨੂੰ ਲੈ ਕੇ ਹਰ ਤਰ੍ਹਾਂ ਦੀ ਅਪਡੇਟ ਲਈ ਜਾ ਰਹੀ ਹੈ, ਉਸ ਅਨੁਸਾਰ ਹੀ ਸਾਰੀ ਰਣਨੀਤੀ ਬਣਾਈ ਜਾ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਕਿਸੇ ਵੀ ਗੱਲ ਦੀ ਚਿੰਤਾ ਨਾ ਕਰਨ ਦਾ ਭਰੋਸਾ ਦਿੱਤਾ ਹੈ। ਵੱਖ-ਵੱਖ ਜ਼ਿਲ੍ਹਿਆਂ ਵਿੱਚ ਵਿਧਾਇਕਾਂ, ਮੰਤਰੀਆਂ ਅਤੇ ਸੰਸਦ ਮੈਂਬਰਾਂ ਨੇ ਮੋਰਚਾ ਸਾਂਭਿਆ ਹੋਇਆ ਹੈ। ਉਹ ਲੋਕਾਂ ਨੂੰ ਹੜ੍ਹ ‘ਚੋਂ ਬਾਹਰ ਕੱਢਣ ‘ਚ ਮਦਦ ਕਰ ਰਹੇ ਹਨ। ਨਾਲ ਹੀ ਉਨ੍ਹਾਂ ਨੂੰ ਭੋਜਨ ਅਤੇ ਹੋਰ ਸਮੱਗਰੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਪਹਿਲਾਂ ਸਿਹਤ ਵਿਭਾਗ ਵੱਲੋਂ ਉਨ੍ਹਾਂ ਸਾਰੇ ਜ਼ਿਲ੍ਹਿਆਂ ਵਿੱਚ ਮੈਡੀਕਲ ਕੈਂਪ ਲਗਾਏ ਜਾ ਚੁੱਕੇ ਹਨ ਜਿੱਥੇ ਪਾਣੀ ਭਰਨ ਅਤੇ ਹੜ੍ਹਾਂ ਦੀ ਸਮੱਸਿਆਵਾਂ ਆਈਆਂ ਸਨ। ਲੋਕਾਂ ਦੀ ਡਾਕਟਰੀ ਜਾਂਚ ਕੀਤੀ ਜਾ ਰਹੀ ਹੈ। ਲੋਕਾਂ ਨੂੰ ਓਆਰਐਸ ਅਤੇ ਦਵਾਈਆਂ ਮੁਫ਼ਤ ਵੰਡੀਆਂ ਜਾ ਰਹੀਆਂ ਹਨ। ਬਮਿਆਲ ਸੈਕਟਰ 'ਚ ਉੱਜ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਜਲਥਲ ਹੋਇਆ ਬਜ਼ਾਰ, ਲੋਕ ਪ੍ਰੇਸ਼ਾਨ ਸਿਹਤ ਵਿਭਾਗ ਦਾ ਦਾਅਵਾ ਹੈ ਕਿ ਸਥਿਤੀ ਕਾਬੂ ਹੇਠ ਹੈ। ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਕਿਸੇ ਵੀ ਤਰ੍ਹਾਂ ਦੀ ਡਾਕਟਰੀ ਮਦਦ ਲਈ ਹੈਲਪਲਾਈਨ ਨੰਬਰ 104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...