AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਚੰਡੀਗੜ੍ਹ ਦੇ ਸਾਬਕਾ MP ਕਿਰਨ ਖੇਰ ਨੂੰ 13 ਲੱਖ ਰੁਪਏ ਦਾ ਨੋਟਿਸ, ਸਰਕਾਰੀ ਘਰ ਦੀ ਨਹੀਂ ਭਰੀ ਸੀ ਫੀਸ; ਲੱਗੇਗਾ 12 ਫੀਸਦ ਵਿਆਜ

Kiron Kher: ਚੰਡੀਗੜ੍ਹ ਪ੍ਰਸ਼ਾਸਨ ਨੇ ਸਾਬਕਾ ਸੰਸਦ ਮੈਂਬਰ ਨੂੰ 12,76,418 ਰੁਪਏ ਦਾ ਨੋਟਿਸ ਭੇਜਿਆ ਹੈ। ਇਹ ਰਕਮ ਸੈਕਟਰ-7 ਵਿੱਚ ਸਥਿਤ ਸਰਕਾਰੀ ਘਰ ਟੀ-6/23 ਦੀ ਬਕਾਇਆ ਲਾਇਸੈਂਸ ਫੀਸ (ਕਿਰਾਇਆ) ਅਤੇ ਜੁਰਮਾਨੇ ਲਈ ਹੈ, ਜਿਸ ਵਿੱਚ ਕੁਝ ਹਿੱਸਿਆਂ 'ਤੇ 100% ਅਤੇ 200% ਤੱਕ ਦਾ ਜੁਰਮਾਨਾ ਲਗਾਇਆ ਗਿਆ ਹੈ।

ਚੰਡੀਗੜ੍ਹ ਦੇ ਸਾਬਕਾ MP ਕਿਰਨ ਖੇਰ ਨੂੰ 13 ਲੱਖ ਰੁਪਏ ਦਾ ਨੋਟਿਸ, ਸਰਕਾਰੀ ਘਰ ਦੀ ਨਹੀਂ ਭਰੀ ਸੀ ਫੀਸ; ਲੱਗੇਗਾ 12 ਫੀਸਦ ਵਿਆਜ
ਸਾਬਕਾ MP ਕਿਰਨ ਖੇਰ ਦੀ ਪੁਰਾਣੀ ਤਸਵੀਰ
tv9-punjabi
| Updated On: 24 Jul 2025 11:43 AM IST
Share

ਚੰਡੀਗੜ੍ਹ ਤੋਂ ਸਾਬਕਾ ਭਾਜਪਾ ਸੰਸਦ ਮੈਂਬਰ ਕਿਰਨ ਖੇਰ ਨੂੰ ਪ੍ਰਸ਼ਾਸਨ ਨੇ ਲਗਭਗ 13 ਲੱਖ ਰੁਪਏ ਦਾ ਨੋਟਿਸ ਭੇਜੀਆ ਹੈ। ਚੰਡੀਗੜ੍ਹ ਦੇ ਸੈਕਟਰ 7 ਵਿੱਚ ਉਨ੍ਹਾਂ ਨੂੰ ਅਲਾਟ ਕੀਤੇ ਗਏ ਘਰ ਦੀ ਲਾਇਸੈਂਸ ਫੀਸ ਦੇ ਤੌਰ ‘ਤੇ 12.76 ਲੱਖ ਰੁਪਏ ਦਾ ਬਕਾਇਆ ਸੀ। ਭਾਜਪਾ ਨੇਤਾ ਖੇਰ ਨੂੰ ਇਸ ਸਬੰਧ ਵਿੱਚ ਸਹਾਇਕ ਕੰਟਰੋਲਰ (ਐਫ ਐਂਡ ਏ) ਰੈਂਟਸ ਵੱਲੋਂ ਸੈਕਟਰ 8-ਏ ਵਿੱਚ ਉਨ੍ਹਾਂ ਦੀ ਕੋਠੀ ਨੰਬਰ 65 ‘ਤੇ ਇੱਕ ਨੋਟਿਸ ਭੇਜਿਆ ਗਿਆ ਹੈ।

ਕਿਰਨ ਖੇਰ ਨੂੰ ਭੇਜੇ ਇਸ ਨੋਟਿਸ ਵਿੱਚ ਜਲਦ ਹੀ ਪੈਸੇ ਜਮ੍ਹਾ ਕਰਵਾਉਣ ਲਈ ਕਿਹਾ ਗਿਆ ਹੈ, ਬਕਾਇਆ ਰਕਮ ਦਾ ਭੁਗਤਾਨ ਨਾ ਕਰਨ ਦੀ ਸੂਰਤ ਵਿੱਚ, ਕੁੱਲ ਬਕਾਇਆ ਰਕਮ ‘ਤੇ 12 ਫੀਸਦ ਵਿਆਜ ਵੀ ਲਗਾਇਆ ਜਾਵੇਗਾ।

ਤੁਹਾਨੂੰ ਦੱਸ ਦੇਈਏ ਕਿ ਪ੍ਰਸ਼ਾਸਨ ਨੇ ਸਾਬਕਾ ਸੰਸਦ ਮੈਂਬਰ ਨੂੰ 12,76,418 ਰੁਪਏ ਦਾ ਨੋਟਿਸ ਭੇਜਿਆ ਹੈ। ਇਹ ਰਕਮ ਸੈਕਟਰ-7 ਵਿੱਚ ਸਥਿਤ ਸਰਕਾਰੀ ਘਰ ਟੀ-6/23 ਦੀ ਬਕਾਇਆ ਲਾਇਸੈਂਸ ਫੀਸ (ਕਿਰਾਇਆ) ਅਤੇ ਜੁਰਮਾਨੇ ਲਈ ਹੈ, ਜਿਸ ਵਿੱਚ ਕੁਝ ਹਿੱਸਿਆਂ ‘ਤੇ 100% ਅਤੇ 200% ਤੱਕ ਦਾ ਜੁਰਮਾਨਾ ਲਗਾਇਆ ਗਿਆ ਹੈ।

ਕੁੱਲ ਬਕਾਇਆ ਰਕਮ: ₹12,76,418

ਪ੍ਰਸ਼ਾਸਨ ਨੇ ਇਹ ਨੋਟਿਸ 24 ਜੂਨ, 2025 ਨੂੰ ਸੈਕਟਰ-8ਏ ਸਥਿਤ ਕਿਰਨ ਖੇਰ ਦੇ ਘਰ ਭੇਜਿਆ ਸੀ। ਨੋਟਿਸ ਵਿੱਚ ਕਿਹਾ ਗਿਆ ਹੈ ਕਿ ਜੇਕਰ ਬਕਾਇਆ ਰਕਮ ਸਮੇਂ ਸਿਰ ਅਦਾ ਨਹੀਂ ਕੀਤੀ ਜਾਂਦੀ, ਤਾਂ ਹਰ ਸਾਲ 12% ਵਾਧੂ ਵਿਆਜ ਵਸੂਲਿਆ ਜਾਵੇਗਾ। ਭੁਗਤਾਨ ਡਿਮਾਂਡ ਡਰਾਫਟ ਜਾਂ ਬੈਂਕ ਟ੍ਰਾਂਸਫਰ ਰਾਹੀਂ ਕਰਨ ਲਈ ਕਿਹਾ ਗਿਆ ਹੈ। ਭੁਗਤਾਨ ਤੋਂ ਪਹਿਲਾਂ ਕੈਸ਼ੀਅਰ ਤੋਂ ਵੇਰਵੇ ਲੈਣੇ ਜ਼ਰੂਰੀ ਹੋਣਗੇ।

Follow Us
ਰਾਹੁਲ ਅਤੇ ਪ੍ਰਿਯੰਕਾ RML ਹਸਪਤਾਲ ਪਹੁੰਚੇ, ਜ਼ਖਮੀ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ
ਰਾਹੁਲ ਅਤੇ ਪ੍ਰਿਯੰਕਾ RML ਹਸਪਤਾਲ ਪਹੁੰਚੇ, ਜ਼ਖਮੀ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ...
ਜਲੰਧਰ ਦੇ ਗੀਤਾਂਸ਼ ਸਰੀਨ ਦਾ NEET-UG 'ਚ 8ਵਾਂ ਰੈਂਕ, ਡਾਕਟਰ ਬਣਨ ਦਾ ਹੈ ਸੁਪਨਾ
ਜਲੰਧਰ ਦੇ ਗੀਤਾਂਸ਼ ਸਰੀਨ ਦਾ NEET-UG 'ਚ 8ਵਾਂ ਰੈਂਕ, ਡਾਕਟਰ ਬਣਨ ਦਾ ਹੈ ਸੁਪਨਾ...
NPCI ਵਿਵਾਦ 'ਤੇ ਵਿਰੋਧੀ ਧਿਰ ਦਾ ਹੰਗਾਮਾ, ਸਰਬ ਪਾਰਟੀ ਬੈਠਕ ਤੋਂ ਕੀਤਾ ਵਾਕਆਊਟ
NPCI ਵਿਵਾਦ 'ਤੇ ਵਿਰੋਧੀ ਧਿਰ ਦਾ ਹੰਗਾਮਾ, ਸਰਬ ਪਾਰਟੀ ਬੈਠਕ ਤੋਂ ਕੀਤਾ ਵਾਕਆਊਟ...
ਲਾਰੈਂਸ ਬਿਸ਼ਨੋਈ ਗੈਂਗ ਨੇ ਆਮਿਰ ਖਾਨ ਨੂੰ ਧਮਕਾਇਆ, ਲਵ ਜੇਹਾਦ ਦੇ ਨਾਮ 'ਤੇ ਦਿੱਤੀ ਚੇਤਾਵਨੀ
ਲਾਰੈਂਸ ਬਿਸ਼ਨੋਈ ਗੈਂਗ ਨੇ ਆਮਿਰ ਖਾਨ ਨੂੰ ਧਮਕਾਇਆ, ਲਵ ਜੇਹਾਦ ਦੇ ਨਾਮ 'ਤੇ ਦਿੱਤੀ ਚੇਤਾਵਨੀ...
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ...
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ...
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ...
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ...
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ...