AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਦੇ ਕਈ ਸ਼ਹਿਰ ਅਤੇ ਕਸਬੇ ਜਲਦੀ ਹੀ ਬਣਨਗੇ ਸਮਾਰਟ ਸਿਟੀ, ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਪ੍ਰੋਜੈਕਟਾਂ ਨੂੰ ਦਿੱਤੀ ਮਨਜ਼ੂਰੀ

Punjab Smart City Project: ਪੰਜਾਬ ਦੇ ਕਈ ਸ਼ਹਿਰ ਅਤੇ ਕਸਬੇ ਬਹੁਤ ਸਮਾਰਟ ਸਿਟੀ ਬਣਨ ਜਾ ਰਹੇ ਹਨ। ਪੰਜਾਬ ਸਰਕਾਰ ਦੇ ਸਮਾਰਟ ਸਿਟੀ ਮਿਸ਼ਨ ਪ੍ਰੋਜੈਕਟ ਨੂੰ ਲੈ ਕੇ ਹਾਲ ਹੀ ਵਿੱਚ ਇੱਕ ਵੱਡਾ ਅਪਡੇਟ ਆਇਆ ਹੈ। ਮੁੱਖ ਮੰਤਰੀ ਮਾਨ ਨੇ ਇਨ੍ਹਾਂ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇ ਕੇ ਸੂਬੇ ਦੇ ਬੁਨਿਆਦੀ ਢਾਂਚੇ ਵਿੱਚ ਨਿਵੇਸ਼ ਵਧਾਇਆ ਹੈ। ਮੁੱਖ ਮੰਤਰੀ ਨੇ ਸੂਬੇ ਦੇ ਹਰ ਪਾਸਿਓਂ ਵਿਕਾਸ ਨੂੰ ਯਕੀਨੀ ਬਣਾਉਂਦੇ ਹੋਏ ਇਹ ਕਦਮ ਚੁੱਕਿਆ ਹੈ।

ਪੰਜਾਬ ਦੇ ਕਈ ਸ਼ਹਿਰ ਅਤੇ ਕਸਬੇ ਜਲਦੀ ਹੀ ਬਣਨਗੇ ਸਮਾਰਟ ਸਿਟੀ, ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਪ੍ਰੋਜੈਕਟਾਂ ਨੂੰ ਦਿੱਤੀ ਮਨਜ਼ੂਰੀ
lalit-kumar
| Updated On: 26 Aug 2023 18:42 PM IST
Share
ਚੰਡੀਗੜ੍ਹ। ਪੰਜਾਬ ਦੇ ਕਈ ਸ਼ਹਿਰ ਅਤੇ ਕਸਬੇ ਬਹੁਤ ਸਮਾਰਟ ਸਿਟੀ ਬਣਨ ਜਾ ਰਹੇ ਹਨ। ਪੰਜਾਬ ਸਰਕਾਰ (Punjab Govt) ਦੇ ਸਮਾਰਟ ਸਿਟੀ ਮਿਸ਼ਨ ਪ੍ਰੋਜੈਕਟ ਨੂੰ ਲੈ ਕੇ ਹਾਲ ਹੀ ਵਿੱਚ ਇੱਕ ਵੱਡਾ ਅਪਡੇਟ ਆਇਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਕਈ ਸ਼ਹਿਰਾਂ ਅਤੇ ਕਸਬਿਆਂ ਵਿੱਚ ਸਮਾਰਟ ਸਿਟੀ ਮਿਸ਼ਨ ਤਹਿਤ ਵੱਡੇ ਪ੍ਰੋਜੈਕਟ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਇਨ੍ਹਾਂ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇ ਕੇ ਸੂਬੇ ਦੇ ਬੁਨਿਆਦੀ ਢਾਂਚੇ ਵਿੱਚ ਨਿਵੇਸ਼ ਵਧਾਇਆ ਹੈ। ਮੁੱਖ ਮੰਤਰੀ ਨੇ ਸੂਬੇ ਦੇ ਹਰ ਪਾਸਿਓਂ ਵਿਕਾਸ ਨੂੰ ਯਕੀਨੀ ਬਣਾਉਂਦੇ ਹੋਏ ਇਹ ਕਦਮ ਚੁੱਕਿਆ ਹੈ। ਸ਼ਨੀਵਾਰ ਨੂੰ ਸੀਐਮ ਮਾਨ ਨੇ ਸਥਾਨਕ ਸਰਕਾਰਾਂ ਨਾਲ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਵਿੱਚ ਉਨ੍ਹਾਂ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਇਸ ਦੇ ਨਾਲ ਹੀ ਮੁੱਖ ਮੰਤਰੀ (Chief Minister) ਇਹ ਵੀ ਕਿਹਾ ਕਿ ਸਮਾਰਟ ਸਿਟੀ ਮਿਸ਼ਨ ਦਾ ਉਦੇਸ਼ ਲੋਕਾਂ ਨੂੰ ਉੱਚ ਪੱਧਰੀ ਬੁਨਿਆਦੀ ਢਾਂਚਾ ਅਤੇ ਵਧੀਆ ਸਹੂਲਤਾਂ ਪ੍ਰਦਾਨ ਕਰਨਾ ਹੈ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਸੂਬੇ ਦੇ ਹੋਰ ਪ੍ਰਾਜੈਕਟਾਂ ਦੇ ਵਿਸਥਾਰ ਦਾ ਜਾਇਜ਼ਾ ਲਿਆ। ਪ੍ਰੋਜੈਕਟਾਂ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਵਿੱਚ ਲਗਾਤਾਰ ਹੋ ਰਹੀਆਂ ਤਬਦੀਲੀਆਂ ਦੇ ਮੱਦੇਨਜ਼ਰ ਸਾਰੇ ਪੈਂਡਿੰਗ ਪ੍ਰੋਜੈਕਟਾਂ ਦੇ ਕੰਮ ਨੂੰ ਨੇਪਰੇ ਚਾੜ੍ਹਿਆ ਜਾਣਾ ਚਾਹੀਦਾ ਹੈ।

‘ਸਾਰੇ ਨਾਗਰਿਕਾਂ ਨੂੰ ਮਿਲੇਗਾ ਪੀਣ ਵਾਲਾ ਸਾਫ਼ ਪਾਣੀ’

ਭਗਵੰਤ ਮਾਨ (Bhagwant Mann) ਨੇ ਅੱਗੇ ਕਿਹਾ ਕਿ ਸਰਕਾਰ ਸੂਬੇ ਦੇ ਹਰ ਨਾਗਰਿਕ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਸਾਫ਼-ਸੁਥਰੇ ਪਾਣੀ ਦੇ ਪ੍ਰੋਜੈਕਟ ਨੂੰ ਮਿੱਥੇ ਸਮੇਂ ਅੰਦਰ ਮੁਕੰਮਲ ਕਰਨ ਦੀ ਹਦਾਇਤ ਕਰਦਿਆਂ ਅਣਗਹਿਲੀ ਸਬੰਧੀ ਵੀ ਹਦਾਇਤਾਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਸਖ਼ਤ ਨਿਗਰਾਨੀ ਹੇਠ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਜਾਰੀ ਕੀਤੇ ਫੰਡਾਂ ਦੀ ਸਹੀ ਵਰਤੋਂ ਕੀਤੀ ਜਾਵੇ। ਮੀਟਿੰਗ ਵਿੱਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਸਥਾਨਕ ਸਰਕਾਰਾਂ ਬਾਰੇ ਸਕੱਤਰ ਅਜੋਏ ਸ਼ਰਮਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਮੀਟਿੰਗ ਵਿੱਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਸਥਾਨਕ ਸਰਕਾਰਾਂ ਬਾਰੇ ਸਕੱਤਰ ਅਜੋਏ ਸ਼ਰਮਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...