AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

News Power Tarrif: ਬਿਜਲੀ ਦੀਆਂ ਵਧੀਆਂ ਦਰਾਂ ‘ਤੇ ਬੋਲੋ ਮੰਤਰੀ, ਮੁਫ਼ਤ ਬਿਜਲੀ ਸਕੀਮ ਤੇ ਨਹੀਂ ਪਵੇਗਾ ਅਸਰ

ਕੈਬਨਿਟ ਮੰਤਰੀ ਈਟੀਓ ਨੇ ਦੁਹਰਾਇਆ ਕਿ ਕਿਸਾਨਾਂ ਨੂੰ ਮੁਫ਼ਤ ਬਿਜਲੀ, ਉਦਯੋਗ ਲਈ ਸਬਸਿਡੀ ਵਾਲੀ ਬਿਜਲੀ ਅਤੇ ਘਰੇਲੂ ਖਪਤਕਾਰਾਂ ਲਈ 600 ਯੂਨਿਟ ਮੁਫ਼ਤ ਬਿਜਲੀ ਪਹਿਲਾਂ ਵਾਂਗ ਹੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਬਿਜਲੀ ਸਬਸਿਡੀ ਜਾਰੀ ਰਹੇਗੀ ਅਤੇ ਕੋਈ ਸਕੀਮ ਬੰਦ ਨਹੀਂ ਕੀਤੀ ਜਾਵੇਗੀ।

News Power Tarrif: ਬਿਜਲੀ ਦੀਆਂ ਵਧੀਆਂ ਦਰਾਂ 'ਤੇ ਬੋਲੋ ਮੰਤਰੀ, ਮੁਫ਼ਤ ਬਿਜਲੀ ਸਕੀਮ ਤੇ ਨਹੀਂ ਪਵੇਗਾ ਅਸਰ
ਹਰਭਜਨ ਸਿੰਘ ਈਟੀਓ, ਕੈਬਿਨੇਟ ਮੰਤਰੀ, ਪੰਜਾਬ
tv9-punjabi
| Published: 16 May 2023 16:29 PM IST
Share
ਚੰਡੀਗੜ੍ਹ ਨਿਊਜ। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ (Harbhajan Singh ETO) ਨੇ ਅੱਜ ਭਰੋਸਾ ਦਿੱਤਾ ਹੈ ਕਿ ਬਿਜਲੀ ਦੀਆਂ ਨਵੀਆਂ ਦਰਾਂ ਦਾ ਸੂਬੇ ਦੇ ਆਮ ਲੋਕਾਂ ਤੇ ਕੋਈ ਅਸਰ ਨਹੀਂ ਪਵੇਗਾ ਕਿਉਂਕਿ ਵਧੀਆਂ ਬਿਜਲੀ ਦਰਾਂ ਦਾ ਖਰਚਾ ਸੂਬਾ ਸਰਕਾਰ ਵੱਲੋਂ ਸਹਿਣ ਕੀਤਾ ਜਾਵੇਗਾ। ਬਿਜਲੀ ਮੰਤਰੀ ਨੇ ਕਿਹਾ ਕਿ ਕਈ ਸੂਬਿਆਂ ਵਿੱਚ ਬਿਜਲੀ ਦੀਆਂ ਦਰਾਂ ਬਹੁਤ ਜ਼ਿਆਦਾ ਹਨ, ਜਦੋਂ ਕਿ ਪੰਜਾਬ ਵਿੱਚ ਬਿਜਲੀ ਦਰਾਂ ਬਾਕੀ ਸੂਬਿਆਂ ਨਾਲੋਂ ਘੱਟ ਹਨ। ਬਿਜਲੀ ਮੰਤਰੀ ਨੇ ਕਿਹਾ ਕਿ ਪਿਛਲੇ ਇੱਕ ਸਾਲ ਦੌਰਾਨ ਬਿਜਲੀ ਦਰਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਈ ਵਾਰ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਕੋਲੇ ਦੀ ਦਰਾਮਦ ਕਰਨੀ ਪੈਂਦੀ ਹੈ। ਇਸੇ ਤਰ੍ਹਾਂ ਨਵੇਂ ਟਰਾਂਸਫਾਰਮਰ ਲਗਾਉਣ ਦੇ ਖਰਚੇ ਵਧ ਰਹੇ ਹਨ।

ਮੰਤਰੀ ਨੇ ਬੋਲੇ ਵਿਰੋਧੀਆਂ ਤੇ ਹਮਲੇ

ਵਿਰੋਧੀ ਪਾਰਟੀਆਂ ਤੇ ਵਰ੍ਹਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਾਲ ਚ ਕਈ ਵਾਰ ਬਿਜਲੀ ਦਰਾਂ ਚ ਵਾਧਾ ਕਰਦੀਆਂ ਸਨ, ਜਦਕਿ ਸਾਡੀ ਸਰਕਾਰ ਨੇ ਇੱਕ ਸਾਲ ਬਾਅਦ ਬਿਜਲੀ ਦਰਾਂ ਚ ਮਾਮੂਲੀ ਵਾਧਾ ਕੀਤਾ ਹੈ, ਜਿਸ ਨਾਲ ਮੁਫ਼ਤ ਬਿਜਲੀ ਯੋਜਨਾ ਤੇ ਕੋਈ ਅਸਰ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਸਗੋਂ ਸਾਡੀ ਸਰਕਾਰ ਲਗਾਤਾਰ ਮੁਲਾਜ਼ਮਾਂ ਦੀ ਭਰਤੀ ਕਰਕੇ ਅਤੇ ਨਵੇਂ ਮੁਲਾਜ਼ਮਾਂ ਨੂੰ ਤਨਖਾਹ ਸਕੇਲ ਦੇ ਕੇ ਬਿਜਲੀ ਵਿਭਾਗ ਨੂੰ ਮਜ਼ਬੂਤ ਕਰਨ ਦਾ ਕੰਮ ਕਰ ਰਹੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...