AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Punjab Cabinet Ministers Take Oath: ਮਾਨ ਕੈਬਨਿਟ ‘ਚ ਨਵੇਂ 2 ਮੰਤਰੀ ਸ਼ਾਮਲ, ਖੁੱਡੀਆਂ ਤੇ ਬਲਕਾਰ ਸਿੰਘ ਨੇ ਚੁੱਕੀ ਸਹੁੰ

ਪੰਜਾਬ ਦੀ ਮਾਨ ਕੈਬਨਿਟ ਵਿੱਚ ਵਿਸਥਾਰ ਕੀਤਾ ਗਿਆ ਹੈ। ਵਿਧਾਇਕ ਬਲਕਾਰ ਸਿੰਘ ਅਤੇ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਮੰਤਰੀ ਵਜੋ ਸਹੂੰ ਚੁੱਕੀ ਹੈ।

Punjab Cabinet Ministers Take Oath: ਮਾਨ ਕੈਬਨਿਟ 'ਚ ਨਵੇਂ 2 ਮੰਤਰੀ ਸ਼ਾਮਲ, ਖੁੱਡੀਆਂ ਤੇ ਬਲਕਾਰ ਸਿੰਘ ਨੇ ਚੁੱਕੀ ਸਹੁੰ
abhishek-thakur
| Updated On: 31 May 2023 12:37 PM IST
Share
Punjab Cabinet Ministers Take Oath: ਪੰਜਾਬ ਦੀ ਮਾਨ ਕੈਬਨਿਟ ‘ਚ ਅੱਜ 2 ਨਵੇਂ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਅਤੇ ਲੰਬੀ ਹਲਕੇ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੇ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਹੈ।

ਦੋਵਾਂ ਮੰਤਰੀਆਂ ਨੇ CM ਦਾ ਕੀਤਾ ਧੰਨਵਾਦ

ਦੋਵਾਂ ਮੰਤਰੀ ਨੇ ਕੈਬਨਿਟ ਵਿੱਚ ਸ਼ਾਮਲ ਹੋਣ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧਨੰਵਾਦ ਕੀਤੀ। ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਲੋਕਾਂ ਪ੍ਰਤੀ ਆਪਣਾ ਫਰਜ਼ ਨਿਭਾਵਾਂਗੇ। ਉਥੇ ਹੀ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਬੇਖੂਬੀ ਨਾਲ ਨਿਭਾਵਾਂਗੇ।

ਗੁਰਮੀਤ ਖੁੱਡੀਆਂ ਤੇ ਬਲਕਾਰ ਸਿੰਘ ਬਾਰੇ ਜਾਣੋ

ਗੁਰਮੀਤ ਸਿੰਘ ਖੁੱਡੀਆਂ ਬਾਦਲਾਂ ਦੇ ਗੜ੍ਹ ਲੰਬੀ ਹਲਕੇ ‘ਚ ਸੰਨ੍ਹ ਲਗਾ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਚੁਣੇ ਗਏ ਸਨ। ਗੁਰਮੀਤ ਸਿੰਘ ਖੁੱਡੀਆਂ ਨੇ ਵਿਧਾਨ ਸਭਾ ਚੋਣਾਂ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਇਆ ਸੀ। ਬਲਕਾਰ ਸਿੰਘ ਪੰਜਾਬ ਦੀ ਕਰਤਾਰਪੁਰ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ। ਭਗਵੰਤ ਸਿੰਘ ਮਾਨ ਨੇ 16 ਮਾਰਚ 2022 ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ।

AAP ਨੇ ਵਿਧਾਨ ਸਭਾ ‘ਚ 92 ਸੀਟਾਂ ਜਿੱਤੀਆਂ

2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ 117 ਮੈਂਬਰੀ ਪੰਜਾਬ ਵਿਧਾਨ ਸਭਾ ਵਿੱਚ 92 ਸੀਟਾਂ ਜਿੱਤ ਕੇ ਕਾਂਗਰਸ, ਅਕਾਲੀ ਦਲ-ਬਸਪਾ ਗਠਜੋੜ, ਭਾਜਪਾ-ਪੰਜਾਬ ਲੋਕ ਕਾਂਗਰਸ-ਸ਼੍ਰੋਮਣੀ ਅਕਾਲੀ ਦਲ (ਸੰਯੂਕਤ) ਗਠਜੋੜ ਨੂੰ ਹਰਾ ਕੇ ਸੱਤਾ ਹਾਸਲ ਕੀਤੀ। ਭਗਵੰਤ ਸਿੰਘ ਮਾਨ ਸੂਬੇ ਦੇ 28ਵੇਂ ਮੁੱਖ ਮੰਤਰੀ ਬਣੇ । ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...