AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Punjab Student Achievements : ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਚੰਦਰਯਾਨ-3 ਦੀ ਲਾਂਚਿੰਗ ਦੇ ਬਣਨਗੇ ਗਵਾਹ, 40 ਬੱਚੇ ਸ਼੍ਰੀਹਰੀਕੋਟਾ ਲਈ ਰਵਾਨਾ

Punjab Education System: ਪੰਜਾਬ ਸਰਕਾਰ ਲਗਾਤਾਰ ਸੂਬੇ ਦੀ ਸਿੱਖਿਆ ਪ੍ਰਣਾਲੀ ਨੁੰ ਬਿਹਤਰ ਬਣਾਉਣ ਵਿੱਚ ਲੱਗੀ ਹੋਈ ਹੈ। ਸਰਕਾਰ ਵੱਲੋਂ ਹੋਣਹਾਰ ਬੱਚਿਆਂ ਨੂੰ ਸਮੇਂ-ਸਮੇਂ ਤੇ ਸਨਮਾਨਿਤ ਵੀ ਕੀਤਾ ਜਾਂਦਾ ਹੈ।

Punjab Student Achievements : ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਚੰਦਰਯਾਨ-3 ਦੀ ਲਾਂਚਿੰਗ ਦੇ ਬਣਨਗੇ ਗਵਾਹ, 40 ਬੱਚੇ ਸ਼੍ਰੀਹਰੀਕੋਟਾ ਲਈ ਰਵਾਨਾ
ਭਾਰਤੀ ਮੂਲ ਦੇ CEO ਦੇ ਬਿਆਨ ‘ਤੇ ਸੋਸ਼ਲ ਮੀਡੀਆ ‘ਤੇ ਛਿੜੀ ਬਹਿਸ
kusum-chopra
| Updated On: 13 Jul 2023 16:18 PM IST
ਸਿੱਖਿਆ ਮੰਤਰੀ ਹਰਜੋਤ ਸਿੰਘ ਨੇ ਦੱਸਿਆ ਕਿ ਟੀਮ ਵਿੱਚ ਪੰਜਾਬ ਦੇ 23 ਜ਼ਿਲ੍ਹਿਆਂ ਦੇ ਵਿਦਿਆਰਥੀ ਸ਼ਾਮਲ ਹਨ। ਇਹ ਸਾਰੇ 3 ਦਿਨ ਉੱਥੇ ਰੁਕਣਗੇ। ਇਸ ਦੇ ਨਾਲ ਹੀ ਸ਼੍ਰੀਹਰੀਕੋਟਾ ਵਿੱਚ ਹੋਣ ਵਾਲੇ ਪੁਲਾੜ ਅਧਿਐਨ ਬਾਰੇ ਵੀ ਜਾਣਾਂਗੇ। ਵਿਦਿਆਰਥੀਆਂ ਲਈ ਵੀ ਇਹ ਇੱਕ ਨਵਾਂ ਅਨੁਭਵ ਹੋਵੇਗਾ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀ ਸ੍ਰੀਹਰੀਕੋਟਾ ਤੋਂ ਚੰਦਰਯਾਨ 3 ਦੀ ਲਾਂਚਿੰਗ ਦੇ ਗਵਾਹ ਬਣਨਗੇ।ਸਕੂਲ ਆਫ ਐਮੀਨੈਂਸ (SOE) ਦੇ 40 ਵਿਦਿਆਰਥੀ ਇਸ ਇਤਿਹਾਸਕ ਮੌਕੇ ਨੂੰ ਦੇਖਣ ਲਈ ਸ੍ਰੀਹਰੀਕੋਟਾ ਲਈ ਰਵਾਨਾ ਹੋਏ ਹਨ। ਇਹ ਸਾਰੇ ਬੱਚੇ ਮੁਹਾਲੀ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਜਹਾਜ਼ ਰਾਹੀਂ ਸ੍ਰੀਹਰੀਕੋਟਾ ਸਪੇਸ ਸੈਂਟਰ ਪਹੁੰਚੇ ਹਨ। ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਸਿੰਘ (Harjot Singh Bains) ਨੇ ਟਵੀਟ ਰਾਹੀਂ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੇ 23 ਜ਼ਿਲ੍ਹਿਆਂ ਦੇ ਵਿਦਿਆਰਥੀ ਇਸ ਇਤਿਹਾਸਕ ਮੌਕੇ ਦੇ ਗਵਾਹ ਬਣਨ ਲਈ ਸ਼੍ਰੀ ਹਰਿਕੋਟਾ ਲਈ ਰਵਾਨਾ ਹੋਏ ਹਨ। ਸਾਰੇ ਬੱਚੇ ਸ਼੍ਰੀ ਉੱਥੇ ਤਿੰਨ ਦਿਨ ਲਈ ਰੁਕਣਗੇ ਅਤੇ ਵਿਗਿਆਨ ਦੀਆਂ ਨਵੀਆਂ ਕਾਢਾਂ ਦੀ ਜਾਣਕਾਰੀ ਹਾਸਿਲ ਕਰਨਗੇ।

ਕੀ ਹੁੰਦੇ ਹਨ ਸਕੂਲ ਆਫ ਐਮੀਨੈਂਸ ?

ਸਕੂਲ ਆਫ ਐਮੀਨੈਂਸ ਪੰਜਾਬ ਸਰਕਾਰ ਵੱਲੋਂ ਬਣਾਏ ਗਠਏ ਇੱਕ ਤਰ੍ਹਾਂ ਦੇ ਵਿਸ਼ੇਸ਼ ਸਿੱਖਿਅਕ ਅਦਾਰੇ ਹਨ, ਜੋ 9ਵੀਂ ਤੋਂ 12ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਲਈ ਤਿਆਰ ਕੀਤੇ ਗਏ ਹਨ। ਵਿਦਿਆਰਥੀਆਂ ਨੂੰ ਇਨ੍ਹਾਂ ਸਕੂਲਾਂ ਵਿੱਚ ਦਾਖਲਾ ਪ੍ਰੀਖਿਆ ਵਿੱਚ ਉਨ੍ਹਾਂ ਦੀ ਰੈਕਿੰਗ ਦੇ ਆਧਾਰ ‘ਤੇ ਐਕਸਪੋਜ਼ਰ ਵਿਜ਼ਿਟ ਲਈ ਚੁਣਿਆ ਜਾਂਦਾ ਹੈ। ਵਿਗਿਆਨ ਸਟ੍ਰੀਮ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਲੋੜੀਂਦੇ ਐਕਸਪੋਜਰ ਹਾਸਲ ਕਰਨ ਵਿੱਚ ਮਦਦ ਕਰਨ ਲਈ ਤਰਜੀਹ ਦਿੱਤੀ ਜਾਂਦੀ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ...
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?...
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ...
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ...
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?...
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?...
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ...
Amit Shah on Naxal-free India: ਨਕਸਲਵਾਦ 'ਤੇ ਬੋਲਦੇ ਹੋਏ ਅਮਿਤ ਸ਼ਾਹ ਨੇ ਵਿਰੋਧੀ ਧਿਰ ਨੂੰ ਸੁਣਾਈਆਂ ਖਰੀਆਂ-ਖਰੀਆਂ
Amit Shah on Naxal-free India: ਨਕਸਲਵਾਦ 'ਤੇ ਬੋਲਦੇ ਹੋਏ ਅਮਿਤ ਸ਼ਾਹ ਨੇ ਵਿਰੋਧੀ ਧਿਰ ਨੂੰ ਸੁਣਾਈਆਂ ਖਰੀਆਂ-ਖਰੀਆਂ...
ਇਰਾਕ ਵਿੱਚ ਅਮਰੀਕੀ ਠਿਕਾਣਿਆਂ 'ਤੇ ਹੋਇਆ ਹਮਲਾ, ਯੂਨੀਵਰਸਿਟੀਆਂ ਨੂੰ ਬਣਾਇਆ ਗਿਆ ਨਿਸ਼ਾਨਾ
ਇਰਾਕ ਵਿੱਚ ਅਮਰੀਕੀ ਠਿਕਾਣਿਆਂ 'ਤੇ ਹੋਇਆ ਹਮਲਾ, ਯੂਨੀਵਰਸਿਟੀਆਂ ਨੂੰ ਬਣਾਇਆ ਗਿਆ ਨਿਸ਼ਾਨਾ...