CM ਮਾਨ ਨੇ 518 ਨਵ-ਨਿਯੁਕਤ ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ, ਕਿਹਾ-ਆਪਣਾ ਵਾਅਦਾ ਤੇ ਫਰਜ਼ ਨਿਭਾਵਾਂਗਾ

Updated On: 

26 Feb 2024 12:37 PM

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਵਿਭਾਗਾਂ ਦੇ 518 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਸਕੂਲ ਸਿੱਖਿਆ ਵਿੱਚ 330, ਉਚੇਰੀ ਸਿੱਖਿਆ ਵਿੱਚ 51, ਵਿੱਤ 75, ਜੀਏਡੀ 38, ਕਾਰਪੋਰੇਸ਼ਨ 18 ਅਤੇ ਬਿਜਲੀ ਵਿਭਾਗ ਵਿੱਚ ਛੇ ਵਿਅਕਤੀਆਂ ਨੂੰ ਨਿਯੁਕਤੀ ਪੱਤਰ ਦਿੱਤੇ। ਦੱਸ ਦਈਏ ਕਿ ਹੁਣ ਤੱਕ ਪੰਜਾਬ ਸਰਕਾਰ 40 ਹਜ਼ਾਰ ਤੋਂ ਵੱਧ ਲੋਕਾਂ ਨੂੰ ਨੌਕਰੀਆਂ ਪ੍ਰਦਾਨ ਕਰ ਚੁੱਕੀ ਹੈ। ਇਹ ਇਸ ਸਾਲ ਦਾ ਦੂਜਾ ਸੰਮੇਲਨ ਹੈ।

CM ਮਾਨ ਨੇ 518 ਨਵ-ਨਿਯੁਕਤ ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ, ਕਿਹਾ-ਆਪਣਾ ਵਾਅਦਾ ਤੇ ਫਰਜ਼ ਨਿਭਾਵਾਂਗਾ
Follow Us On

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਵਿਭਾਗਾਂ ਦੇ 518 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਸਕੂਲ ਸਿੱਖਿਆ ਵਿੱਚ 330, ਉਚੇਰੀ ਸਿੱਖਿਆ ਵਿੱਚ 51, ਵਿੱਤ 75, ਜੀਏਡੀ 38, ਕਾਰਪੋਰੇਸ਼ਨ 18 ਅਤੇ ਬਿਜਲੀ ਵਿਭਾਗ ਵਿੱਚ ਛੇ ਵਿਅਕਤੀਆਂ ਨੂੰ ਨਿਯੁਕਤੀ ਪੱਤਰ ਦਿੱਤੇ। ਦੱਸ ਦਈਏ ਕਿ ਹੁਣ ਤੱਕ ਪੰਜਾਬ ਸਰਕਾਰ 40 ਹਜ਼ਾਰ ਤੋਂ ਵੱਧ ਲੋਕਾਂ ਨੂੰ ਨੌਕਰੀਆਂ ਪ੍ਰਦਾਨ ਕਰ ਚੁੱਕੀ ਹੈ। ਇਹ ਇਸ ਸਾਲ ਦਾ ਦੂਜਾ ਸੰਮੇਲਨ ਹੈ।

Exit mobile version