DA Installment Release: ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ, ਮਹਿੰਗਾਈ ਭੱਤੇ ਦੇ ਬਕਾਏ ਦੀ ਕਿਸ਼ਤ ਜਾਰੀ
Big Gift for Government Employees: ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਟਵੀਟ ਕਰਕੇ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਐਲਾਨ ਕੀਤਾ ਹੈ। ਸਰਕਾਰ ਦੇ ਇਸ ਐਲਾਨ ਤੋਂ ਬਾਅਦ ਮੁਲਾਜ਼ਮਾਂ ਵਿੱਚ ਖੁਸ਼ੀ ਦਾ ਮਾਹੌਲ ਹੈ।
ਸਰਕਾਰੀ ਮੁਲਾਜ਼ਮਾਂ ਲਈ ਵੱਡਾ ਤੋਹਫਾ….
ਅੱਜ ਅਸੀਂ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਦੀ ਇੱਕ ਕਿਸ਼ਤ ਜਾਰੀ ਕਰ ਦਿੱਤੀ ਹੈ…1 ਜੁਲਾਈ 2015 ਤੋਂ 31 ਦਸੰਬਰ 2015 ਤੱਕ ਦੇ 6 ਫੀਸਦ ਦੀ ਦਰ ਨਾਲ ਵਧੇ ਹੋਏ ਮਹਿੰਗਾਈ ਭੱਤੇ ਦੇ ਬਕਾਏ ਦੀ ਬਣਦੀ ਰਾਸ਼ੀ 356 ਕਰੋੜ ਰੁਪਏ ਨੂੰ ਪ੍ਰਵਾਨਗੀ ਦਿੱਤੀ… ਜੋ ਕਹਿੰਦੇ ਹਾਂ, ਉਹ ਕਰਦੇ — Bhagwant Mann (@BhagwantMann) May 24, 2023
