AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Good News:12500 ਕੱਚੇ ਅਧਿਆਪਕ ਹੋਣ ਜਾ ਰਹੇ ਪੱਕੇ, 28 ਜੁਲਾਈ ਨੂੰ ਸੀਐੱਮ ਮਾਨ ਖੁਦ ਸੌਂਪਣਗੇ ਨਿਯੁਕਤੀ ਪੱਤਰ

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ 12700 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਕੇ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਤਿੰਨ ਗੁਣਾ ਵਾਧੇ ਦੇ ਨਾਲ ਸਰਕਾਰੀ ਨੌਕਰਾਂ ਨੂੰ ਮਿਲਣ ਵਾਲੇ ਸਾਰੇ ਫਾਇਦੇ ਦੇਣ ਦਾਵੀ ਐਲਾਨ ਕੀਤਾ ਸੀ।

Good News:12500 ਕੱਚੇ ਅਧਿਆਪਕ ਹੋਣ ਜਾ ਰਹੇ ਪੱਕੇ, 28 ਜੁਲਾਈ ਨੂੰ ਸੀਐੱਮ ਮਾਨ ਖੁਦ ਸੌਂਪਣਗੇ ਨਿਯੁਕਤੀ ਪੱਤਰ
tv9-punjabi
| Updated On: 22 Jul 2023 07:07 AM IST
Share
ਸਿੱਖਿਆ ਵਿਭਾਗ (Education Department) ਵਿੱਚ ਸਾਲਾਂ ਤੋਂ ਕੰਮ ਕਰ ਰਹੇ ਕੱਚੇ ਅਧਿਆਪਕਾਂ (Contractual Teachers) ਨੂੰ ਸੂਬਾ ਸਰਕਾਰ ਨੇ ਰੈਗੂਲਰ ਕਰਨ ਦਾ ਫੈਸਲਾ ਪਹਿਲਾਂ ਹੀ ਕਰ ਲਿਆ ਸੀ, ਪਰ 12,500 ਪੱਕੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ 28 ਜੁਲਾਈ ਨੂੰ ਸੌਂਪੇ ਜਾਣਗੇ। ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਣਗੇ। ਉਹ ਇਨ੍ਹਾਂ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ੁੱਕਰਵਾਰ ਨੂੰ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਸਾਰੀਆਂ ਪ੍ਰਕਿਰਿਆਵਾਂ ਉਹ ਆਪਣੀ ਦੇਖ-ਰੇਖ ਹੇਠ ਮੁਕੰਮਲ ਕਰਵਾ ਰਹੇ ਹਨ। 28 ਜੁਲਾਈ, 2023 ਨੂੰ, ਸਿੱਖਿਆ ਪ੍ਰੋਵਾਇਡਰ ਵਿਸ਼ੇਸ਼ ਸੰਮਲਿਤ ਅਧਿਆਪਕ (ਈਟੀਟੀ, ਐਨਟੀਟੀ ਅਤੇ ਬੀਐੱਡ) ਅਤੇ ਆਈਈ ਵਾਲੰਟੀਅਰ ਨੂੰ ਸੇਵਾਵਾਂ ਦੀ ਪੁਸ਼ਟੀ ਲਈ ਆਰਡਰ ਦੀ ਇੱਕ ਕਾਪੀ ਆਪਣੇ ਹੱਥ ਨਾਲ ਸੌਂਪਣਗੇ। ਇਹ ਅਧਿਆਪਕ ਕਾਫੀ ਸਮੇਂ ਤੋਂ ਬਹੁਤ ਘੱਟ ਤਨਖਾਹ ‘ਤੇ ਕੰਮ ਕਰ ਰਹੇ ਸਨ। ਹੁਣ ਉਨ੍ਹਾਂ ਦੀਆਂ ਸੇਵਾਵਾਂ ਨਿਯਮਤ ਹੋ ਜਾਣਗੀਆਂ। ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਵੀ ਪੰਜਾਬ ਸਰਕਾਰ ਸਾਲਾਂ ਤੋਂ ਕੰਮ ਕਰ ਰਹੇ ਅਧਿਆਪਕਾਂ ਦੇ ਹਿੱਤਾਂ ਵਿੱਚ ਕਈ ਵੱਡੇ ਫੈਸਲੇ ਲੈ ਚੁੱਕੀ ਹੈ। ਅਧਿਆਪਕਾਂ ਦੇ ਨਾਲ- ਨਾਲ ਨਾਨ ਟੀਚਿੰਗ ਸਟਾਫ ਦੇ ਵੀ ਹਜ਼ਾਰਾਂ ਮੁਲਾਜ਼ਮਾਂ ਨੂੰ ਪੱਕਾ ਕਰਕੇ ਸਰਕਾਰੀ ਸਹੂਲਤਾਂ ਦਿੱਤੀਆਂ ਜਾ ਚੁੱਕੀਆਂ ਹਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...