AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

SGPC ਦੀ ਰਾਜਪਾਲ ਨਾਲ ਮੁਲਾਕਾਤ, ਸਿੱਖ ਗੁਰਦੁਆਰਾ ਸੋਧ ਬਿੱਲ-2023 ਨੂੰ ਮਨਜੂਰੀ ਨਾ ਦੇਣ ਦੀ ਮੰਗ

Sikh Gurudwara Amendment Bill-2023: ਵਿਧਾਨਸਭਾ ਵਿੱਚ ਸਿੱਖ ਗੁਰਦੁਆਰਾ ਸੋਧ ਬਿੱਲ 2023 ਨੂੰ ਪਾਸ ਕੀਤੇ ਜਾਣ ਤੋਂ ਬਾਅਦ ਹੀ ਪੰਜਾਬ ਸਰਕਾਰ ਅਤੇ ਐਸਜੀਪੀਸੀ ਆਮਣੇ ਸਾਹਮਣੇ ਹਨ। ਇਸ ਮੁੱਦੇ ਤੇ ਵੀਰਵਾਰ ਨੂੰ ਸ਼੍ਰੋਮਣੀ ਕਮੇਟੀ ਦਾ ਵਫਦ ਰਾਜਪਾਲ ਨੂੰ ਮਿਲਿਆ।

SGPC ਦੀ ਰਾਜਪਾਲ ਨਾਲ ਮੁਲਾਕਾਤ, ਸਿੱਖ ਗੁਰਦੁਆਰਾ ਸੋਧ ਬਿੱਲ-2023 ਨੂੰ ਮਨਜੂਰੀ ਨਾ ਦੇਣ ਦੀ ਮੰਗ
ਹਰਜਿੰਦਰ ਸਿੰਘ ਧਾਮੀ (ਪੁਰਾਣੀ ਤਸਵੀਰ)
kusum-chopra
| Updated On: 22 Jun 2023 17:03 PM IST
Share
Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦਾ ਵਫਦ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗੁਵਾਈ ਹੇਠ ਵੀਰਵਾਰ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਣ ਪਹੁੰਚੇ। ਇਸ ਮੁਲਾਕਾਤ ਦਾ ਮੁੱਖ ਮਕਸਦ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਇਸ ਸਿੱਖ ਗੁਰਦੁਆਰਾ ਸੋਧ ਬਿੱਲ 2023ਨੂੰ ਮਨਜੂਰੀ ਨਾ ਦੇਣ ਦੀ ਮੰਗ ਕਰਨਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਦਿਨ ਰਾਜਪਾਲ ਨੂੰ ਮਿਲਣ ਲਈ ਸਮੇਂ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਅਗਲੇ ਹੀ ਦਿਨ ਯਾਨੀ ਵੀਰਵਾਰ ਨੂੰ ਮੁਲਾਕਾਤ ਦਾ ਸਮਾਂ ਦੇ ਦਿੱਤਾ ਗਿਆ। ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇੱਕ ਵਾਰ ਮੁੜ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਸੀਹਤ ਦਿੰਦਿਆਂ ਕਿਹਾ ਹੈ ਕਿ ਉਹ ਮਰਿਯਾਦਾ ਦੀ ਉਲੰਘਣਾ ਨਾ ਕਰਨ। ਪੰਜਾਬ ਨੂੰ ਸ਼ਾਂਤ ਹੀ ਰਹਿਣ ਦੇਣ। ਬਿਨਾ ਵਜ੍ਹਾ ਸਿੱਖ ਪੰਥ ਦੇ ਮਾਮਲਿਆ ਵਿੱਚ ਦਖ਼ਲ ਨਾ ਦੇਣ। ਉਨ੍ਹਾਂ ਕਿਹਾ ਕਿ ਸਿੱਖ ਪੰਥ ਦੇ ਸਾਰੇ ਧਾਰਮਿਕ ਮਾਮਲਿਆਂ ਦਾ ਫੈਸਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੀ ਕਰਦੀ ਆਈ ਹੈ ਅਤੇ ਅੱਗੇ ਵੀ ਉਹੀ ਕਰੇਗੀ।

‘ਪੰਥਕ ਮੁੱਦਿਆ ਦਾ ਸਿਆਸੀ ਲਾਹਾ ਲੈਣਾ ਚਾਹੁੰਦੀ ਹੈ ਸਰਕਾਰ’

ਧਾਮੀ ਨੇ ਇਲਜ਼ਾਮ ਲਗਾਇਆ ਕਿ ਪੰਜਾਬ ਸਰਕਾਰ ਪੰਥਕ ਮੁੱਦਿਆ ਦਾ ਸਿਆਸੀ ਲਾਹਾ ਲੈਣਾ ਚਾਹੁੰਦੀ ਹੈ। ਧਾਮੀ ਨੇ ਸੀਐਮ ਮਾਨ ਦੇ ਦਾਹੜੇ ਵਾਲੇ ਬਿਆਨ ਤੇ ਵੀ ਪਲਟਵਾਰ ਕੀਤਾ। ਉਨ੍ਹਾਂ ਕਿਹਾ ਕਿ ਦਾਹੜੇ ਨੂੰ ਗੋਬਿੰਦ ਸਿੰਘ ਸੱਚੇ ਪਾਤਸ਼ਾਹ ਨੇ ਕਕਾਰ ਦੇ ਰੂਪ ਵਿੱਚ ਸਾਬਤ ਸੂਰਤ ਸਿੱਖ ਹੋਣ ਲਈ ਬਖ਼ਸ਼ਿਸ ਕੀਤੀ ਸੀ ,ਪਰ ਕੀ ਉਹ ਇਸ ਉੱਤੇ ਟੋਂਚਾ ਕਰੋਗੇ। ਉਨ੍ਹਾਂ ਨੇ ਸਿੱਖ ਪੰਥ ਦੇ ਭਗਤਾਂ ਦੇ ਨਾਂ ਇੱਜਤ ਨਾਲ ਨਹੀਂ ਲਏ। 20 ਜੂਨ ਨੂੰ ਜਦੋਂ ਤੋਂ ਪੰਜਾਬ ਸਰਕਾਰ ਨੇ ਵਿਧਾਨਸਭਾ ‘ਚ ਸਿਖ ਗੁਰਦੁਆਰਾ ਸੋਧ ਬਿਲ 2023 ਪਾਸ ਕੀਤਾ, ਉਸ ਤੋਂ ਬਾਅਦ ਹੀ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਰਕਾਰ ਤੇ ਹਮਲਾਵਰ ਹਨ। ਉਸੇ ਦਿਨ ਸ਼ਾਮ ਨੂੰ ਉਨ੍ਹਾਂ ਨੇ ਮੀਡੀਆ ਨਾਲ ਰੂ-ਬ-ਰੂ ਹੁੰਦਿਆਂ ਉਨ੍ਹਾਂ ਨੇ ਉਸ ਦਿਨ ਨੂੰ ਕਾਲੇ ਅੱਖਰਾਂ ਵਿੱਚ ਲਿਖਿਆ ਜਾਣ ਵਾਲਾ ਦਿਨ ਦੱਸਿਆ ਸੀ। ੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...