AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਅੱਜ ਗਵਰਨਰ ਨੂੰ ਮਿਲੇਗਾ, ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ

ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਗਵਰਨਰ ਬਨਵਾਰੀ ਲਾਲ ਪੁਰੋਹਿਤ ਨਾਲ 11 ਵਜੇ ਮੁਲਾਕਾਤ ਕਰੇਗਾ। ਸੂਬੇ ਦੇ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਵੇਗੀ।

ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਅੱਜ ਗਵਰਨਰ ਨੂੰ ਮਿਲੇਗਾ, ਕਈ ਮੁੱਦਿਆਂ 'ਤੇ ਹੋਵੇਗੀ ਚਰਚਾ
abhishek-thakur
| Updated On: 29 Jul 2023 07:49 AM IST
Share
ਚੰਡੀਗੜ੍ਹ ਨਿਊਜ਼। ਅੱਜ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਹੋਰਾਂ ਦੇ ਨਾਲ ਮੁਲਾਕਾਤ ਕਰੇਗਾ। ਇਹ ਮੁਲਾਕਾਤ ਕਰੀਬ 11 ਵਜੇ ਹੋਵੇਗੀ। ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ ਵਫ਼ਦ ਪੰਜਾਬ ਵਿੱਚ ਅਏ ਹੜ੍ਹਾਂ ਦੇ ਮੁੱਦੇ ਨੂੰ ਲੈ ਕੇ ਮੁਲਾਕਾਤ ਕਰੇਗਾ। ਇਸ ਦੌਰਾਨ ਸਿੱਖ ਕੌਮ ਦੇ ਮਸਲੇ ਵੀ ਚੁੱਕੇ ਜਾਣਗੇ।

6 ਮੈਂਬਰੀ ਵਫ਼ਦ ਕਰੇਗਾ ਮੁਲਾਕਾਤ

ਦੱਸ ਦਈਏ ਕਿ ਸੀਨੀਅਰ ਅਕਾਲੀ ਦਲ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ (Professor Prem Singh Chandumajra) ਦੀ ਅਗਵਾਈ ਵਿੱਚ 6 ਮੈਂਬਰੀ ਵਫ਼ਦ ਅੱਜ ਮੁਲਾਕਾਤ ਕਰੇਗਾ। ਇਸ ਮੁਲਾਕਾਤ ਲਈ 11 ਵਜੇ ਦਾ ਸਮਾਂ ਤੈਅ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਯੂਥ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸ ਦੌਰਾਨ ਅਕਾਲੀ ਦਲ ਦਾ ਵਫ਼ਦ ਸਿੱਖਾਂ ਦੇ ਮਸਲੇ ਵੀ ਚੁੱਕੇਗਾ।

ਬੀਜੇਪੀ ਦੇ ਵਫ਼ਦ ਨੇ ਵੀ ਕੀਤੀ ਸੀ ਮੁਲਾਕਾਤ

ਇਸ ਤੋਂ ਪਹਿਲਾਂ ਵੀਰਵਾਰ ਨੂੰ ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਕੁਮਾਰ ਜਾਖੜ ਹੋਰਾਂ ਨੇ ਬੀਜੇਪੀ ਵਫ਼ਦ ਦੇ ਨਾਲ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਸੀ। ਬੀਜੇਪੀ ਦਾ ਕਹਿਣਾਂ ਸੀ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਕਾਫ਼ੀ ਨੁਕਸਾਨ ਹੋਇਆ ਹੈ। ਇਸ ਲਈ ਸਰਕਾਰ ਦੀ ਜਵਾਬ ਦੇਹੀ ਤੈਅ ਕੀਤੀ ਜਾਵੇ। ਉਨ੍ਹਾਂ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕਰਦੇ ਹੋਇਆ ਕਿਹਾ ਸੀ ਕਿ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਤਲਬ ਕੀਤਾ ਜਾਵੇ। ਇਸ ਦੌਰਾਨ ਸੁਨੀਲ ਕੁਮਾਰ ਜਾਖੜ ਨੇ ਸੂਬਾ ਸਰਕਾਰ (Punjab Government) ਨੂੰ ਸਲਾਹ ਦਿੱਤੀ ਸੀ ਕਿ ਹੜ੍ਹਾਂ ਦੀ ਸਥਿਤ ਅਤੇ ਸੂਬੇ ਦੇ ਮਾੜੇ ਹਲਾਤਾਂ ਸੰਬੰਧੀ ਸੀਐੱਮ ਮਾਨ ਨੂੰ ਕੇਂਦਰ ਸਰਕਾਰ ਨੂੰ ਚਿੱਠੀ ਲਿਖਣੀ ਚਾਹਿਦੀ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...