ਪੰਜਾਬਬਜਟ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

Unregulated Deposit Act: ਅਨਰੈਗੂਲੇਟਿਡ ਡਿਪਾਜ਼ਿਟ ਐਕਟ, 2019 ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼

Chief Secretary ਨੇ ਸੇਬੀ ਅਤੇ ਆਰ.ਬੀ.ਆਈ. ਨੂੰ ਰਿਕਵਰੀ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦੀ ਸਲਾਹ ਵੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਸੇਬੀ ਨੂੰ ਇਹ ਵੀ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਅਜਿਹੇ ਮਾਮਲਿਆਂ ਵਿੱਚ ਸਾਰੇ ਸਬੰਧਤ ਰੈਗੂਲੇਟਰਜ਼ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਵੇਗੀ।

Unregulated Deposit Act: ਅਨਰੈਗੂਲੇਟਿਡ ਡਿਪਾਜ਼ਿਟ ਐਕਟ, 2019 ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼
Follow Us
tv9-punjabi
| Updated On: 02 May 2023 17:21 PM

ਚੰਡੀਗੜ੍ਹ ਨਿਊਜ: ਸੂਬੇ ਦੇ ਨਾਗਰਿਕਾਂ ਦੀ ਸਖ਼ਤ ਮਿਹਨਤ ਦੀ ਕਮਾਈ ਦੀ ਰੱਖਿਆ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਲੋਕਾਂ ਦੇ ਹਿੱਤਾਂ ਲਈ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਅਨਰੈਗੂਲੇਟਿਡ ਡਿਪਾਜ਼ਿਟ ਐਕਟ, 2019 ‘ਤੇ ਪਾਬੰਦੀ ਦੇ ਉਪਬੰਧਾਂ (ਕੰਟਰੋਲ ਰਹਿਤ ਜਮ੍ਹਾਂ ਰਕਮ ਉਤੇ ਪਾਬੰਦੀ ਦੇ ਕਾਨੂੰਨ) ਨੂੰ ਸਖ਼ਤੀ ਨਾਲ ਲਾਗੂ ਕਰਨ ‘ਤੇ ਜ਼ੋਰ ਦਿੱਤਾ ਹੈ। ਉਹ ਅੱਜ ਇੱਥੇ ਵਿਖੇ 19ਵੀਂ ਰਾਜ ਪੱਧਰੀ ਤਾਲਮੇਲ ਕਮੇਟੀ (ਐਸਐਲਸੀਸੀ) ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਮੁੱਖ ਸਕੱਤਰ ਨੇ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਿਟੇਡ (ਪੀ.ਏ.ਸੀ.ਐਲ.) ਦੇ ਮਾਮਲੇ ਵਿੱਚ ਬਹੁਤ ਘੱਟ ਵਸੂਲੀ ਕਰਨ ਲਈ ਸਕਿਊਰਟੀਜ਼ ਐਕਸਚੇਂਜ ਬੋਰਡ ਆਫ਼ ਇੰਡੀਆ (ਸੇਬੀ) ਅਤੇ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੂੰ ਪੀ.ਏ.ਸੀ.ਐਲ. ਦੀਆਂ ਸਾਰੀਆਂ 2497 ਸੰਪਤੀਆਂ ਦੀ ਸੂਚੀ ਤੁਰੰਤ ਉਪਲਬਧ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ।

ਵਿੱਤੀ ਸਾਖਰਤਾ ਕੈਂਪ ਲਗਾਉਣ ‘ਤੇ ਜੋਰ

ਸ੍ਰੀ ਜੰਜੂਆ ਵੱਲੋਂ ਆਰ.ਬੀ.ਆਈ. ਅਤੇ ਸੇਬੀ ਨੂੰ ਸਮਾਜ ਦੇ ਹੇਠਲੇ ਵਰਗ ਦੇ ਲੋਕਾਂ, ਜੋ ਧੋਖੇਬਾਜ਼ਾਂ ਦੇ ਝੂਠੇ ਵਾਅਦਿਆਂ ਦਾ ਆਸਾਨੀ ਨਾਲ ਸ਼ਿਕਾਰ ਹੋ ਜਾਂਦੇ ਹਨ, ਨੂੰ ਜਾਗਰੂਕ ਕਰਨ ਲਈ ਜ਼ਮੀਨੀ ਪੱਧਰ ‘ਤੇ ਵਿੱਤੀ ਸਾਖਰਤਾ ਕੈਂਪ ਲਗਾਉਣ ਲਈ ਵੀ ਆਖਿਆ।

ਮੀਟਿੰਗ ਵਿੱਚ ਵਿੱਤ ਸਕੱਤਰ ਗਰਿਮਾ ਸਿੰਘ, ਆਰਬੀਆਈ ਚੰਡੀਗੜ੍ਹ ਦੀ ਜਨਰਲ ਮੈਨੇਜਰ ਰਿਚਾ ਪਾਂਡੇ ਦਿਵੇਦੀ ਅਤੇ ਆਰਥਿਕ ਅਪਰਾਧ ਵਿੰਗ ਦੇ ਸੀਨੀਅਰ ਅਧਿਕਾਰੀ, ਸਹਾਇਕ ਕਾਨੂੰਨੀ ਮਸ਼ੀਰ, ਸੇਬੀ ਦੇ ਸਹਾਇਕ ਜਨਰਲ ਮੈਨੇਜਰ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਅਤੇ ਇੰਸਟੀਚਿਊਟ ਆਫ਼ ਚਾਰਟਰਡ ਅਕਾਊਟੈਂਟਸ ਆਫ਼ ਇੰਡੀਆ ਦੇ ਕੌਂਸਲ ਮੈਂਬਰ ਵੀ ਹਾਜ਼ਰ ਸਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

ਫੁੱਟ-ਫੁੱਟ ਕੇ ਰੋਈ! ਦੋਸ਼ਾਂ ਤੋਂ ਪਰੇਸ਼ਾਨ ਹਰਸ਼ਾ ਰਿਸ਼ਾਰਿਆ ਨੇ ਕੀਤਾ ਵੱਡਾ ਐਲਾਨ
ਫੁੱਟ-ਫੁੱਟ ਕੇ ਰੋਈ! ਦੋਸ਼ਾਂ ਤੋਂ ਪਰੇਸ਼ਾਨ ਹਰਸ਼ਾ ਰਿਸ਼ਾਰਿਆ ਨੇ ਕੀਤਾ ਵੱਡਾ ਐਲਾਨ...
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ ਸੁੱਟੇ ਗਏ ਪੱਥਰ! ਦੇਖੋ ਵੀਡੀਓ
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ  ਸੁੱਟੇ ਗਏ ਪੱਥਰ! ਦੇਖੋ ਵੀਡੀਓ...
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ...
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ, ਸੜਕਾਂ 'ਤੇ ਉਤਰੀ SGPC
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ,  ਸੜਕਾਂ 'ਤੇ ਉਤਰੀ SGPC...
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?...
Interview: ਕਿੰਜਲ ਅਜਮੇਰਾ ਨੇ ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ
Interview:  ਕਿੰਜਲ ਅਜਮੇਰਾ ਨੇ  ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ...
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?...
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ ਇੱਕ Anchor ਬਣ ਗਈ ਸਾਧਵੀ?
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ  ਇੱਕ Anchor ਬਣ ਗਈ ਸਾਧਵੀ?...