AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Chandigarh Flood Gate Open: ਚੰਡੀਗੜ੍ਹ ‘ਚ ਖੁੱਲ੍ਹੇ ਸੁਖਨਾ ਫਲੱਡ ਗੇਟ, ਕੁਝ ਇਲਾਕਿਆਂ ‘ਚ ਪਾਣੀ ਦਾ ਭਾਰੀ ਦਬਾਅ, ਐਡਵਾਈਜ਼ਰੀ ਜਾਰੀ

Sukhna Lake Flood Gate Open: ਸੁਖਨਾ ਵਿੱਚ ਪਾਣੀ ਦਾ ਪੱਧਰ ਇੱਕ ਵਾਰ ਫਿਰ ਵਧਣ ਕਾਰਨ ਇਸ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ। ਜਿਸ ਦੇ ਚੱਲਦਿਆਂ ਚੰਡੀਗੜ੍ਹ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।

Chandigarh Flood Gate Open: ਚੰਡੀਗੜ੍ਹ 'ਚ ਖੁੱਲ੍ਹੇ ਸੁਖਨਾ ਫਲੱਡ ਗੇਟ, ਕੁਝ ਇਲਾਕਿਆਂ 'ਚ ਪਾਣੀ ਦਾ ਭਾਰੀ ਦਬਾਅ, ਐਡਵਾਈਜ਼ਰੀ ਜਾਰੀ
abhishek-thakur
| Updated On: 14 Jul 2023 09:55 AM IST
Share
ਚੰਡੀਗੜ੍ਹ ਨਿਊਜ਼। ਪਹਾੜ੍ਹਾਂ ਵਿੱਚ ਹੋਈ ਬਾਰੀ ਬਾਰਿਸ਼ ਦਾ ਅਸਰ ਚੰਡੀਗੜ੍ਹ ਵਿੱਚ ਵੇਖਣ ਨੂੰ ਮਿਲ ਰਿਹਾ ਹੈ। ਮੀਂਹ ਕਾਰਨ ਹੇਠਲੇ ਇਲਾਕਿਆਂ ਵਿੱਚ ਹੜ੍ਹਾਂ ਵਰਗੀ ਸਥਿਤੀ ਬਣੀ ਹੋਈ ਹੈ। ਦੱਸ ਦਈਏ ਕਿ ਚੰਡੀਗੜ੍ਹ ਦੀ ਸੁਖਨਾ ਵਿੱਚ ਪਾਣੀ ਦਾ ਪੱਧਰ ਮੁੜ ਵਧ ਗਿਆ ਹੈ। ਜਿਸ ਕਾਰਨ ਸੁਖਨਾ ਦੇਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ। ਚੰਡੀਗੜ੍ਹ ਦੇ ਕੁਝ ਇਲਾਕਿਆਂ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ, ਜਿਨ੍ਹਾਂ ਵਿੱਚੋਂ ਸੁਖਨਾ ਦਾ ਪਾਣੀ ਨਿਕਲਦਾ ਹੈ।

ਚੰਡੀਗੜ੍ਹ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ

ਇਸ ਸਥਿਤੀ ਨੂੰ ਵੇਖਦੇ ਹੋਈਆਂ ਚੰਡੀਗੜ੍ਹ ਪੁਲਿਸ ਨੇ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਇਨ੍ਹਾਂ ਇਲਾਕਿਆਂ ਤੋਂ ਬਾਹਰ ਨਾ ਜਾਣ ਲਈ ਕਿਹਾ ਹੈ। ਚੰਡੀਗੜ੍ਹ ਪੁਲਿਸ ਨੇ ਪਿੰਡ ਕਿਸ਼ਨਗੜ੍ਹ ਵਿੱਚ ਸ਼ਾਸਤਰੀ ਨਗਰ, ਸੀਟੀਯੂ ਵਰਕਸ਼ਾਪ, ਮੱਖਣ ਮਾਜਰਾ, ਸੁਖਨਾ ਚੋਅ ‘ਤੇ ਓਵਰ ਬ੍ਰਿਜ ਨੇੜੇ ਨਾਕਾਬੰਦੀ ਕਰ ਦਿੱਤੀ ਹੈ। ਜਦੋਂ ਤੱਕ ਇਸ ਪਾਣੀ ਦਾ ਪੱਧਰ ਨਹੀਂ ਘੱਟਦਾ, ਉਦੋਂ ਤੱਕ ਇਹ ਸੜਕ ਬੰਦ ਰਹੇਗੀ।

ਪਾਣੀ ਦੀ ਸਪਲਾਈ ਜਲਦ ਸ਼ੁਰੂ ਹੋਵੇਗੀ

ਸੁਖਨਾ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਅੱਜ ਮੁੜ ਤੋਂ ਫਲੱਡ ਗੇਟ ਖੋਲ੍ਹਣੇ ਪਏ ਸਨ। ਇਸ ਕਾਰਨ ਬਾਪੂਧਾਮ ਤੋਂ ਮਨੀਮਾਜਰਾ ਨੂੰ ਜਾਂਦੇ ਰਸਤੇ ‘ਤੇ ਪਾਣੀ ਦਾ ਪੱਧਰ ਵਧਣ ਕਾਰਨ ਪੁਲ ਟੁੱਟ ਗਿਆ ਹੈ। ਪੁਲ ਦੇ ਨਾਲ ਹੀ ਮਨੀਮਾਜਰਾ ਨੂੰ ਜਾਣ ਵਾਲੀ ਕਜੌਲੀ ਦੀ ਵਾਟਰ ਲਾਈਨ ਵੀ ਟੁੱਟ ਗਈ ਹੈ। ਇਸ ਨੂੰ ਨਗਰ ਨਿਗਮ ਚੰਡੀਗੜ੍ਹ ਨੇ ਠੀਕ ਕਰ ਦਿੱਤਾ ਹੈ। ਹੁਣ ਜਲਦੀ ਹੀ ਮਨੀਮਾਜਰਾ ਵਿੱਚ ਪਾਣੀ ਦੀ ਸਪਲਾਈ ਸ਼ੁਰੂ ਕਰ ਦਿੱਤੀ ਜਾਵੇਗਾ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...