ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Double Jangi Jagir : 10 ਸਾਲਾਂ ਬਾਅਦ ਜੰਗੀ ਜਾਗੀਰ ਨੂੰ ਦੁੱਗਣਾ ਕਰੇਗੀ ਸਰਕਾਰ, ਵਿੱਤ ਵਿਭਾਗ ਨੇ ਦਿੱਤੀ ਮਨਜੂਰੀ

ਚੰਡੀਗੜ੍ਹ ਨਿਊਜ਼। ਪੰਜਾਬ ਸਰਕਾਰ ਨੇ ਅਹਿਮ ਫੈਸਲਾ ਲੈਂਦਿਆ ਪੰਜਾਬ ਵਾਰ ਅਵਾਰਡਜ਼ ਐਕਟ, 1948 ਦੇ ਤਹਿਤ ਜੰਗੀ ਜਾਗੀਰ ਨੂੰ ਦੁੱਗਣਾ ਕਰਨ ਦਾ ਫੈਸਲਾ ਲਿਆ ਹੈ। ਲਏ ਗਏ ਫੈਸਲੇ ਮੁਤਾਬਕ, ਇਸ ਨੂੰ 10,000 ਰੁਪਏ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕਰ ਦਿੱਤਾ ਜਾਵੇਗਾ। ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) […]

Double Jangi Jagir : 10 ਸਾਲਾਂ ਬਾਅਦ ਜੰਗੀ ਜਾਗੀਰ ਨੂੰ ਦੁੱਗਣਾ ਕਰੇਗੀ ਸਰਕਾਰ, ਵਿੱਤ ਵਿਭਾਗ ਨੇ ਦਿੱਤੀ ਮਨਜੂਰੀ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
Follow Us
kusum-chopra
| Published: 26 Jun 2023 17:32 PM
ਚੰਡੀਗੜ੍ਹ ਨਿਊਜ਼। ਪੰਜਾਬ ਸਰਕਾਰ ਨੇ ਅਹਿਮ ਫੈਸਲਾ ਲੈਂਦਿਆ ਪੰਜਾਬ ਵਾਰ ਅਵਾਰਡਜ਼ ਐਕਟ, 1948 ਦੇ ਤਹਿਤ ਜੰਗੀ ਜਾਗੀਰ ਨੂੰ ਦੁੱਗਣਾ ਕਰਨ ਦਾ ਫੈਸਲਾ ਲਿਆ ਹੈ। ਲਏ ਗਏ ਫੈਸਲੇ ਮੁਤਾਬਕ, ਇਸ ਨੂੰ 10,000 ਰੁਪਏ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕਰ ਦਿੱਤਾ ਜਾਵੇਗਾ। ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਦੱਸਿਆ ਕਿ ਸਾਲ 2013 ਤੋਂ ਬਾਅਦ ਇਸ ਮਦ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਨੂੰ ਵੇਖਦਿਆਂ ਹੁਣ ਦੇਸ਼ ਦੇ ਵੀਰ ਸਪੂਤਾਂ ਦੇ ਮਾਪਿਆਂ ਦੇ ਹਿੱਤ ਵਿੱਚ ਫੈਸਲਾ ਲੈਣਾ ਸਾਡੀ ਸਰਕਾਰ ਦਾ ਫਰਜ ਬਣਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੇ ਵਿਭਾਗ ਵੱਲੋਂ ਇਸ ਫੈਸਲੇ ਨੂੰ ਮੰਜੂਰੀ ਦੇ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਉਨ੍ਹਾਂ ਪੰਜਾਬ ਦੇ ਰਹਿਣ ਵਾਲੇ ਉਹ ਮਾਪੇ, ਜਿੰਨ੍ਹਾਂ ਦੇ ਇਕਲੌਤੇ ਪੁੱਤਰ ਜਾਂ 2 ਤੋਂ 3 ਪੁੱਤਰਾਂ ਨੇ ਦੂਜੇ ਵਿਸ਼ਵ ਯੁੱਧ, ਕੌਮੀ ਸੰਕਟ 1962 ਅਤੇ ਕੌਮੀ ਸੰਕਟ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾਵਾਂ ਨਿਭਾਈਆਂ ਸਨ, ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਸਨਮਾਨ ਵਜੋਂ ਸਾਲਾਨਾ ਜੰਗੀ ਜਾਗੀਰ ਅਦਾ ਕੀਤੀ ਜਾਂਦੀ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

ਚੰਡੀਗੜ੍ਹ ਦੀ ਕੁੜੀ ਨਾਲ ਦੂਜਾ ਵਿਆਹ ਕਰਵਾਉਣ ਜਾ ਰਹੇ ਹਿਮਾਚਲ ਦੇ ਮੰਤਰੀ ਵਿਕਰਮਾਦਿਤਿਆ ਸਿੰਘ, ਜਾਣੋ...ਕੌਣ ਹੈ ਹੋਣ ਵਾਲੀ ਲਾੜੀ?
ਚੰਡੀਗੜ੍ਹ ਦੀ ਕੁੜੀ ਨਾਲ ਦੂਜਾ ਵਿਆਹ ਕਰਵਾਉਣ ਜਾ ਰਹੇ ਹਿਮਾਚਲ ਦੇ ਮੰਤਰੀ ਵਿਕਰਮਾਦਿਤਿਆ ਸਿੰਘ, ਜਾਣੋ...ਕੌਣ ਹੈ ਹੋਣ ਵਾਲੀ ਲਾੜੀ?...
Shubanshu Shukla: ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ
Shubanshu Shukla: ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ...
ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ...
ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ......
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?...
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ...
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ...
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ...
YouTuber Armaan Malik ਨੂੰ ਹੋਵੇਗੀ ਜੇਲ੍ਹ? 2 ਵੱਡੇ ਮਾਮਲਿਆਂ ਵਿੱਚ ਫਸੇ
YouTuber Armaan Malik ਨੂੰ ਹੋਵੇਗੀ ਜੇਲ੍ਹ? 2 ਵੱਡੇ ਮਾਮਲਿਆਂ ਵਿੱਚ ਫਸੇ...
Independence Day 2025: India- PAK ਵੰਡ ਦੇ ਚਸ਼ਮਦੀਦ ਗਵਾਹ ਨੂੰ ਸੁਣ ਕੇ ਰਹਿ ਜਾਓਗੇ ਹੈਰਾਨ!
Independence Day 2025: India- PAK ਵੰਡ ਦੇ ਚਸ਼ਮਦੀਦ ਗਵਾਹ ਨੂੰ ਸੁਣ ਕੇ ਰਹਿ ਜਾਓਗੇ ਹੈਰਾਨ!...