AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Gun Culture ਨੂੰ ਪ੍ਰਮੋਟ ਕਰਦੇ ਗੀਤ ਨੂੰ ਲੈ ਕੇ ਰਾਏਕੋਟੀ ਖਿਲਾਫ ਮਾਮਲਾ ਦਰਜ ਕਰਵਾਉਣ ‘ਤੇ ਅੜੇ ਕੈਮਿਸਟਰੀ ਗੁਰੂ

ਪੰਜਾਬ ਸਰਕਾਰ ਨੇ ਨਿਰਦੇਸ਼ ਦਿੱਤੇ ਹਨ ਕਿ ਕੋਈ ਵੀ ਹਥਿਆਰਾਂ ਦੀ ਨੁਮਾਇਸ਼ ਕਰਦਾ ਹੈ ਜਾਂ ਕੋਈ ਗਾਇਕ ਆਪਣੇ ਗੀਤ ਵਿਚ ਗੰਨ ਕਲਚਰ ਨੂੰ ਪ੍ਰਮੋਟ ਕਰਦਾ ਹੈ ਤਾਂ ਉਸ 'ਤੇ ਉਸੀ ਸਮੇਂ ਕਾਨੂੰਨੀ ਕਾਰਵਾਈ ਕਰਕੇ ਮਾਮਲਾ ਦਰਜ ਕੀਤਾ ਜਾਵੇਗਾ ।

Gun Culture ਨੂੰ ਪ੍ਰਮੋਟ ਕਰਦੇ ਗੀਤ ਨੂੰ ਲੈ ਕੇ ਰਾਏਕੋਟੀ ਖਿਲਾਫ ਮਾਮਲਾ ਦਰਜ ਕਰਵਾਉਣ 'ਤੇ ਅੜੇ ਕੈਮਿਸਟਰੀ ਗੁਰੂ
Gun Culture ਨੂੰ ਪ੍ਰਮੋਟ ਕਰਦੇ ਗੀਤ ਨੂੰ ਲੈ ਕੇ ਰਾਏਕੋਟੀ ਖਿਲਾਫ ਮਾਮਲਾ ਦਰਜ ਕਰਵਾਉਣ “ਤੇ ਅੜੇ ਕੈਮਿਸਟਰੀ ਗੁਰੂ,
davinder-kumar-jalandhar
| Updated On: 12 Apr 2023 15:40 PM IST
Share
ਜਲੰਧਰ ਨਿਊਜ: ਪੰਜਾਬੀ ਗਾਇਕ ਤੇ ਗੀਤਕਾਰ ਹੈਪੀ ਰਾਏਕੋਟੀ (Happy Raikoti) ਦੇ ਨਵੇਂ ਗੀਤ ਦੇ ਫੋਟੋਸ਼ੂਟ ਵਿੱਚ ਗੰਨ ਕਲਚਰ (Gun Culture) ਨੂੰ ਪ੍ਰਮੋਟ ਕਰਨ ਦੇ ਦੋਸ਼ ਲੱਗੇ ਹਨ । ਇਹ ਦੋਸ਼ ਕਮਿਸਟਰੀ ਗੁਰੂ ਪ੍ਰੋਫੈਸਰ ਐਮਪੀ ਸਿੰਘ (Manider Singh) ਵੱਲੋ ਲਗਾਏ ਗਏ ਹਨ । ਪ੍ਰੋਫੈਸਰ ਐਮਪੀ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬੀ ਗਾਇਕ ਤੇ ਗੀਤਕਾਰ ਹੈਪੀ ਰਾਏਕੋਟੀ ਦੇ ਨਵੇਂ ਗੀਤ ਫੋਟੋਸ਼ੂਟ ਨੂੰ ਲੈਕੇ ਜਲੰਧਰ ਦੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਤਿੰਨ ਦਿਨ ਪਹਿਲਾਂ ਦਰਜ ਕਾਰਵਾਈ ਸੀ , ਜਿਸ ਵਿੱਚ ਕਿਹਾ ਗਿਆ ਸੀ ਕਿ ਅਦਾਲਤ ਦੇ ਹੁਕਮਾਂ ਤੇ ਸਰਕਾਰ ਦੇ ਨਿਰਦੇਸ਼ ਦੇ ਬਾਵਜੂਦ ਵੀ ਗੀਤਕਾਰ ਹੈਪੀ ਨੇ ਉਲਟ ਜਾਕੇ ਆਪਣੇ ਗਾਣੇ ਵਿਚ ਗੰਨ ਕਲਚਰ ਨੂੰ ਵਧਾਵਾ ਦਿੰਦੇ ਹੋਏ ਨੌਜਵਾਨ ਪੀੜ੍ਹੀ ਨੂੰ ਗ਼ਲਤ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਹੈ।

ਪ੍ਰੋਫੇਸਰ ਐਮਪੀ ਸਿੰਘ ਦੀ ਪੁਲਿਸ ਨੂੰ ਚੇਤਾਵਨੀ

ਕੈਮਿਸਟਰੀ ਗੁਰੂ ਪ੍ਰੋਫੈਸਰ ਐਮਪੀ ਸਿੰਘ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਸਰਕਾਰ ਗੰਨ ਕਲਚਰ ਨੂੰ ਲੈ ਕੇ ਗੰਭੀਰਤਾ ਵਿਖਾ ਰਹੀ ਹੈ, ਪਰ ਪੰਜਾਬ ਪੁਲਿਸ ਨੇ ਹਾਲੇ ਤੱਕ ਗਾਇਕ ਹੈਪੀ ਰਾਏਕੋਟੀ ਤੇ ਪਰਚਾ ਕਿਉ ਨਹੀਂ ਦਰਜ ਕੀਤਾ। ਜਲੰਧਰ ਪੁਲਿਸ ਨੇ ਉਸ ਦਾ ਗਾਣਾ ਫੋਟੋਸ਼ੂਟ ਯੂਟਿਉਬ ਤੇ ਹਾਲੇ ਵੀ ਚਲ ਰਿਹਾ ਤੇ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਕਰ ਰਿਹਾ ਹੈ। ਜੇ ਪੁਲਿਸ ਵੱਲੋਂ ਰਾਏਕੋਟੀ ਤੇ ਪਰਚਾ ਦਰਜ ਨਾ ਕੀਤਾ ਤਾਂ ਉਹ ਪ੍ਰੈਸ ਕਾਨਫਰੰਸ ਕਰਕੇ ਪੁਲਿਸ ਵਿਭਾਗ ਦੀ ਕਾਰਗੁਜਾਰੀ ਤੇ ਸਵਾਲ ਵੀ ਚੁੱਕਣਗੇ।

‘ਹਾਈਕੋਰਟ ਅਤੇ ਸਰਕਾਰ ਦੇ ਹੁਕਮਾਂ ਨੂੰ ਲੈ ਕੇ ਗੰਭੀਰ ਨਹੀਂ ਪੁਲਿਸ’

ਕੈਮਿਸਟਰੀ ਗੁਰੂ ਪ੍ਰੋਫੈਸਰ ਐਮਪੀ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਜੇਕਰ ਪੰਜਾਬ ਸਰਕਾਰ ਗੰਨ ਕਲਚਰ ਨੂੰ ਲੈਕੇ ਗੰਭੀਰ ਹੈ ਤਾਂ ਫਿਰ ਪੁਲਿਸ ਗਾਇਕ ਹੈੱਪੀ ਰਾਏਕੋਟੀ ਤੇ ਹਾਲੇ ਤੱਕ ਮਾਮਲਾ ਦਰਜ ਕਿਉਂ ਨਹੀਂ ਕਰ ਰਹੀ । ਪ੍ਰੋਫੈਸਰ ਐਮਪੀ ਸਿੰਘ ਨੇ ਜਲੰਧਰ ਪੁਲਿਸ ਤੇ ਸਵਾਲ ਖੜੇ ਕਰਦੇ ਦੋਸ਼ ਲਾਇਆ ਕਿ ਪੁਲਿਸ ਹਾਈਕੋਰਟ ਦੇ ਹੁਕਮਾਂ ਤੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ ਹੈ । ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...