AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

NITI Aayog Meeting: ਨੀਤੀ ਆਯੋਗ ਦੀ ਬੈਠਕ ਦਾ ਬਾਈਕਾਟ, ਸੀਐੱਮ ਭਗਵੰਤ ਮਾਨ ਅਤੇ ਕੇਜਰੀਵਾਲ ਸਣੇ ਕਈ ਸੂਬਿਆਂ ਦੇ ਮੁੱਖ ਮੰਤਰੀ ਨਹੀਂ ਹੋਣਗੇ ਸ਼ਾਮਲ

ਅੱਜ ਨੀਤੀ ਆਯੋਗ ਦੀ ਹੋਣ ਵਾਲੀ ਬੈਠਕ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਬਾਈਕਾਟ ਕੀਤਾ ਗਿਆ ਹੈ। ਸੀਐੱਮ ਮਾਨ ਵੱਲੋਂ ਨੀਤੀ ਆਯੋਗ ਨੂੰ ਪੱਤਰ ਲਿਖਿਆ ਗਿਆ ਹੈ ਜਿਸ ਵਿੱਚ ਪਿੱਛਲੇ ਮੁੱਦਿਆਂ ਦਾ ਹੱਲ ਨਾ ਨਿਕਲਣ ਦੀ ਗੱਲ ਕਹੀ ਗਈ ਹੈ।

NITI Aayog Meeting: ਨੀਤੀ ਆਯੋਗ ਦੀ ਬੈਠਕ ਦਾ ਬਾਈਕਾਟ, ਸੀਐੱਮ ਭਗਵੰਤ ਮਾਨ ਅਤੇ ਕੇਜਰੀਵਾਲ ਸਣੇ ਕਈ ਸੂਬਿਆਂ ਦੇ ਮੁੱਖ ਮੰਤਰੀ ਨਹੀਂ ਹੋਣਗੇ ਸ਼ਾਮਲ
CM ਮਾਨ ਤੇ ਕੇਜਰੀਵਾਲ
abhishek-thakur
| Updated On: 27 May 2023 10:44 AM IST
Share
NITI Aayog: ਅੱਜ ਦਿੱਲੀ ਵਿੱਚ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ 8ਵੀਂ ਬੈਠਕ ਹੋਣ ਜਾ ਰਹੀ ਹੈ। ਨੀਤੀ ਆਯੋਗ ਦੀ ਬੈਠਕ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਹੋਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ( CM Arvind Kejriwal) ਵੱਲੋਂ ਨੀਤੀ ਆਯੋਗ ਦੀ ਬੈਠਕ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਪੂਰਨ ਤੌਰ ‘ਤੇ ਬੈਠਕ ਦਾ ਬਾਈਕਾਟ ਕੀਤਾ ਗਿਆ ਹੈ।

ਵਿਰੋਧੀਆਂ ਨੇ ਘੇਰੀ ‘ਆਪ’ ਸਰਕਾਰ

ਨੀਤੀ ਆਯੋਗ ਦੀ ਬੈਠਕ ਦਾ ਵਿਰੋਧ ਕਰਨ ‘ਤੇ ਬੀਜੇਪੀ ਨੇ ਆਮ ਆਦਮੀ ਪਾਰਟੀ ਨੂੰ ਘੇਰਿਆ ਹੈ। ਬੀਜੇਪੀ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਿੱਛੇ ਲੱਗ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦਾ ਨੁਕਸਾਨ ਕਰ ਰਹੇ ਹਨ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਨੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਮੁੜ ਆਪਣੇ ਫੈਸਲੇ ਤੇ ਵਿਚਾਰ ਕਰੇ।

ਨੀਤੀ ਆਯੋਗ ਦੀ ਬੈਠਕ ਦਾ ਬਾਈਕਾਟ ਕਿਉਂ?

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਤੀ ਆਯੋਗ ਨੂੰ ਲਿਖਿਆ ਹੈ ਕਿ ਕੇਂਦਰ ਸਰਕਾਰ ਨੇ ਸਾਡਾ ਪੇਂਡੂ ਵਿਕਾਸ ਫੰਡ ਰੋਕਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਵੱਲੋਂ ਪੰਜਾਬ ਸਰਕਾਰ ਦੀਆਂ ਸਕੀਮਾਂ ਨੂੰ ਰੋਕਿਆ ਗਿਆ ਹੈ। ਸੀਐੱਮ ਮਾਨ ਨੇ ਕਿਹਾ ਕਿ ਉਹ ਸਿਰਫ ਤਸਵੀਰਾਂ ਖਿਚਵਾਉਣ ਲਈ ਬੈਠਕ ਵਿੱਚ ਸ਼ਾਮਲ ਨਹੀਂ ਹੋਣਗੇ ਪਹਿਲਾਂ ਪਿਛਲੀ ਬੈਠਕਾਂ ਵਿੱਚ ਵਿਚਾਰੇ ਗਏ ਮੁੱਦਿਆਂ ‘ਤੇ ਚਰਚਾ ਹੋਵੇ। ਉਥੇ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਕੇਂਦਰ ਤੇ ਸੂਬਿਆਂ ਦਾ ਹੱਕ ਮਾਰਨ ਦਾ ਇਲਜ਼ਾਮ ਲਗਾਇਆ ਹੈ।

ਨੀਤੀ ਆਯੋਗ ਦੀ ਬੈਠਕ ‘ਚ ਕੀ ਹੁੰਦਾ ਹੈ ?

ਨੀਤੀ ਆਯੋਗ (NITI Aayog) ਦੀ ਬੈਠਕ ਵਿੱਚ ਹਰ ਸੂਬੇ ਦੇ ਮੁੱਖ ਮੰਤਰੀ ਵੱਲੋਂ ਆਪਣੇ- ਆਪਣੇ ਸੂਬਿਆਂ ਨੂੰ ਲੈ ਕੇ ਪੱਖ ਰੱਖਿਆ ਜਾਂਦਾ ਹੈ। ਇਸ ਬੈਠਕ ਦੇ ਵਿੱਚ ਮੁੱਖ ਮੰਤਰੀ ਜਾਂ ਸੂਬੇ ਦਾ ਕੋਈ ਨੁਮਾਇੰਦਾ ਆਪਣੇ ਵਿਚਾਰ ਸਮੱਸਿਆਵਾਂ ਪੇਸ਼ ਕਰਦਾ ਹੈ। ਇਸ ਬੈਠਕ ਵਿੱਚ ਖਾਸ ਤੌਰ ‘ਤੇ ਬਜ਼ਟ, ਸਕੀਮਾਂ ਅਤੇ ਕੇਂਦਰ ਦੇ ਨਾਲ ਪੈਸਿਆਂ ਦਾ ਲੈਣ ਦੇਣ ਤੇ ਵਿਚਾਰ ਚਰਚਾ ਹੁੰਦੀ ਹੈ। ਇਸ ਲਈ ਇਸ ਬੈਠਕ ਨੂੰ ਕਾਫੀ ਅਹਿਮ ਮੰਨਿਆਂ ਜਾਂਦਾ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...