ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਖਿਡਾਰੀ ਬਣ ਗਏ ਡੀ.ਐਸ.ਪੀ, ਮੁੱਖ ਮੰਤਰੀ ਭਗਵੰਤ ਮਾਨ ਨੇ ਵੰਡੇ ਨਿਯੁਕਤੀ ਪੱਤਰ

ਚੰਡੀਗੜ੍ਹ ਵਿਖੇ ਆਪਣੀ ਰਿਹਾਇਸ਼ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੌਮਾਂਤਰੀ ਪੱਧਰ ਦੇ ਖਿਡਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ। ਇਹਨਾਂ ਖਿਡਾਰੀਆਂ ਵਿੱਚ ਟੋਕੀਓ ਉਲੰਪਿਕ ਖੇਡਾਂ ਦੇ ਜੇਤੂ ਹਾਕੀ ਦੇ ਖਿਡਾਰੀ ਅਤੇ ਭਾਰਤੀ ਮਹਿਲਾ ਕ੍ਰਿਕਟ ਖਿਡਾਰੀ ਵੀ ਸ਼ਾਮਿਲ ਸਨ। ਮੁੱਖਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰ ਨੇ ਪੰਜਾਬ ਵੱਲ ਜ਼ਿਆਦਾ ਧਿਆਨ ਨਹੀਂ ਦਿੱਤਾ ਜਿਸ ਕਰਕੇ ਪੰਜਾਬ ਪਿਛੜਦਾ ਚਲਾ ਗਿਆ।

ਖਿਡਾਰੀ ਬਣ ਗਏ ਡੀ.ਐਸ.ਪੀ, ਮੁੱਖ ਮੰਤਰੀ ਭਗਵੰਤ ਮਾਨ ਨੇ ਵੰਡੇ ਨਿਯੁਕਤੀ ਪੱਤਰ
ਖਿਡਾਰੀਆਂ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਮੁੱਖ ਮੰਤਰੀ
Follow Us
tv9-punjabi
| Updated On: 04 Feb 2024 13:07 PM IST
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ‘ਤੇ 11 ਅੰਤਰਰਾਸ਼ਟਰੀ ਖਿਡਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਦੇ ਨਾਲ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਮਨਦੀਪ ਸਿੰਘ, ਦਿਲਪ੍ਰੀਤ ਸਿੰਘ, ਵਰੁਣ ਕੁਮਾਰ ਅਤੇ ਸ਼ਮਸ਼ੇਰ ਸਿੰਘ ਨੂੰ ਡੀ.ਐਸ.ਪੀ. ਵਜੋ ਨਿਯੁਕਤੀ ਪੱਤਰ ਮਿਲਿਆ ਤਾਂ ਉੱਥੇ ਹੀ ਹਾਕੀ ਖਿਡਾਰੀ ਰੁਪਿੰਦਰਪਾਲ ਸਿੰਘ, ਸਿਮਰਨਜੀਤ ਸਿੰਘ, ਹਾਰਦਿਕ ਸਿੰਘ ਅਤੇ ਗੁਰਜੰਟ ਸਿੰਘ ਅਤੇ ਸ਼ਾਟਪੁੱਟ ਖਿਡਾਰੀ ਤਜਿੰਦਰਪਾਲ ਸਿੰਘ ਤੂਰ ਪੰਜਾਬ ਸਿਵਲ ਸਰਵਿਸਿਜ਼ (ਪੀ.ਸੀ.ਐਸ.) ਵਿੱਚ ਸੇਵਾਵਾਂ ਨਿਭਾਉਣਗੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਖਿਡਾਰੀਆਂ ਲਈ ਬਹੁਤ ਮਹੱਤਵਪੂਰਨ ਹੈ। ਪਹਿਲਾ ਮੋਗੇ ਵੱਲ ਦੀਆਂ ਕੁੜੀਆਂ ਨੂੰ ਅੱਗੇ ਵਧਣ ਦੇ ਜ਼ਿਆਦਾ ਮੌਕੇ ਨਹੀਂ ਮਿਲਦੇ ਸਨ ਪਰ ਹਰਮਨਪ੍ਰੀਤ ਕੌਰ ਭਾਰਤੀ ਕ੍ਰਿਕਟ ਟੀਮ ਦੀ ਕਪਤਾਨ ਬਣੀ। ਇਸ ਤਰ੍ਹਾਂ ਹੀ ਪੰਜਾਬ ਦੀਆਂ ਹੋਰ ਵੀ ਕੁੜੀਆ ਅੱਗੇ ਵਧ ਰਹੀਆਂ ਹਨ । ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਵਿੱਚ ਪੰਜਾਬ ਦੀ ਚਮਕ ਮੱਧਮ ਪੈ ਗਈ ਸੀ। ਉਸ ਨੇ ਨਾ ਤਾਂ ਮੁਲਾਜ਼ਮਾਂ ਵੱਲ ਧਿਆਨ ਦਿੱਤਾ, ਨਾ ਖਿਡਾਰੀਆਂ ਵੱਲ, ਨਾ ਕਿਸਾਨਾਂ ਵੱਲ। ਪਿਛਲੀ ਸਰਕਾਰ ਨੇ ਸਿਰਫ਼ ਆਪਣੇ ਅਤੇ ਆਪਣੇ ਪਰਿਵਾਰ ‘ਤੇ ਧਿਆਨ ਦਿੱਤਾ।

ਖਿਡਾਰੀਆਂ ਦਾ ਵਧਾ ਰਹੇ ਹਾਂ ਮਾਨ

ਮਾਨ ਨੇ ਕਿਹਾ ਕਿ ਅੱਜ ਅਸੀਂ ਖਿਡਾਰੀਆਂ ਨੂੰ ਡੀ.ਐਸ.ਪੀ ਨਿਯੁਕਤ ਕਰਕੇ ਆਪਣਾ ਮਾਣ ਵਧਾ ਰਹੇ ਹਾਂ। ਅਸੀਂ ਆਪਣੇ ਪਰਿਵਾਰ ਦੇ ਹੀਰਿਆਂ ਦੀ ਚਮਕ ਨੂੰ ਘੱਟ ਨਹੀਂ ਹੋਣ ਦੇਵਾਂਗੇ। ਅਸੀਂ ਖੇਡ ਨੀਤੀ ਬਣਾਈ ਗਈ ਹੈ। ਓਲੰਪਿਕ ਦੀ ਤਿਆਰੀ ਲਈ 15-15 ਲੱਖ ਰੁਪਏ ਪਹਿਲਾਂ ਹੀ ਦਿੱਤੇ ਜਾ ਰਹੇ ਹਨ। ਹਰ ਕੋਈ ਖੇਡਣ ਤੋਂ ਬਾਅਦ ਦਿੰਦਾ ਹੈ, ਪਰ ਅਸੀਂ ਪਹਿਲਾਂ ਤਿਆਰੀ ਲਈ ਦੇ ਰਹੇ ਹਾਂ।

ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ
ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ...
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!...
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ...
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ......
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ...
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ...
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ...
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼...