AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Toll Plaza: ਅੱਜ ਮੁੱਖ ਮੰਤਰੀ ਮਾਨ ਬੰਦ ਕਰਾਉਣਗੇ ਇੱਕ ਹੋਰ ਟੋਲ ਪਲਾਜ਼ਾ

Toll Tax Close: ਸੀਐੱਮ ਭਗਵੰਤ ਸਿੰਘ ਮਾਨ ਵੱਲੋਂ ਅੱਜ ਤੋਂ ਕੀਰਤਪੁਰ ਸਾਹਿਬ ਦਾ ਨਕਿਆਂ ਟੋਲ ਪਲਾਜ਼ਾ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਮਾਨ ਵੱਲੋਂ ਅੱਜ ਤੋਂ ਟੋਲ ਪਲਾਜ਼ਾ ਮੁਫ਼ਤ ਕਰ ਦਿੱਤਾ ਜਾਵੇਗਾ। ਇਸ ਨਾਲ ਲੋਕਾਂ ਦੇ ਰੋਜ਼ਾਨਾ 10 ਲੱਖ 12 ਹਜ਼ਾਰ ਰੁਪਏ ਬਚਣਗੇ।

Toll Plaza: ਅੱਜ ਮੁੱਖ ਮੰਤਰੀ ਮਾਨ ਬੰਦ ਕਰਾਉਣਗੇ ਇੱਕ ਹੋਰ ਟੋਲ ਪਲਾਜ਼ਾ
Photo: Twitter: AAP Ka Mehta
abhishek-thakur
| Updated On: 01 Apr 2023 11:00 AM IST
Share
Toll Plaza Close: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੰਗਲ-ਊਨਾ ਹਾਈਵੇਅ ‘ਤੇ ਬਣੇ ਕੀਰਤਪੁਰ ਸਾਹਿਬ ਨੇੜੇ ਨੱਕੀਆਂ ਟੋਲ ਪਲਾਜ਼ਾ ਨੂੰ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਟੋਲ ਪਲਾਜ਼ਾ ਤੋਂ ਹਿਮਾਚਲ ਪ੍ਰਦੇਸ਼ ਵਲ ਜਾਣ ਵਾਲਿਆਂ ਨੂੰ ਕਾਫੀ ਫਾਇਦਾ ਹੋਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Singh Mann) ਨੇ ਕਿਹਾ ਇਸ ਫੈਸਲੇ ਦੇ ਨਾਲ ਲੋਕਾਂ ਦੇ ਰੋਜ਼ਾਨਾ 10 ਲੱਖ 12 ਹਜ਼ਾਰ ਰੁਪਏ ਬਚਣਗੇ।

ਕੀਰਤਪੁਰ ਸਹਿਬ ਟੋਲ ਪਲਾਜ਼ਾ ਹੋਵੇਗਾ ਬੰਦ

ਪੰਜਾਬ ਦੇ ਸੀਐੱਮ ਭਗਵੰਤ ਸਿੰਘ ਮਾਨ ਨੇ ਟਵੀਟ (Tweet) ਕਰਦਿਆਂ ਕਿਹਾ ਕਿ ‘ਲੋਕਾਂ ਦੇ ਪੈਸੇ ਦੀ ਲੁੱਟ ਨਹੀਂ ਕਰਾਂਗੇ ਬਰਦਾਸ਼ਤ..ਅੱਜ ਕੀਰਤਪੁਰ ਸਹਿਬ-ਸ਼੍ਰੀ ਅਨੰਦਪੁਰ ਸਾਹਿਬ-ਨੰਗਲ-ਊਨਾ ਵਾਲਾ ਟੋਲ ਪਲਾਜ਼ਾ ਮੁਫ਼ਤ ਕਰ ਦਿੱਤਾ ਜਾਵੇਗਾ..ਲੋਕਾਂ ਦੇ ਇੱਕ ਦਿਨ ਦੇ 10 ਲੱਖ 12 ਹਜ਼ਾਰ ਰੁਪਏ ਬਚਣਗੇ..ਕੰਪਨੀ ਵੱਲੋਂ 582 ਦਿਨ ਮਿਆਦ ਵਧਾਉਣ ਦੀ ਅਰਜ਼ੀ ਖਾਰਜ.. .ਕੰਪਨੀ ਨੇ ਕਈ ਵਾਰ ਐਗਰੀਮੈਂਟ ਦੀ ਕੀਤੀ ਉਲ਼ੰਘਣਾ..ਵੇਰਵੇ ਜਲਦੀ।

ਟੋਲ ਪਲਾਜ਼ਾ ਬੰਦ ਹੋਣ ਨਾਲ ਲੋਕਾਂ ਨੂੰ ਹੋਵੇਗਾ ਫਾਈਦਾ

ਦਰਅਸਲ, ਸ੍ਰੀ ਅਨੰਦਪੁਰ ਸਾਹਿਬ ਦਾ ਕੀਰਪੁਰ ਸਾਹਬਿ ਨੱਕੀਆਂ ਟੋਲ ਪਲਾਜ਼ਾ ਊਨਾ-ਨੰਗਲ ਰੋਡ ‘ਤੇ ਸਥਿਤ ਹੈ। ਹਿਮਾਚਲ ਪ੍ਰਦੇਸ਼ (Himachal Pradesh) ਨੂੰ ਜਾਣ ਵਾਲੇ ਯਾਤਰੀ ਇਸ ਟੋਲ ਪਲਾਜ਼ ਤੋਂ ਹੀ ਨਕਲਦੇ ਹਨ। ਇਸ ਟੋਲ ਪਲਾਜ਼ਾ ਤੋਂ ਟੂਰਿਸਟ ਵਾਹਨ ਹਿਮਾਚਲ ਪ੍ਰਦੇਸ਼ ਦੇ ਕੁੱਲੂ ਮਨਾਲੀ ਲਈ ਨਿਕਲਦੇ ਹਨ। ਇਸ ਟੋਲ ਪਲਾਜ਼ਾ ਦੇ ਬੰਦ ਹੋਣ ਨਾਲ ਯਾਤਰੀਆਂ ਨੂੰ ਆਰਥੀਕ ਫਾਇਦਾ ਹੋਵੇਗਾ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...