AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਨਗਰ ਕੌਂਸਲ ਜੈਤੋ ਵਿਖੇ ਪ੍ਰਾਪਰਟੀ ਦੇ ਰਿਕਾਰਡ ‘ਚ ਹੇਰਾਫੇਰੀ ਨੂੰ ਲੈ ਕੇ ਕਲਰਕ ਗ੍ਰਿਫ਼ਤਾਰ

ਨਗਰ ਕੌਂਸਲ ਜੈਤੋ ਵਿਖੇ ਪ੍ਰਾਪਰਟੀ ਦੇ ਰਿਕਾਰਡ ਵਿਚ ਹੇਰਾਫੇਰੀ ਅਤੇ ਜਾਅਲੀ ਬਿੱਲ ਇੰਟਰੀਆਂ ਮਾਮਲੇ ਸਬੰਧੀ ਸਾਲ 2021 ਵਿਚ ਵਿਜੀਲੈਂਸ ਵਿਭਾਗ ਵਲੋਂ ਦਰਜ ਇਕ ਮਾਮਲੇ ਵਿਚ ਸ਼ਮੂਲੀਅਤ ਦੇ ਚਲਦੇ ਕੀਤਾ ਗ੍ਰਿਫਤਾਰ।

ਨਗਰ ਕੌਂਸਲ ਜੈਤੋ ਵਿਖੇ ਪ੍ਰਾਪਰਟੀ ਦੇ ਰਿਕਾਰਡ 'ਚ ਹੇਰਾਫੇਰੀ ਨੂੰ ਲੈ ਕੇ ਕਲਰਕ ਗ੍ਰਿਫ਼ਤਾਰ
sukhjinder-sahota-faridkot
| Published: 25 Jan 2023 10:25 AM IST
Share
ਪੰਜਾਬ ਵਿਜੀਲੈਂਸ ਬਿਉਰੋ ਨੇ ਨਗਰ ਕੌਂਸਲ ਜੈਤੋ ਜਿਲ੍ਹਾ ਫਰੀਦਕੋਟ ਵਿਖੇ ਤਾਇਨਾਤ ਕਲਰਕ ਪ੍ਰੇਮ ਚੰਦ ਨੂੰ ਪ੍ਰਾਪਰਟੀ ਟੈਕਸ ਸ਼ਾਖਾ ਦਾ ਅਹਿਮ ਰਿਕਾਰਡ ਖੁਰਦ-ਬੁਰਦ ਕਰਨ ਦੇ ਦੋਸ਼ ਹੇਠ ਇਕ ਮੁਕੱਦਮੇਂ ਵਿੱਚ ਦੋਸ਼ੀ ਨਾਮਜ਼ਦ ਕਰਕੇ ਗ੍ਰਿਫਤਾਰ ਕੀਤਾ ਹੈ।

ਨਗਰ ਕੌਂਸਲ ਦੇ 4 ਮੁਲਾਜ਼ਮ ਪਹਿਲਾਂ ਹੀ ਗ੍ਰਿਫ਼ਤਾਰ

ਇਹ ਜਾਣਕਾਰੀ ਦਿੰਦੇ ਹੋਏ DSP ਵਿਜੀਲੈਂਸ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਦਵਿੰਦਰ ਕੁਮਾਰ ਕਲਰਕ ਅਤੇ ਹੋਰ ਅਧਿਕਾਰੀ/ਕਰਮਚਾਰੀ ਨਗਰ ਕੌਂਸਲ ਜੈਤੋ, ਜਿਲ੍ਹਾ ਫਰੀਦੋਕਟ ਖਿਲਾਫ਼ ਦਰਜ ਵਿਜੀਲੈਂਸ ਇੰਨਕੁਆਰੀ ਦੀ ਪੜਤਾਲ ਤੋਂ ਪਾਇਆ ਗਿਆ ਹੈ। ਦਫਤਰ ਨਗਰ ਕੌਂਸਲ ਜੈਤੋ ਵਿਖੇ ਸਾਲ 2010 ਤੋਂ ਸਾਲ 2016 ਤੱਕ ਪ੍ਰਾਪਰਟੀ ਸ਼ਾਖਾ ਵਿੱਚ ਦਵਿੰਦਰ ਕੁਮਾਰ ਕਲਰਕ ਅਤੇ ਰਾਮ ਚੰਦ ਕਲਰਕ ਅਤੇ ਸਾਲ 2017 ਦੌਰਾਨ ਪ੍ਰਾਪਰਟੀ ਸ਼ਾਖਾ ਵਿੱਚ ਰਮੇਸ਼ ਕੁਮਾਰ ਕਲਰਕ, ਗੁਰਿੰਦਰਪਾਲ ਸਿੰਘ ਕਲਰਕ ਅਤੇ ਪ੍ਰੇਮ ਚੰਦ ਕਲਰਕ ਵੱਲੋਂ ਆਪਣੀ ਤਾਇਨਾਤੀ ਦੌਰਾਨ ਆਪਸੀ ਮਿਲੀਭੁਗਤ ਨਾਲ ਪ੍ਰਾਪਰਟੀ ਟੈਕਸ ਸ਼ਾਖਾ ਦਾ ਅਹਿਮ ਰਿਕਾਰਡ ਖੁਰਦ-ਬੁਰਦ ਕੀਤਾ ਹੈ। ਜਿਸ ਕਰਕੇ ਉਕਤ ਦਵਿੰਦਰ ਕੁਮਾਰ ਕਲਰਕ, ਰਾਮ ਚੰਦ ਕਲਰਕ, ਰਮੇਸ਼ ਕੁਮਾਰ ਕਲਰਕ, ਗੁਰਿੰਦਰਪਾਲ ਸਿੰਘ ਕਲਰਕ ਅਤੇ ਪ੍ਰੇਮ ਚੰਦ ਕਲਰਕ ਖਿਲਾਫ ਇਹ ਮੁਕੱਦਮਾ ਦਰਜ ਹੋਇਆ ਸੀ, ਜਿਸ ਦੀ ਤਫਤੀਸ਼ ਦੋਰਾਨ ਪ੍ਰੇਮ ਚੰਦ ਨੂੰ ਵੀ ਪ੍ਰਾਪਰਟੀ ਟੈਕਸ ਸ਼ਾਖਾ ਦਾ ਅਹਿਮ ਰਿਕਾਰਡ ਖੁਰਦ-ਬੁਰਦ ਕਰਨ ਦੇ ਦੋਸ਼ ਹੇਠ ਇਸ ਮੁਕੱਦਮੇ ਵਿੱਚ ਦੋਸ਼ੀ ਨਾਮਜ਼ਦ ਕਰਨ ਪਿੱਛੋਂ ਗ੍ਰਿਫਤਾਰ ਕੀਤਾ ਹੈ।

ਰਿਮਾਂਡ ਦੌਰਾਨ ਹੋਏ ਅਹਿਮ ਖੁਲਾਸੇ

ਉਹਨਾਂ ਦੱਸਿਆ ਕਿ ਫੜ੍ਹੇ ਗਏ ਕਥਿਤ ਦੋਸ਼ੀ ਨੂੰ ਫਰੀਦਕੋਟ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਨਯੋਗ ਅਦਾਲਤ ਵਲੋਂ ਦੋਸ਼ੀ ਨੂੰ 3 ਦਿਨ ਦੇ ਪੁਲਿਸ ਰਿਮਾਂਡ ਤੇ ਭੇਜਿਆ ਗਿਆ। ਉਹਨਾਂ ਕਿਹਾ ਕਿ ਇਸ ਕੇਸ ਵਿਚ ਫੜ੍ਹੇ ਗਏ ਕਲਰਕ ਪ੍ਰੇਮ ਚੰਦ ਤੋਂ ਰਿਮਾਂਡ ਦੌਰਾਨ ਪੁੱਛਗਿੱਛ ਵਿਚ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...