AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

High Court ਵੱਲੋਂ ਸੀਐਮ ਭਗਵੰਤ ਮਾਨ ਅਤੇ ਮੰਤਰੀ ਅਮਨ ਅਰੋੜਾ ਨੂੰ ਰਾਹਤ

ਚੰਡੀਗੜ੍ਹ ਨਿਊਜ: ਪੰਜਾਬ ਹਰਿਆਣਾ ਹਾਈ ਕੋਰਟ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਅਤੇ ਕੈਬਿਨਟ ਮੰਤਰੀ ਅਮਨ ਅਰੋੜਾ (Aman Arora) ਨੂੰ ਰਾਹਤ ਦਿੱਤੀ ਹੈ। 10 ਜਨਵਰੀ 2020 ਨੂੰ ਆਮ ਆਦਮੀ ਪਾਰਟੀ ਦੇ 10 ਆਗੂਆਂ ਖਿਲਾਫ ਦਰਜ ਐਫਆਈਆਰ ‘ਚ ਹਾਈ ਕੋਰਟ ਨੇ ਇਹ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ‘ਚ ਚੱਲ […]

High Court ਵੱਲੋਂ ਸੀਐਮ ਭਗਵੰਤ ਮਾਨ ਅਤੇ ਮੰਤਰੀ ਅਮਨ ਅਰੋੜਾ ਨੂੰ ਰਾਹਤ
FILE PHOTO
tv9-punjabi
| Published: 29 Mar 2023 16:27 PM IST
Share
ਚੰਡੀਗੜ੍ਹ ਨਿਊਜ: ਪੰਜਾਬ ਹਰਿਆਣਾ ਹਾਈ ਕੋਰਟ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਅਤੇ ਕੈਬਿਨਟ ਮੰਤਰੀ ਅਮਨ ਅਰੋੜਾ (Aman Arora) ਨੂੰ ਰਾਹਤ ਦਿੱਤੀ ਹੈ। 10 ਜਨਵਰੀ 2020 ਨੂੰ ਆਮ ਆਦਮੀ ਪਾਰਟੀ ਦੇ 10 ਆਗੂਆਂ ਖਿਲਾਫ ਦਰਜ ਐਫਆਈਆਰ ‘ਚ ਹਾਈ ਕੋਰਟ ਨੇ ਇਹ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ‘ਚ ਚੱਲ ਰਹੇ ਮੁਕੱਦਮੇ ‘ਤੇ 19 ਮਈ ਤੱਕ ਰੋਕ ਲਗਾ ਦਿੱਤੀ ਹੈ। ਇਸੇ ਪਟੀਸ਼ਨ ‘ਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਜ਼ਿਕਰਯੋਗ ਹੈ ਕਿ 2020 ‘ਚ ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਨੇ ਬਿਜਲੀ ਦਰਾਂ ‘ਚ ਵਾਧਾ ਕੀਤਾ ਸੀ। ਇਸ ਦੇ ਵਿਰੋਧ ਵਿੱਚ ਅੱਜ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ, ਹਰਪਾਲ ਚੀਮਾ, ਅਮਨ ਅਰੋੜਾ ਅਤੇ ਮੀਤ ਹੇਅਰ ਆਦਿ ਆਗੂਆਂ ਤੇ ਵਰਕਰਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਚੰਡੀਗੜ੍ਹ ਸਥਿਤ ਸੀਐਮ ਹਾਊਸ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ। ਇਸ ਪ੍ਰਦਰਸ਼ਨ ਦੌਰਾਨ ਪੁਲਿਸ ਨਾਲ ਝੜਪ ਵੀ ਹੋਈ। ਜਿਸ ਸਬੰਧੀ ਚੰਡੀਗੜ੍ਹ ਪੁਲੀਸ ਨੇ ਭਗਵੰਤ ਮਾਨ ਸਮੇਤ ਇਨ੍ਹਾਂ ਸਾਰੇ ਆਗੂਆਂ ਖ਼ਿਲਾਫ਼ ਐਫ.ਆਈ.ਆਰ. ਦਰਜ ਕੀਤੀ ਸੀ।

ਐਫਆਈਆਰ ਰੱਦ ਕਰਨ ਦੀ ਕੀਤੀ ਮੰਗ

ਇਹ ਕੇਸ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਚੱਲ ਰਿਹਾ ਹੈ। ਅੱਜ ਭਗਵੰਤ ਮਾਨ ਅਤੇ ਅਮਨ ਅਰੋੜਾ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਇਸ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਦੋਵਾਂ ਨੂੰ ਰਾਹਤ ਦਿੰਦੇ ਹੋਏ ਹਾਈਕੋਰਟ ਨੇ ਅੱਜ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਦਿਆਂ ਕੇਸ ਦੀ ਚੱਲ ਰਹੀ ਸੁਣਵਾਈ ‘ਤੇ 19 ਮਈ ਤੱਕ ਰੋਕ ਲਗਾ ਦਿੱਤੀ ਅਤੇ ਪ੍ਰਸ਼ਾਸਨ ਇਸ ਸਬੰਧੀ ਨੋਟਿਸ ਜਾਰੀ ਕੀਤਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...