ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ ਸ਼ਾਮ 4 ਵਜੇ ਸੱਦੀ ਕੈਬਨਿਟ ਦੀ ਮੀਟਿੰਗ, ਚੰਡੀਗੜ੍ਹ ‘ਚ ਹੋਵੇਗੀ ਅਹਿਮ ਬੈਠਕ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸ਼ਾਮ 4 ਵਜੇ ਪੰਜਾਬ ਕੈਬਨਿਟ ਦੀ ਇੱਕ ਬੇਹੱਦ ਅਹਿਮ ਮੀਟਿੰਗ ਸੱਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੰਤਰੀ ਮੰਡਲ ਦੀ ਇਹ ਵਿਸ਼ੇਸ਼ ਮੀਟਿੰਗ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿਖੇ ਆਯੋਜਿਤ ਕੀਤੀ ਜਾਵੇਗੀ ਗੌਰਤਲਬ ਹੈ ਕਿ ਪ੍ਰਸ਼ਾਸਨ ਵੱਲੋਂ ਫਿਲਹਾਲ ਇਸ ਉੱਚ ਪੱਧਰੀ ਮੀਟਿੰਗ ਦਾ ਕੋਈ ਵੀ ਅਧਿਕਾਰਤ ਏਜੰਡਾ ਅਜੇ ਤੱਕ ਜਾਰੀ ਨਹੀਂ ਕੀਤਾ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸ਼ਾਮ 4 ਵਜੇ ਪੰਜਾਬ ਕੈਬਨਿਟ ਦੀ ਇੱਕ ਬੇਹੱਦ ਅਹਿਮ ਮੀਟਿੰਗ ਸੱਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੰਤਰੀ ਮੰਡਲ ਦੀ ਇਹ ਵਿਸ਼ੇਸ਼ ਮੀਟਿੰਗ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿਖੇ ਆਯੋਜਿਤ ਕੀਤੀ ਜਾਵੇਗੀ ਗੌਰਤਲਬ ਹੈ ਕਿ ਪ੍ਰਸ਼ਾਸਨ ਵੱਲੋਂ ਫਿਲਹਾਲ ਇਸ ਉੱਚ ਪੱਧਰੀ ਮੀਟਿੰਗ ਦਾ ਕੋਈ ਵੀ ਅਧਿਕਾਰਤ ਏਜੰਡਾ ਅਜੇ ਤੱਕ ਜਾਰੀ ਨਹੀਂ ਕੀਤਾ ਗਿਆ ਹੈ। ਰੇੜਕੇ ਅਤੇ ਉਤਸੁਕਤਾ ਦੇ ਵਿਚਕਾਰ ਇਸ ਮੀਟਿੰਗ ਦੇ ਮੁੱਖ ਏਜੰਡੇ ਨੂੰ ਪ੍ਰਸ਼ਾਸਨਿਕ ਪੱਧਰ ‘ਤੇ ਪੂਰੀ ਤਰ੍ਹਾਂ ਨਾਲ ਗੁਪਤ ਰੱਖਿਆ ਗਿਆ ਹੈ।
Follow Us
