AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਦਿੱਲੀ ਦੌਰਾ, ਖੇਤੀਬਾੜੀ ਤੇ ਸੜਕ ਆਵਾਜਾਈ ਮੰਤਰੀ ਨਾਲ ਕਰਨਗੇ ਮੀਟਿੰਗ

ਸੀਐਮ ਮਾਨ ਦੀ ਪਹਿਲੀ ਮੁਲਾਕਾਤ ਦੁਪਹਿਰ 1:00 ਵਜੇ ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨਾਲ ਹੋਵੇਗੀ। ਇਸ ਦੌਰਾਨ ਉਹ ਪੰਜਾਬ 'ਚ ਨੈਸ਼ਨਲ ਹਾਈਵੇਅਜ਼ ਅਥਾਰਿਟੀ ਆਫ਼ ਇੰਡੀਆ (NHAI) ਦੇ ਪ੍ਰੋਜੈਕਟਸ 'ਤੇ ਚਰਚਾ ਕਰ ਸਕਦੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਦਿੱਲੀ ਦੌਰਾ, ਖੇਤੀਬਾੜੀ ਤੇ ਸੜਕ ਆਵਾਜਾਈ ਮੰਤਰੀ ਨਾਲ ਕਰਨਗੇ ਮੀਟਿੰਗ
ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਦਿੱਲੀ ਦੌਰਾ
tv9-punjabi
| Published: 13 May 2026 09:59 AM IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦਿੱਲੀ ਦੇ ਦੌਰੇ ‘ਤੇ ਰਹਿਣਗੇ। ਪੰਜਾਬ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਉਹ ਕੇਂਦਰੀ ਮੰਤਰੀਆਂ ਨਾਲ ਮੀਟਿੰਗਾਂ ਕਰਨਗੇ। ਇਸ ਦੌਰਾਨ ਉਹ ਪੰਜਾਬ ਦੇ ਕਈ ਅਹਿਮ ਮੁੱਦੇ ਮੰਤਰਾਲੇ ਅੱਗੇ ਰੱਖਣਗੇ। ਦਿੱਲੀ ਦੌਰੇ ਦੌਰਾਨ ਸੀਐਮ ਭਗਵੰਤ ਮਾਨ ਕੇਂਦਰੀ ਸੜਕ ਆਵਾਜਾਈ ਮੰਤਰੀ ਦੇ ਨਾਲ-ਨਾਲ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ ਕਰਨਗੇ।

ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ

ਸੀਐਮ ਮਾਨ ਦੀ ਪਹਿਲੀ ਮੁਲਾਕਾਤ ਦੁਪਹਿਰ 1:00 ਵਜੇ ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨਾਲ ਹੋਵੇਗੀ। ਇਸ ਦੌਰਾਨ ਉਹ ਪੰਜਾਬ ‘ਚ ਨੈਸ਼ਨਲ ਹਾਈਵੇਅਜ਼ ਅਥਾਰਿਟੀ ਆਫ਼ ਇੰਡੀਆ (NHAI) ਦੇ ਪ੍ਰੋਜੈਕਟਸ ‘ਤੇ ਚਰਚਾ ਕਰ ਸਕਦੇ ਹਨ।

ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ

ਇਸ ਤੋਂ ਬਾਅਦ ਦੁਪਹਿਰ 3:00 ਵਜੇ ਸੀਐਮ ਮਾਨ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਉਹ ਖੇਤੀਬਾੜੀ ਤੇ ਕਿਸਾਨਾਂ ਨਾਲ ਜੁੜੇ ਮੁੱਦੇ ‘ਤੇ ਅਹਿਮ ਚਰਚਾ ਕਰਨਗੇ। ਪੰਜਾਬ ‘ਚ ਕਣਕ ਦੀ ਵਾਢੀ ਦਾ ਸੀਜ਼ਨ ਪੂਰਾ ਹੋ ਚੁੱਕਾ ਹੈ ਤੇ ਆਉਣ ਵਾਲੇ ਦਿਨਾਂ ‘ਚ ਝੋਨੇ ਦੀ ਲੁਆਈ ਸ਼ੁਰੂ ਹੋਣ ਵਾਲੀ ਹੈ। ਸੀਐਮ ਮਾਨ ਕਣਕ ਦੀ ਲਿਫਟਿੰਗ, ਪੰਜਾਬ ਦੀਆਂ ਮੰਡੀਆਂ, ਆੜ੍ਹਤੀਆਂ ਦੇ ਮੁੱਦੇ ਸਮੇਤ ਹੋਰ ਅਹਿਮ ਮੁੱਦਿਆਂ ‘ਤੇ ਗੱਲ ਕਰ ਸਕਦੇ ਹਨ।

Follow Us
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ...
PSEB ਨੇ ਐਲਾਨੇ 10ਵੀਂ ਦੇ ਨਤੀਜੇ, ਕੁੜੀਆਂ ਦੇ ਸਿਰ ਮੁੜ ਸੱਜਿਆ ਤਾਜ, ਮੁੰਡੇ ਵੀ ਨਹੀਂ ਪਿੱਛੇ
PSEB ਨੇ ਐਲਾਨੇ 10ਵੀਂ ਦੇ ਨਤੀਜੇ, ਕੁੜੀਆਂ ਦੇ ਸਿਰ ਮੁੜ ਸੱਜਿਆ ਤਾਜ, ਮੁੰਡੇ ਵੀ ਨਹੀਂ ਪਿੱਛੇ...
ਸੀਐਮ ਮਾਨ ਨੇ ਮਜਾਕੀਆ ਅੰਦਾਜ 'ਚ ਸੁਖਬੀਰ ਬਾਦਲ ਅਤੇ ਰਾਜਾ ਵੜਿੰਗ 'ਤੇ ਕਿਵੇਂ ਸਾਧੇ ਨਿਸ਼ਾਨੇ? ਵੇਖੋ ਵੀਡੀਓ
ਸੀਐਮ ਮਾਨ ਨੇ ਮਜਾਕੀਆ ਅੰਦਾਜ 'ਚ ਸੁਖਬੀਰ ਬਾਦਲ ਅਤੇ ਰਾਜਾ ਵੜਿੰਗ 'ਤੇ ਕਿਵੇਂ ਸਾਧੇ ਨਿਸ਼ਾਨੇ? ਵੇਖੋ ਵੀਡੀਓ...
ਪੀਐਮ ਮੋਦੀ ਦਾ ਦੇਸ਼ ਨੂੰ ਮੰਤਰ, Work From Home, ਔਨਲਾਈਨ ਬੈਠਕਾਂ ਅਤੇ ਖਾਣ ਵਾਲੇ ਤੇਲ ਵਿੱਚ ਕਟੌਤੀ ਦੀ ਅਪੀਲ
ਪੀਐਮ ਮੋਦੀ ਦਾ ਦੇਸ਼ ਨੂੰ ਮੰਤਰ, Work From Home, ਔਨਲਾਈਨ ਬੈਠਕਾਂ ਅਤੇ ਖਾਣ ਵਾਲੇ ਤੇਲ ਵਿੱਚ ਕਟੌਤੀ ਦੀ ਅਪੀਲ...
Thalapathy Vijay Becomes Tamil Nadu CM: ਥਾਲਾਪਤੀ ਵਿਜੇ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਤਾਮਿਲਨਾਡੂ ਦੀ ਰਾਜਨੀਤੀ ਵਿੱਚ ਇੱਕ ਨਵਾਂ ਅਧਿਆਇ
Thalapathy Vijay Becomes Tamil Nadu CM: ਥਾਲਾਪਤੀ ਵਿਜੇ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਤਾਮਿਲਨਾਡੂ ਦੀ ਰਾਜਨੀਤੀ ਵਿੱਚ ਇੱਕ ਨਵਾਂ ਅਧਿਆਇ...
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ...
ਸੁਖਬੀਰ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਹੋਈ ਸਾਈਡਲਾਈਨ... ਕਿਵੇਂ ਹੋਵੇਗਾ Comeback?
ਸੁਖਬੀਰ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਹੋਈ ਸਾਈਡਲਾਈਨ... ਕਿਵੇਂ ਹੋਵੇਗਾ Comeback?...
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ...
ਮੁੱਖ ਮੰਤਰੀ ਭਗਵੰਤ ਮਾਨ ਦੀ "ਸ਼ੁਕਰਾਨਾ ਯਾਤਰਾ", ਕੀ ਵਿਧਾਨਸਭਾ ਚੋਣ ਦੀ ਤਿਆਰੀ?
ਮੁੱਖ ਮੰਤਰੀ ਭਗਵੰਤ ਮਾਨ ਦੀ