AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਖੇਡਾਂ ਵਤਨ ਪੰਜਾਬ ਦੀਆਂ-4 ਦੀ ਰਸਮੀ ਸ਼ੁਰੂਆਤ, CM ਭਗਵੰਤ ਮਾਨ ਨੇ ਕੀਤਾ ਉਦਘਾਟਨ

ਕਾਮਨਵੈਲਥ ਖੇਡਾਂ 'ਚ ਪੰਜਾਬ ਦਾ ਨਾਂ ਰੁਸ਼ਨਾਉਣ ਵਾਲ਼ੇ ਖਿਡਾਰੀਆਂ ਨੂੰ CM ਵੱਲੋਂ ਸਨਮਾਨਿਤ ਕੀਤਾ ਗਿਆ। ਸੀਐਮ ਮਾਨ ਵੱਲੋਂ ਲਵਪ੍ਰੀਤ ਸਿੰਘ ਤੇ ਹਰਜਿੰਦਰ ਕੌਰ ਨੂੰ 50-50 ਲੱਖ ਰੁਪਏ ਦੇ ਚੈੱਕ ਦਿੱਤੇ ਗਏ। ਇਸ ਦੌਰਾਨ ਖੇਡਾਂ ਦੇ ਖੇਤਰ 'ਚ ਹੋਰ ਵੱਡੀਆਂ ਕਾਮਯਾਬੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਖੇਡਾਂ ਵਤਨ ਪੰਜਾਬ ਦੀਆਂ-4 ਦੀ ਰਸਮੀ ਸ਼ੁਰੂਆਤ, CM ਭਗਵੰਤ ਮਾਨ ਨੇ ਕੀਤਾ ਉਦਘਾਟਨ
tv9-punjabi
| Updated On: 05 Sep 2026 20:40 PM IST
Share

ਮੁੱਖ ਮੰਤਰੀ ਭਗਵੰਤ ਮਾਨ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਚੌਥੇ ਸੀਜ਼ਨ ਦਾ ਬਠਿੰਡਾ ਵਿਖੇ ਰਸਮੀ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਖਿਡਾਰੀਆਂ ਨੂੰ ਮੁਬਾਰਕਾਂ ਦਿੱਤੀਆਂ। ਇਸ ਦੌਰਾਨ ਸੀਐਮ ਮਾਨ ਵੱਲੋਂ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਲਈ ਵੱਡੇ ਨਕਦ ਇਨਾਮ ਦਾ ਐਲਾਨ ਕੀਤਾ ਗਿਆ। ਕਾਮਨਵੈਲਥ ਖੇਡਾਂ ‘ਚ ਪੰਜਾਬ ਦਾ ਨਾਂ ਰੁਸ਼ਨਾਉਣ ਵਾਲ਼ੇ ਖਿਡਾਰੀਆਂ ਨੂੰ CM ਵੱਲੋਂ ਸਨਮਾਨਿਤ ਕੀਤਾ ਗਿਆ। ਸੀਐਮ ਮਾਨ ਵੱਲੋਂ ਲਵਪ੍ਰੀਤ ਸਿੰਘ ਤੇ ਹਰਜਿੰਦਰ ਕੌਰ ਨੂੰ 50-50 ਲੱਖ ਰੁਪਏ ਦੇ ਚੈੱਕ ਦਿੱਤੇ ਗਏ। ਇਸ ਦੌਰਾਨ ਖੇਡਾਂ ਦੇ ਖੇਤਰ ‘ਚ ਹੋਰ ਵੱਡੀਆਂ ਕਾਮਯਾਬੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।

Follow Us
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?...
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ...
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ...
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ...
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ...
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ...
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ...
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO...