AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਸੀਐਮ ਮਾਨ ਦੀ ਅੱਜ ਜਪਾਨ ਦੇ ਉਦਯੋਗਪਤੀਆਂ ਨਾਲ ਮੀਟਿੰਗ, ਪੰਜਾਬ ‘ਚ ਨਿਵੇਸ਼ ਲਈ ਕਰਨਗੇ ਉਤਸ਼ਾਹਿਤ

CM Mann Japan Visit: ਅੱਜ ਸੀਐਮ ਮਾਨ ਪਹਿਲਾਂ ਜਪਾਨ ਬੈਂਕ ਫਾਰ ਇੰਟਰਨੈਸ਼ਨਲ ਕਾਰਪੋਰੇਸ਼ਨ ਸਮੇਤ ਜਪਾਨ ਦੇ ਸ਼ਿਖਰ ਦੇ ਸੰਸਥਾਨਾਂ ਦੇ ਨਾਲ ਮੀਟਿੰਗ ਕਰਨਗੇ। ਇਸ ਦੌਰਾਨ ਆਇਸਾਨ ਇੰਡਸਟਰੀ, ਯਾਮਾਹਾ ਮੋਟਰ ਤੇ ਹੌਂਡਾ ਮੋਟਰ ਦੇ ਨਾਲ ਪੰਜਾਬ 'ਚ ਉਦਯੋਗਿਕ ਨਿਵੇਸ਼ ਤੇ ਸਹਿਯੋਗ 'ਤੇ ਇੱਕ ਤੋਂ ਬਾਅਦ ਇੱਕ ਮੀਟਿੰਗਾਂ ਨਿਰਧਾਰਤ ਹਨ। ਉੱਥੇ ਹੀ, ਜੇਆਈਸੀਏ ਸਾਊਥ ਏਸ਼ੀਆ ਵਿਭਾਗ ਦੇ ਡਾਇਰੈਕਟਰ ਜਨਰਲ ਦੇ ਨਾਲ ਇੰਫਰਸਟਰੱਕਚਰ ਤੇ ਵਿਕਾਸ ਪਰਿਯੋਜਨਾਵਾਂ 'ਤੇ ਅਹਿਮ ਚਰਚਾ ਹੋਵੇਗੀ।

ਸੀਐਮ ਮਾਨ ਦੀ ਅੱਜ ਜਪਾਨ ਦੇ ਉਦਯੋਗਪਤੀਆਂ ਨਾਲ ਮੀਟਿੰਗ, ਪੰਜਾਬ 'ਚ ਨਿਵੇਸ਼ ਲਈ ਕਰਨਗੇ ਉਤਸ਼ਾਹਿਤ
CM ਭਗਵੰਤ ਸਿੰਘ ਮਾਨ (ਪੁਰਾਣੀ ਤਸਵੀਰ)
tv9-punjabi
| Updated On: 02 Dec 2025 12:34 PM IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ‘ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ 10 ਦਿਨਾਂ ਦੇ ਜਪਾਨ ਦੌਰੇ ‘ਤੇ ਹਨ। ਅੱਜ ਉਨ੍ਹਾਂ ਦੀ ਟੋਕੀਓ ‘ਚ ਉਦਯੋਗਪਤੀਆਂ ਨਾਲ ਮੀਟਿੰਗ ਹੋਵੇਗੀ। ਇਸ ਤੋਂ ਪਹਿਲਾਂ, ਮੁੱਖ ਮੰਤਰੀ ਮਾਨ ਟੋਕੀਓ ਦੇ ਗਾਂਧੀ ਪਾਰਕ ਚ ਮਹਾਤਮਾ ਗਾਂਧੀ ਦੀ ਮੂਰਤੀ ਤੇ ਸ਼ਰਧਾ ਦੇ ਫੁੱਲ ਭੇਟ ਕਰਨਗੇ। ਉਹ ਜਾਪਾਨ ਬੈਂਕ ਫਾਰ ਇੰਟਰਨੈਸ਼ਨਲ ਕੋਆਪਰੇਸ਼ਨ ਸਮੇਤ ਚੋਟੀ ਦੇ ਜਾਪਾਨੀ ਨਿਵੇਸ਼ ਸੰਸਥਾਵਾਂ ਨਾਲ ਵੀ ਮੀਟਿੰਗਾਂ ਕਰਨਗੇ।

ਅੱਜ ਸੀਐਮ ਮਾਨ ਪਹਿਲਾਂ ਜਪਾਨ ਬੈਂਕ ਫਾਰ ਇੰਟਰਨੈਸ਼ਨਲ ਕਾਰਪੋਰੇਸ਼ਨ ਸਮੇਤ ਜਪਾਨ ਦੇ ਸ਼ਿਖਰ ਦੇ ਸੰਸਥਾਨਾਂ ਦੇ ਨਾਲ ਮੀਟਿੰਗ ਕਰਨਗੇ। ਇਸ ਦੌਰਾਨ ਆਇਸਾਨ ਇੰਡਸਟਰੀ, ਯਾਮਾਹਾ ਮੋਟਰ ਤੇ ਹੌਂਡਾ ਮੋਟਰ ਦੇ ਨਾਲ ਪੰਜਾਬ ‘ਚ ਉਦਯੋਗਿਕ ਨਿਵੇਸ਼ ਤੇ ਸਹਿਯੋਗ ‘ਤੇ ਇੱਕ ਤੋਂ ਬਾਅਦ ਇੱਕ ਮੀਟਿੰਗਾਂ ਨਿਰਧਾਰਤ ਹਨ। ਉੱਥੇ ਹੀ, ਜੇਆਈਸੀਏ ਸਾਊਥ ਏਸ਼ੀਆ ਵਿਭਾਗ ਦੇ ਡਾਇਰੈਕਟਰ ਜਨਰਲ ਦੇ ਨਾਲ ਇੰਫਰਸਟਰੱਕਚਰ ਤੇ ਵਿਕਾਸ ਪਰਿਯੋਜਨਾਵਾਂ ‘ਤੇ ਅਹਿਮ ਚਰਚਾ ਹੋਵੇਗੀ।

ਇਸ ਦੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਜਪਾਨ ਸਰਕਾਰ ਦੇ ਸਹਿ-ਉਦਯੋਗ ਮੰਤਰੀ ਕੋਮੋਰੀ ਤਾਕੂਓ ਨਾਲ ਮੁਲਾਕਾਤ ਕਰਨਗੇ। ਇਸ ਦੇ ਨਾਲ ਹੀ ਉਹ Fujitsu Ltd. ਦੇ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ।

ਮਾਰਚ ‘ਚ ਪੰਜਾਬ ਇੰਨਵੈਸਟਰ ਸਮਿਟ

ਪੰਜਾਬ ਸਰਕਾਰ 13-15 ਮਾਰਚ, 2026 ਨੂੰ ਆਈਐਸਬੀ ਮੋਹਾਲੀ ਵਿਖੇ ਹੋਣ ਵਾਲੇ 6ਵੇਂ ਪ੍ਰੋਗਰੈਸਿਵ ਪੰਜਾਬ ਇਸਵੈਸਟਰ ਸਮਿਤ ਤੋਂ ਪਹਿਲਾਂ ਆਪਣੀ ਵਿਸ਼ਵਵਿਆਪੀ ਪਹੁੰਚ ਦਾ ਵਿਸਥਾਰ ਕਰ ਰਹੀ ਹੈ। ਸੰਮੇਲਨ ਦੌਰਾਨ, ਇਨਵੈਸਟ ਪੰਜਾਬ ਨੇ ਦਿਖਾਇਆ ਕਿ ਕਿਵੇਂ ਇਹ ਰਾਜ ਚ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਨ ਲਈ ਕਈ ਵਿਭਾਗਾਂ ਨੂੰ ਏਕੀਕ੍ਰਿਤ ਕਰ ਰਿਹਾ ਹੈ। ਇਸ ਮਾਡਲ ਨੂੰ ਇਨਵੈਸਟ ਪੰਜਾਬ ਯੂਨੀਫਾਈਡ ਰੈਗੂਲੇਟਰੀ ਮਾਡਲ ਕਿਹਾ ਜਾਂਦਾ ਹੈ।

2022 ‘ਚ ਜਰਮਨੀ ਗਏ ਸਨ ਸੀਐਮ ਮਾਨ

ਇਸ ਤੋਂ ਪਹਿਲਾਂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਤੰਬਰ, 2022 ਚ ਜਰਮਨੀ ਦਾ ਦੌਰਾ ਕੀਤਾ ਸੀ। ਉਨ੍ਹਾਂ ਨੇ ਬਾਅਦ ਚ ਕਈ ਉਦਯੋਗਪਤੀਆਂ ਨੂੰ ਪੰਜਾਬ ਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਦਿੱਲੀ ਚ ਵੱਖ-ਵੱਖ ਦੇਸ਼ਾਂ ਦੇ ਰਾਜਦੂਤਾਂ ਅਤੇ ਵੱਖ-ਵੱਖ ਰਾਜਾਂ ਦੇ ਉਦਯੋਗਪਤੀਆਂ ਨਾਲ ਵੀ ਮੁਲਾਕਾਤ ਕੀਤੀ। ਹਾਲਾਂਕਿ ਮੁੱਖ ਮੰਤਰੀ ਨੇ ਦਸੰਬਰ 2024 ਚ ਜਰਮਨੀ ਜਾਣ ਦੀ ਯੋਜਨਾ ਬਣਾਈ ਸੀ, ਪਰ ਕੇਂਦਰ ਸਰਕਾਰ ਵੱਲੋਂ ਇਜਾਜ਼ਤ ਨਹੀਂ ਦਿੱਤੀ ਗਈ।

Follow Us
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration...
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ...
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ...
ਪੰਜਾਬ ਬਜਟ ਸੈਸ਼ਨ ਦੌਰਾਨ ਕਾਂਗਰਸ ਨੇ ਕੀਤਾ ਹੰਗਾਮਾ ਤਾਂ AAP ਨੇ ਇੰਝ ਸੁਣਾਈਆਂ ਖਰੀਆਂ-ਖਰੀਆਂ
ਪੰਜਾਬ ਬਜਟ ਸੈਸ਼ਨ ਦੌਰਾਨ ਕਾਂਗਰਸ ਨੇ ਕੀਤਾ ਹੰਗਾਮਾ ਤਾਂ AAP ਨੇ ਇੰਝ ਸੁਣਾਈਆਂ ਖਰੀਆਂ-ਖਰੀਆਂ...
ਹਮਲੇ ਤੋਂ ਪਹਿਲਾਂ ਜੰਗੀ ਜਹਾਜ਼ ਨੇ ਭਾਰਤ ਦੇ ਇੰਟਰਨੈਸ਼ਨਲ ਫਲੀਟ ਰਿਵਿਊ ਵਿੱਚ ਸ਼ਾਮਲ ਹੋਇਆ ਸੀ ਈਰਾਨ ਦੇ IRIS Dena ਜਹਾਜ਼, ਦੇਖੋ ਵੀਡੀਓ
ਹਮਲੇ ਤੋਂ ਪਹਿਲਾਂ ਜੰਗੀ ਜਹਾਜ਼ ਨੇ ਭਾਰਤ ਦੇ ਇੰਟਰਨੈਸ਼ਨਲ ਫਲੀਟ ਰਿਵਿਊ ਵਿੱਚ ਸ਼ਾਮਲ ਹੋਇਆ ਸੀ ਈਰਾਨ ਦੇ IRIS Dena ਜਹਾਜ਼, ਦੇਖੋ ਵੀਡੀਓ...
Raghav Chadha: ਰਾਘਵ ਚੱਢਾ ਨੇ ਜਿੱਤੇ ਦਿਲ, ਧਾਕੜ ਸਪੀਚ ਨਾਲ ਬਣ ਗਏ ਸੋਸ਼ਲ ਮੀਡੀਆ ਸਨਸਨੀ
Raghav Chadha: ਰਾਘਵ ਚੱਢਾ ਨੇ ਜਿੱਤੇ ਦਿਲ, ਧਾਕੜ ਸਪੀਚ ਨਾਲ ਬਣ ਗਏ ਸੋਸ਼ਲ ਮੀਡੀਆ ਸਨਸਨੀ...
US Minuteman III Test Amidst Iran Conflict: ਈਰਾਨ ਯੁੱਧ ਵਿਚਾਲੇ ਅਮਰੀਕੀ ਪ੍ਰਮਾਣੂ ਮਿਜ਼ਾਈਲ ਟੈਸਟ, ਵਿਸ਼ਵਵਿਆਪੀ ਚਿੰਤਾਵਾਂ ਅਤੇ ਵਧਦੇ ਤਣਾਅ
US Minuteman III Test Amidst Iran Conflict: ਈਰਾਨ ਯੁੱਧ ਵਿਚਾਲੇ ਅਮਰੀਕੀ ਪ੍ਰਮਾਣੂ ਮਿਜ਼ਾਈਲ ਟੈਸਟ, ਵਿਸ਼ਵਵਿਆਪੀ ਚਿੰਤਾਵਾਂ ਅਤੇ ਵਧਦੇ ਤਣਾਅ...
Holi 2026: ਵ੍ਰਿੰਦਾਵਨ 'ਚ ਹੋਲੀ ਦਾ ਆਨੰਦ ਮਨਾ ਰਹੇ ਵਿਦੇਸ਼ੀ ਸੈਲਾਨੀ
Holi 2026: ਵ੍ਰਿੰਦਾਵਨ 'ਚ ਹੋਲੀ ਦਾ ਆਨੰਦ ਮਨਾ ਰਹੇ ਵਿਦੇਸ਼ੀ ਸੈਲਾਨੀ...