AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

10ਵੀਂ ਦੇ ਟਾਪਰਾਂ ਨਾਲ ਸੀਐਮ ਮਾਨ ਨੇ ਕੀਤੀ ਮੁਲਾਕਾਤ, ਬੋਲੇ- ਸਰਕਾਰ ਬੱਚਿਆਂ ਦੀ ਉਡਾਣ ਲਈ ਲਗਾਤਾਰ ਯਤਨਸ਼ੀਲ

ਸੀਐਮ ਨੇ ਕਿਹਾ ਕਿ ਇਨ੍ਹਾਂ ਬੱਚਿਆਂ ਦੀ ਮਿਹਨਤ, ਅਧਿਆਪਕਾਂ ਦਾ ਮਾਰਗਦਰਸ਼ਨ ਤੇ ਮਾਪਿਆ ਦੀਆਂ ਅਰਦਾਸਾਂ ਸਦਕਾ ਪੰਜਾਬ ਦਾ ਸਿਰ ਮਾਣ ਨਾਲ ਉੱਚਾ ਹੋਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਸਿੱਖਿਆ ਦੇ ਪੱਧਰ ਨੂੰ ਉੱਤੇ ਵੱਲ ਲੈ ਕੇ ਜਾ ਰਹੀ ਹੈ ਤੇ ਪੇਂਡੂ ਤੇ ਸ਼ਹਿਰੀ ਖੇਤਰ ਦੇ ਹਰ ਬੱਚੇ ਨੂੰ ਬਰਾਬਰ ਮੌਕੇ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ।

10ਵੀਂ ਦੇ ਟਾਪਰਾਂ ਨਾਲ ਸੀਐਮ ਮਾਨ ਨੇ ਕੀਤੀ ਮੁਲਾਕਾਤ, ਬੋਲੇ- ਸਰਕਾਰ ਬੱਚਿਆਂ ਦੀ ਉਡਾਣ ਲਈ ਲਗਾਤਾਰ ਯਤਨਸ਼ੀਲ
10ਵੀਂ ਦੇ ਟਾਪਰਾਂ ਨਾਲ CM ਦੀ ਮੁਲਾਕਾਤ
amanpreet-kaur
| Updated On: 12 May 2026 14:30 PM IST

ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਜਮਾਤ ਦੇ ਟਾਪਰਾਂ ਨਾਲ, ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਾਕਾਤ ਕੀਤੀ। ਸੀਐਮ ਨੇ 10ਵੀਂ ਜਮਾਤ ‘ਚ ਟਾਪ-3 ‘ਚ ਰਹਿਣ ਵਾਲਿਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਤੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਬੱਚਿਆਂ ‘ਚ ਕਾਬਲੀਅਤ ਦੀ ਕੋਈ ਕਮੀ ਨਹੀਂ ਹੈ। ਇਨ੍ਹਾਂ ਬੱਚਿਆਂ ਦੀ ਮਿਹਨਤ, ਅਧਿਆਪਕਾਂ ਦਾ ਮਾਰਗਦਰਸ਼ਨ ਤੇ ਮਾਪਿਆ ਦੀਆਂ ਅਰਦਾਸਾਂ ਸਦਕਾ ਪੰਜਾਬ ਦਾ ਸਿਰ ਮਾਣ ਨਾਲ ਉੱਚਾ ਹੋਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਸਿੱਖਿਆ ਦੇ ਪੱਧਰ ਨੂੰ ਉੱਤੇ ਵੱਲ ਲੈ ਕੇ ਜਾ ਰਹੀ ਹੈ ਤੇ ਪੇਂਡੂ ਤੇ ਸ਼ਹਿਰੀ ਖੇਤਰ ਦੇ ਹਰ ਬੱਚੇ ਨੂੰ ਬਰਾਬਰ ਮੌਕੇ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ।

ਸੀਐਮ ਨੇ ਟਵੀਟ ਕਰਦੇ ਹੋਏ ਮੁਲਾਕਾਤ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਲਿਖਿਆ- ਕੱਲ੍ਹ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਤੁਹਾਡੇ ਪੰਜਾਬ ਦੇ ਬੱਚਿਆਂ ਵਿੱਚ ਕਾਬਲੀਅਤ ਦੀ ਕੋਈ ਕਮੀ ਨਹੀਂ ਹੈ। ਮੈਂ ਵਿਸ਼ੇਸ਼ ਤੌਰ ‘ਤੇ ਹਰਲੀਨ ਸ਼ਰਮਾ ਨੂੰ 99.38% (646/650) ਅੰਕਾਂ ਨਾਲ ਪਹਿਲਾ ਸਥਾਨ, ਅਤੇ ਮਨੀਮਹੇਸ਼ ਸ਼ਰਮਾ ਤੇ ਰੀਆ ਰਾਣੀ ਨੂੰ 99.23% (645/650) ਅੰਕਾਂ ਨਾਲ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ‘ਤੇ ਦਿਲੋਂ ਮੁਬਾਰਕਬਾਦ ਦਿੰਦਾ ਹਾਂ। ਇਨ੍ਹਾਂ ਹੋਣਹਾਰ ਬੱਚਿਆਂ ਦੀ ਅਣਥੱਕ ਮਿਹਨਤ, ਉਨ੍ਹਾਂ ਦੇ ਮਾਪਿਆਂ ਦੀਆਂ ਅਰਦਾਸਾਂ ਅਤੇ ਅਧਿਆਪਕਾਂ ਦੇ ਸਹੀ ਮਾਰਗਦਰਸ਼ਨ ਸਦਕਾ ਅੱਜ ਪੂਰੇ ਪੰਜਾਬ ਦਾ ਸਿਰ ਮਾਣ ਨਾਲ ਉੱਚਾ ਹੋਇਆ ਹੈ।

ਸੀਐਮ ਨੇ ਅੱਗੇ ਕਿਹਾ- ਤੁਹਾਡੀ ਸਰਕਾਰ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਨਿਰੰਤਰ ਯਤਨਸ਼ੀਲ ਹੈ ਤਾਂ ਜੋ ਪਿੰਡਾਂ ਅਤੇ ਸ਼ਹਿਰਾਂ ਦੇ ਹਰ ਬੱਚੇ ਨੂੰ ਅਜਿਹੀਆਂ ਉੱਚੀਆਂ ਉਡਾਣਾਂ ਭਰਨ ਦੇ ਬਰਾਬਰ ਮੌਕੇ ਮਿਲ ਸਕਣ। ਮੈਂ ਸਾਰੇ ਸਫ਼ਲ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਦੀ ਕਾਮਨਾ ਕਰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਉਹ ਇਸੇ ਤਰ੍ਹਾਂ ਅੱਗੇ ਵਧਦੇ ਹੋਏ ਦੇਸ਼ ਤੇ ਦੁਨੀਆ ਵਿੱਚ ਪੰਜਾਬ ਦਾ ਨਾਂ ਚਮਕਾਉਣਗੇ।

Follow Us
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ...
PSEB ਨੇ ਐਲਾਨੇ 10ਵੀਂ ਦੇ ਨਤੀਜੇ, ਕੁੜੀਆਂ ਦੇ ਸਿਰ ਮੁੜ ਸੱਜਿਆ ਤਾਜ, ਮੁੰਡੇ ਵੀ ਨਹੀਂ ਪਿੱਛੇ
PSEB ਨੇ ਐਲਾਨੇ 10ਵੀਂ ਦੇ ਨਤੀਜੇ, ਕੁੜੀਆਂ ਦੇ ਸਿਰ ਮੁੜ ਸੱਜਿਆ ਤਾਜ, ਮੁੰਡੇ ਵੀ ਨਹੀਂ ਪਿੱਛੇ...
ਸੀਐਮ ਮਾਨ ਨੇ ਮਜਾਕੀਆ ਅੰਦਾਜ 'ਚ ਸੁਖਬੀਰ ਬਾਦਲ ਅਤੇ ਰਾਜਾ ਵੜਿੰਗ 'ਤੇ ਕਿਵੇਂ ਸਾਧੇ ਨਿਸ਼ਾਨੇ? ਵੇਖੋ ਵੀਡੀਓ
ਸੀਐਮ ਮਾਨ ਨੇ ਮਜਾਕੀਆ ਅੰਦਾਜ 'ਚ ਸੁਖਬੀਰ ਬਾਦਲ ਅਤੇ ਰਾਜਾ ਵੜਿੰਗ 'ਤੇ ਕਿਵੇਂ ਸਾਧੇ ਨਿਸ਼ਾਨੇ? ਵੇਖੋ ਵੀਡੀਓ...
ਪੀਐਮ ਮੋਦੀ ਦਾ ਦੇਸ਼ ਨੂੰ ਮੰਤਰ, Work From Home, ਔਨਲਾਈਨ ਬੈਠਕਾਂ ਅਤੇ ਖਾਣ ਵਾਲੇ ਤੇਲ ਵਿੱਚ ਕਟੌਤੀ ਦੀ ਅਪੀਲ
ਪੀਐਮ ਮੋਦੀ ਦਾ ਦੇਸ਼ ਨੂੰ ਮੰਤਰ, Work From Home, ਔਨਲਾਈਨ ਬੈਠਕਾਂ ਅਤੇ ਖਾਣ ਵਾਲੇ ਤੇਲ ਵਿੱਚ ਕਟੌਤੀ ਦੀ ਅਪੀਲ...
Thalapathy Vijay Becomes Tamil Nadu CM: ਥਾਲਾਪਤੀ ਵਿਜੇ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਤਾਮਿਲਨਾਡੂ ਦੀ ਰਾਜਨੀਤੀ ਵਿੱਚ ਇੱਕ ਨਵਾਂ ਅਧਿਆਇ
Thalapathy Vijay Becomes Tamil Nadu CM: ਥਾਲਾਪਤੀ ਵਿਜੇ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਤਾਮਿਲਨਾਡੂ ਦੀ ਰਾਜਨੀਤੀ ਵਿੱਚ ਇੱਕ ਨਵਾਂ ਅਧਿਆਇ...
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ...
ਸੁਖਬੀਰ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਹੋਈ ਸਾਈਡਲਾਈਨ... ਕਿਵੇਂ ਹੋਵੇਗਾ Comeback?
ਸੁਖਬੀਰ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਹੋਈ ਸਾਈਡਲਾਈਨ... ਕਿਵੇਂ ਹੋਵੇਗਾ Comeback?...
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ...
ਮੁੱਖ ਮੰਤਰੀ ਭਗਵੰਤ ਮਾਨ ਦੀ "ਸ਼ੁਕਰਾਨਾ ਯਾਤਰਾ", ਕੀ ਵਿਧਾਨਸਭਾ ਚੋਣ ਦੀ ਤਿਆਰੀ?
ਮੁੱਖ ਮੰਤਰੀ ਭਗਵੰਤ ਮਾਨ ਦੀ