AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸ਼ਹੀਦ ਜਸਪਾਲ ਸਿੰਘ ਦੇ ਪਰਿਵਾਰ ਨੂੰ ਮਿਲੇ CM ਮਾਨ, ਦਿੱਤੀ 1 ਕਰੋੜ ਰੁਪਏ ਦੀ ਆਰਥਿਕ ਮਦਦ

ਮੁੱਖਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦਾ ਦੌਰਾ ਕਰ ਰਹੇ ਹਨ ਜਿਸ ਰਾਹੀਂ ਉਹ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨੂੰ ਮਿਲ ਰਹੇ ਹਨ। ਅੱਜ ਮੁੱਖਮੰਤਰੀ ਨੇ ਸੰਗਰੂਰ ਦੇ ਪਿੰਡ ਕਾਂਝਲਾ ਵਿਖੇ ਨਵੀਂ ਬਣੀ ਲਾਇਬਰੇਰੀ ਦਾ ਉਦਘਾਟਨ ਕੀਤਾ ਅਤੇ ਇਸ ਤੋਂ ਬਾਅਦ ਉਹਨਾਂ ਨੇ ਹਲਕਾ ਦਿੜਬਾ ਦੇ ਪਿੰਡ ਬਘਰੌਲ ਵਿੱਚ ਸ਼ਹੀਦ ਜਸਪਾਲ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ।

ਸ਼ਹੀਦ ਜਸਪਾਲ ਸਿੰਘ ਦੇ ਪਰਿਵਾਰ ਨੂੰ ਮਿਲੇ CM ਮਾਨ, ਦਿੱਤੀ 1 ਕਰੋੜ ਰੁਪਏ ਦੀ ਆਰਥਿਕ ਮਦਦ
ਸ਼ਹੀਦ ਦੇ ਪਰਿਵਾਰ ਨੂੰ ਚੈੱਕ ਸੌਂਪਦੇ ਹੋਏ ਭਗਵੰਤ ਮਾਨ
jarnail-singhtv9-com
| Updated On: 11 Jan 2024 19:58 PM IST
Share
ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਨੇ ਸੰਗਰੂਰ ਦੇ ਪਿੰਡ ਬਘਰੌਲ ਦੌਰਾ ਕੀਤਾ। ਇਸ ਮੌਕੇ ਮੁੱਖਮੰਤਰੀ ਨੇ ਸ਼ਹੀਦ ਜਸਪਾਲ ਸਿੰਘ ਦੇ ਘਰ ਪਹੁੰਚਕੇ ਪਰਿਵਾਰ ਨਾਲ ਮੁਲਾਕਾਤ ਕੀਤੀ। ਪੰਜਾਬ ਸਰਕਾਰ ਵੱਲੋਂ ਉਹਨਾਂ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਆਰਥਿਕ ਮਦਦ ਦਾ ਚੈੱਕ ਸੌਂਪਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖਮੰਤਰੀ ਭਗਵੰਤ ਮਾਨ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਇੱਕ ਪਰਿਵਾਰ ਦੀ ਮਦਦ ਲਈ ਤਿਆਰ ਹੈ। ਇਸ ਲਈ ਅੱਜ ਸ਼ਹੀਦ ਦੇ ਪਰਿਵਾਰ ਨਾਲ ਮਿਲਕੇ ਉਹ ਦਾ ਦੁੱਖ ਸਾਂਝਾ ਕੀਤਾ ਹੈ।

CM ਮਾਨ ਨੇ ਪਰਿਵਾਰ ਨੂੰ ਸੌਂਪਿਆ ਚੈੱਕ

ਦਿਲ ਦਾ ਦੌਰਾ ਪੈਣ ਕਾਰਨ ਹੋਈ ਸੀ ਮੌਤ

ਬੀਤੇ ਦਿਨੀਂ ਝਾਰਖੰਡ ਦੇ ਰਾਂਚੀ ਵਿੱਚ ਡਿਊਟੀ ਤੇ ਤਾਇਨਾਤ ਜਵਾਨ ਜਸਪਾਲ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਉਹਨਾਂ ਦੀ ਡਿਊਟੀ ਰਾਮਗੜ੍ਹ ਵਿਖੇ ਲੱਗੀ ਹੋਈ ਸੀ । ਸ਼ਹੀਦ ਜਸਪਾਲ ਸਿੰਘ ਦੀ ਉਮਰ 43 ਵਰ੍ਹਿਆਂ ਦੀ ਸੀ ਅਤੇ ਉਹਨਾਂ ਨੇ ਛੁੱਟੀ ਤੇ ਆਪਣੇ ਘਰ ਆਉਣਾ ਸੀ ਪਰ ਪਹਿਲਾਂ ਹੀ ਉਹਨਾਂ ਦੀ ਮੌਤ ਹੋ ਗਈ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...