AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਚੰਡੀਗੜ੍ਹ ‘ਚ ਸੀਐਮ ਮਾਨ ਦੀ ਸੰਤ ਸਮਾਜ ਨਾਲ ਮੀਟਿੰਗ, ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਲੈ ਕੇ ਤਿਆਰੀਆਂ

ਮੁੱਖ ਸਮਾਗਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ। ਇਸ ਦੇ ਲਈ ਉੱਥੇ ਟੈਂਟ ਸਿਟੀ ਸਥਾਪਤ ਕੀਤੀ ਜਾਵੇਗੀ, ਜਿੱਥੇ ਲੋਕਾਂ ਨੂੰ ਸਾਰੀਆਂ ਸੁਵਿਧਾਵਾਂ ਮਿਲਣਗੀਆਂ। ਇਸ ਤੋਂ ਇਲਾਵਾ ਆਉਣ-ਜਾਣ ਲਈ ਸ਼ਟਲ ਬੱਸ ਦੀ ਵਿਵਸਥਾ ਹੋਵੇਗੀ। ਇਸ ਸਮਾਗਮ ਨੂੰ ਲੈ ਕੇ ਸਰਕਾਰ ਨੇ ਮੰਤਰੀਆਂ ਦੀ ਇੱਕ ਕਮੇਟੀ ਦਾ ਗਠਨ ਕੀਤਾ ਹੈ, ਜਿਸ 'ਚ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਭੂਮਿਕਾ ਅਹਿਮ ਰਹੇਗੀ। ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਾਨਦਾਰ ਤਰੀਕੇ ਨਾਲ ਇਸ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਚੰਡੀਗੜ੍ਹ 'ਚ ਸੀਐਮ ਮਾਨ ਦੀ ਸੰਤ ਸਮਾਜ ਨਾਲ ਮੀਟਿੰਗ, ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਲੈ ਕੇ ਤਿਆਰੀਆਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ
tv9-punjabi
| Updated On: 28 Oct 2025 13:45 PM IST
Share

ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਰੋਹ ਨੂੰ ਲੈ ਕੇ ਪੰਜਾਬ ਸਰਕਾਰ ਨੇ ਤਿਆਰਿਆਂ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਤ ਸਮਾਜ ਦੇ ਲੋਕਾਂ ਨਾਲ ਮੀਟਿੰਗ ਕਰਨਗੇ, ਜਿਸ ਚ ਸਮਾਗਮਾਂ ਤੇ ਹੋਰ ਧਾਰਮਿਕ ਪ੍ਰਗਰਾਮਾਂ ਦੀ ਤਿਆਰੀ ਦਾ ਜਾਇਜ਼ਾ ਤੇ ਸਲਾਹ ਲਈ ਜਾਵੇਗੀ। ਇਹ ਮੀਟਿੰਗ ਕਾਫੀ ਅਹਿਮ ਮੰਨੀ ਜਾ ਰਹੀ ਹੈ। ਇਸ ਚ ਇਹ ਤੈਅ ਕੀਤਾ ਜਾਵੇਗਾ ਕਿ ਪ੍ਰੋਗਰਾਮ ਨੂੰ ਕਿਵੇਂ ਕਾਮਯਾਬ ਤੇ ਹਰ ਧਾਰਮਿਕ ਰਮਸ ਅਨੁਸਾਰ ਮਨਾਇਆ ਜਾਵੇ।

ਸਮਾਗਮ ਲਈ ਸਰਕਾਰ ਵੱਲੋਂ ਕਮੇਟੀ ਦਾ ਗਠਨ

ਮੁੱਖ ਸਮਾਗਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ। ਇਸ ਦੇ ਲਈ ਉੱਥੇ ਟੈਂਟ ਸਿਟੀ ਸਥਾਪਤ ਕੀਤੀ ਜਾਵੇਗੀ, ਜਿੱਥੇ ਲੋਕਾਂ ਨੂੰ ਸਾਰੀਆਂ ਸੁਵਿਧਾਵਾਂ ਮਿਲਣਗੀਆਂ। ਇਸ ਤੋਂ ਇਲਾਵਾ ਆਉਣ-ਜਾਣ ਲਈ ਸ਼ਟਲ ਬੱਸ ਦੀ ਵਿਵਸਥਾ ਹੋਵੇਗੀ। ਇਸ ਸਮਾਗਮ ਨੂੰ ਲੈ ਕੇ ਸਰਕਾਰ ਨੇ ਮੰਤਰੀਆਂ ਦੀ ਇੱਕ ਕਮੇਟੀ ਦਾ ਗਠਨ ਕੀਤਾ ਹੈ, ਜਿਸ ਚ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਭੂਮਿਕਾ ਅਹਿਮ ਰਹੇਗੀ। ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਾਨਦਾਰ ਤਰੀਕੇ ਨਾਲ ਇਸ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਰੋਹ ਦੇ ਦੌਰਾਨ ਇੱਕ ਵਿਧਾਨ ਸਭਾ ਸੈਸ਼ਨ ਦੀ ਤਿਆਰੀ ਵੀ ਕਰ ਰਹੀ ਹੈ। ਇਹ ਸੈਸ਼ਨ 24 ਅਕਤੂਬਰ ਨੂੰ ਹੋਵੇਗਾ। ਇਹ ਮੰਗ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਚ ਲੋਕਾਂ ਨੂੰ ਟੈਕਸ ਦੇਣਾ ਪੈਂਦਾ ਹੈ। ਇਸ ਤੋਂ ਲੋਕਾਂ ਨੂੰ ਰਾਹਤ ਮਿਲ ਸਕਦੀ ਹੈ।

ਇਸ ਤੋਂ ਇਲਾਵਾ ਜਿੱਥੇ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਗਏ ਸਨ, ਉੱਥੇ ਵੀ ਸਮਾਗਮ ਕਰਵਾਏ ਜਾਣਗੇ। ਇਸ ਦੇ ਫੰਡ ਦਾ ਇੰਤਜ਼ਾਮ ਕਰ ਲਿਆ ਗਿਆ। ਨਾਲ ਹੀ, ਇਸ ਦੌਰਾਨ ਸਮਾਗਮਾਂ ਦੇ ਲਈ ਸੁਝਾਅ ਲਏ ਜਾਣਗੇ।

Follow Us
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!...
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ...
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!...
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ......
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ...
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ...
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon...
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ...