AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਮੁੱਖ ਮੰਤਰੀ ਭਗਵੰਤ ਮਾਨ ਦਾ ਮੁੰਬਈ ਦੌਰਾ, ਉਦਯੋਗਪਤੀਆਂ ਨਾਲ ਕਰਨਗੇ ਮੁਲਾਕਾਤ; ਇਨਵੈਸਟਮੈਂਟ ਲਈ ਦੇਣਗੇ ਸੱਦਾ

ਮੁੱਖ ਮੰਤਰੀ ਭਗਵੰਤ ਮਾਨ ਪੂਰੀ ਤਿਆਰੀ ਦੇ ਨਾਲ ਮੁੰਬਈ ਜਾ ਰਹੇ ਹਨ। ਉਨ੍ਹਾਂ ਦੀ ਟੀਮ ਨੇ ਦੌਰੇ ਨੂੰ ਲੈ ਕੇ ਸਾਰੀਆਂ ਜ਼ਰੂਰੀ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਇਸ ਦੌਰਾਨ ਉਹ ਮਹਾਰਾਸ਼ਟਰ ਦੇ ਮਰਹੂਮ ਉਪ ਮੁੱਖ ਮੰਤਰੀ ਅਜੀਤ ਪਵਾਰ ਦੇ ਪਰਿਵਾਰ ਨੂੰ ਮਿਲਣਗੇ ਤੇ ਉਨ੍ਹਾਂ ਦੇ ਬੇਵਕਤੀ ਦੇਹਾਂਤ 'ਚ ਦੁੱਖ ਸਾਂਝਾ ਕਰਨਗੇ।

ਮੁੱਖ ਮੰਤਰੀ ਭਗਵੰਤ ਮਾਨ ਦਾ ਮੁੰਬਈ ਦੌਰਾ, ਉਦਯੋਗਪਤੀਆਂ ਨਾਲ ਕਰਨਗੇ ਮੁਲਾਕਾਤ; ਇਨਵੈਸਟਮੈਂਟ ਲਈ ਦੇਣਗੇ ਸੱਦਾ
ਮੁੱਖ ਮੰਤਰੀ ਭਗਵੰਤ ਮਾਨ
Follow Us
tv9-punjabi
| Updated On: 03 Feb 2026 12:32 PM IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਿਸ਼ਨ ਇਨਵੈਸਟਮੈਂਟ ਦੇ ਤਹਿਤ ਅੱਜ ਤੋਂ ਦੋ ਦਿਨਾਂ ਦੇ ਮੁੰਬਈ ਦੌਰੇ ‘ਤੇ ਹਨ। ਇਸ ਦੌਰਾਨ ਉਹ ਉਦਯੋਗਪਤੀਆਂ ਨਾਲ ਮੁਲਕਾਤ ਕਰਨਗੇ ਤੇ ਉਨ੍ਹਾਂ ਨੂੰ ਪੰਜਾਬ ‘ਚ ਨਿਵੇਸ਼ ਕਰਨ ਦਾ ਸੱਦਾ ਦੇਣਗੇ। ਉਮੀਦ ਹੈ ਕਿ ਇਸ ਦੌਰਾਨ ਕਈ ਐਮਓਯੂ ਵੀ ਸਾਈਨ ਹੋਣਗੇ। ਮਾਰਚ ਮਹੀਨੇ ‘ਚ ਪੰਜਾਬ ਸਰਕਾਰ ਸੂਬੇ ਦੇ ਉਦਯੋਗ ਨੂੰ ਰਫ਼ਤਾਰ ਦੇਣ ਲਈ ਇੱਕ ਪ੍ਰੋਗਰਾਮ ਕਰਵਾਉਣ ਜਾ ਰਹੀ ਹੈ। ਇਸ ਸਭ ਦੇ ਪਿੱਛੇ ਕੋਸ਼ਿਸ਼ ਇਹ ਹੈ ਕਿ ਪੰਜਾਬ ‘ਚ ਨਿਵੇਸ਼ ਨੂੰ ਵਧਾ ਕੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਅਵਸਰ ਦਿੱਤੇ ਜਾਣ।

ਮੁੱਖ ਮੰਤਰੀ ਭਗਵੰਤ ਮਾਨ ਪੂਰੀ ਤਿਆਰੀ ਦੇ ਨਾਲ ਮੁੰਬਈ ਜਾ ਰਹੇ ਹਨ। ਉਨ੍ਹਾਂ ਦੀ ਟੀਮ ਨੇ ਦੌਰੇ ਨੂੰ ਲੈ ਕੇ ਸਾਰੀਆਂ ਜ਼ਰੂਰੀ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਇਸ ਦੌਰਾਨ ਉਹ ਮਹਾਰਾਸ਼ਟਰ ਦੇ ਮਰਹੂਮ ਉਪ ਮੁੱਖ ਮੰਤਰੀ ਅਜੀਤ ਪਵਾਰ ਦੇ ਪਰਿਵਾਰ ਨੂੰ ਮਿਲਣਗੇ ਤੇ ਉਨ੍ਹਾਂ ਦੇ ਬੇਵਕਤੀ ਦੇਹਾਂਤ ‘ਚ ਦੁੱਖ ਸਾਂਝਾ ਕਰਨਗੇ।

ਪਹਿਲੇ ਵੀ ਕੀਤੇ ਸੀ ਕਈ ਦੌਰੇ

ਸਤੰਬਰ 2022 ‘ਚ ਮੁੱਖ ਮੰਤਰੀ ਭਗਵੰਤ ਮਾਨ ਜਰਮਨੀ ਗਏ ਸਨ। ਇਹ ਉਨ੍ਹਾਂ ਦੀ ਮੁੱਖ ਮੰਤਰੀ ਵਜੋਂ ਪਹਿਲਾਂ ਵਿਦੇਸ਼ ਯਾਤਰਾ ਸੀ। ਇਸ ਦਾ ਉਦੇਸ਼ ਸੀ ਕਿ ਪੰਜਾਬ ‘ਚ ਇੰਟਰਨੈਸ਼ਨਲ ਨਿਵੇਸ਼ ਨੂੰ ਵਾਧਾ ਦਿੱਤਾ ਜਾਵੇ। ਇਸ ਤੋਂ ਬਾਅਦ ਉਹ 2025 ‘ਚ ਮਿਸ਼ਨ ਇਨਵੈਸਟਮੈਂਟ ਤਹਿਤ 10 ਦਿਨਾਂ ਦੇ ਦੌਰੇ ਲਈ ਟੋਕਿਓ, ਓਸਾਕਾ, ਸਪੋਰੋ ਦੇ ਦੌਰੇ ‘ਤੇ ਗਏ ਸਨ। ਇਸ ਦੌਰਾਨ ਉਨ੍ਹਾਂ ਨੇ ਕਈ ਡੀਲਾਂ ਕੀਤੀਆਂ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਮੁੰਬਈ ਗਏ ਸਨ। ਇਸ ਦੌਰਾਨ ਜੇਐਸਡਬਲਯੂ ਗੁਰੱਪ ਨੇ ਸੂਬੇ ‘ਚ 1600 ਕਰੋੜ ਦੇ ਵਾਧੂ ਨਿਵੇਸ਼ ‘ਤੇ ਸਹਿਮਤੀ ਬਣਾਈ ਸੀ। ਉੱਥੇ ਹੀ, ਸਿਫੀ ਟੇਕਨੋਲੋਜੀ ਨੇ ਮੁਹਾਲੀ ‘ਚ ਏਆਈ ਅਧਾਰਤ ਹਾਰੀਜੋਂਟਲ ਡੇਟਾ ਸੈਂਟਰ ‘ਚ 1500 ਕਰੋੜ ਰੁਪਏ ਦਾ ਨਿਵੇਸ਼ ਕਰਨ ਦਾ ਫੈਸਲਾ ਕੀਤਾ ਸੀ। ਜਦੋਂ ਕਿ ਜੇਐਸਡਬਲਯੂ ਨੇ 1600 ਕਰੋੜ ਦੀ ਲਾਗਤ ਨਾਲ 28 ਕਰੋੜ ‘ਚ ਨਵਾਂ ਯੂਨਿਟ ਸਥਾਪਤ ਕਰਨ ਦਾ ਫੈਸਲਾ ਕੀਤਾ। ਆਰਪੀਜੀ ਗਰੁੱਪ ਨੇ ਵੀ ਪੰਜਾਬ ‘ਚ ਦਿਲਚਸਪੀ ਦਿਖਾਈ ਹੈ।

Follow Us
US Minuteman III Test Amidst Iran Conflict: ਈਰਾਨ ਯੁੱਧ ਵਿਚਾਲੇ ਅਮਰੀਕੀ ਪ੍ਰਮਾਣੂ ਮਿਜ਼ਾਈਲ ਟੈਸਟ, ਵਿਸ਼ਵਵਿਆਪੀ ਚਿੰਤਾਵਾਂ ਅਤੇ ਵਧਦੇ ਤਣਾਅ
US Minuteman III Test Amidst Iran Conflict: ਈਰਾਨ ਯੁੱਧ ਵਿਚਾਲੇ ਅਮਰੀਕੀ ਪ੍ਰਮਾਣੂ ਮਿਜ਼ਾਈਲ ਟੈਸਟ, ਵਿਸ਼ਵਵਿਆਪੀ ਚਿੰਤਾਵਾਂ ਅਤੇ ਵਧਦੇ ਤਣਾਅ...
Holi 2026: ਵ੍ਰਿੰਦਾਵਨ 'ਚ ਹੋਲੀ ਦਾ ਆਨੰਦ ਮਨਾ ਰਹੇ ਵਿਦੇਸ਼ੀ ਸੈਲਾਨੀ
Holi 2026: ਵ੍ਰਿੰਦਾਵਨ 'ਚ ਹੋਲੀ ਦਾ ਆਨੰਦ ਮਨਾ ਰਹੇ ਵਿਦੇਸ਼ੀ ਸੈਲਾਨੀ...
'ਧਰਮ ਦੀ ਰਾਜਨੀਤੀ ਤੋਂ ਇਲਾਵਾ...' ਮੰਤਰੀ ਬਲਜੀਤ ਕੌਰ ਦਾ ਭਾਜਪਾ 'ਤੇ ਤਿੱਖਾ ਹਮਲਾ
'ਧਰਮ ਦੀ ਰਾਜਨੀਤੀ ਤੋਂ ਇਲਾਵਾ...' ਮੰਤਰੀ ਬਲਜੀਤ ਕੌਰ ਦਾ ਭਾਜਪਾ 'ਤੇ ਤਿੱਖਾ ਹਮਲਾ...
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ...
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ...
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ...
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ...
ਵਾਰਾਣਸੀ ਦੀ ਅਨੋਖੀ ਮਸਾਨ ਹੋਲੀ: ਮੁਰਦੇ ਦੀ ਰਾਖ ਨਾਲ ਮੌਤ ਦਾ ਜਸ਼ਨ ਮਨਾਉਂਦੇ ਹਨ ਸ਼ਿਵ ਭਗਤ
ਵਾਰਾਣਸੀ ਦੀ ਅਨੋਖੀ ਮਸਾਨ ਹੋਲੀ: ਮੁਰਦੇ ਦੀ ਰਾਖ ਨਾਲ ਮੌਤ ਦਾ ਜਸ਼ਨ ਮਨਾਉਂਦੇ ਹਨ ਸ਼ਿਵ ਭਗਤ...
ਬਦਾਮ ਖਾਣ ਦੇ ਫਾਇਦੇ: ਭਿੱਜੇ ਬਦਾਮ ਸੁੱਕੇ ਬਦਾਮ ਨਾਲੋਂ ਕਿਉਂ ਵਧੀਆ?
ਬਦਾਮ ਖਾਣ ਦੇ ਫਾਇਦੇ: ਭਿੱਜੇ ਬਦਾਮ ਸੁੱਕੇ ਬਦਾਮ ਨਾਲੋਂ ਕਿਉਂ ਵਧੀਆ?...