CM ਮਾਨ ਵੱਲੋਂ ਫਾਰਮਾ ਕੰਪਨੀਆਂ ਨੂੰ ਪੰਜਾਬ ‘ਚ ਨਿਵੇਸ਼ ਕਰਨ ਦਾ ਸੱਦਾ, ਵਿਸ਼ਾਖਾਪਟਨਮ ਦੀ ਜਵਾਹਰ ਲਾਲ ਨਹਿਰੂ ਫਾਰਮਾ ਸਿਟੀ ਦੌਰੇ ‘ਤੇ ਹਨ ਮੁੱਖ ਮੰਤਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਪੰਜਾਬ ਨੂੰ ਮੈਡੀਕਲ ਟੂਰਿਜ਼ਮ ਦੇ ਖੇਤਰ 'ਚ ਅੱਗੇ ਲੈ ਕੇ ਜਾਣਾ ਚਾਹੁੰਦੇ ਹਾਂ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀ ਫਾਰਮਾ ਸਿਟੀ ਸਾਡੇ ਇਲਾਕੇ ਲਈ ਵਰਦਾਨ ਸਾਬਿਤ ਹੋਵੇਗੀ। ਮੁੱਖ ਮੰਤਰੀ ਮਾਨ ਨੇ ਫਾਰਮਾ ਕੰਪਨੀਆਂ ਨੂੰ ਪੰਜਾਬ 'ਚ ਨਿਵੇਸ਼ ਕਰਨ ਲਈ ਸੱਦਾ ਦਿੱਤਾ ਹੈ। ਉਨ੍ਹਾਂ ਨੇ ਨਹਿਰੂ ਫਾਰਮਾ ਸਿਟੀ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ ਅਤੇ ਇਸ ਪ੍ਰੋਜੈਕਟ ਬਾਰੇ ਉਨ੍ਹਾਂ ਨਾਲ ਵਿਸਥਾਰ ਨਾਲ ਚਰਚਾ ਕੀਤੀ ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿਖੇ ਜਵਾਹਰ ਲਾਲ ਨਹਿਰੂ ਫਾਰਮਾ ਸਿਟੀ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਨਹਿਰੂ ਫਾਰਮਾ ਸਿਟੀ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ ਅਤੇ ਇਸ ਪ੍ਰੋਜੈਕਟ ਬਾਰੇ ਉਨ੍ਹਾਂ ਨਾਲ ਵਿਸਥਾਰ ਨਾਲ ਚਰਚਾ ਕੀਤੀ ਗਈ।
ਫਾਰਮਾ ਕੰਪਨੀਆਂ ਨੂੰ ਪੰਜਾਬ ‘ਚ ਨਿਵੇਸ਼ ਕਰਨ ਦਾ ਸੱਦਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਪੰਜਾਬ ਨੂੰ ਮੈਡੀਕਲ ਟੂਰਿਜ਼ਮ ਦੇ ਖੇਤਰ ‘ਚ ਅੱਗੇ ਲੈ ਕੇ ਜਾਣਾ ਚਾਹੁੰਦੇ ਹਾਂ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀ ਫਾਰਮਾ ਸਿਟੀ ਸਾਡੇ ਇਲਾਕੇ ਲਈ ਵਰਦਾਨ ਸਾਬਿਤ ਹੋਵੇਗੀ। ਮੁੱਖ ਮੰਤਰੀ ਮਾਨ ਨੇ ਫਾਰਮਾ ਕੰਪਨੀਆਂ ਨੂੰ ਪੰਜਾਬ ‘ਚ ਨਿਵੇਸ਼ ਕਰਨ ਲਈ ਸੱਦਾ ਦਿੱਤਾ ਹੈ।ਅੱਜ ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿਖੇ ਜਵਾਹਰ ਲਾਲ ਨਹਿਰੂ ਫਾਰਮਾ ਸਿਟੀ ਦਾ ਦੌਰਾ ਕੀਤਾ ਤੇ ਫਾਰਮਾ ਸਿਟੀ ਦੇ ਅਫ਼ਸਰਾਂ ਨਾਲ ਮੁਲਾਕਾਤ ਕਰ ਇਸ ਪ੍ਰੋਜੈਕਟ ਬਾਰੇ ਵਿਸਥਾਰ ਸਹਿਤ ਚਰਚਾ ਕੀਤੀ…
ਅਸੀਂ ਪੰਜਾਬ ਨੂੰ ਮੈਡੀਕਲ ਟੂਰਿਜ਼ਮ ਦੇ ਖੇਤਰ ‘ਚ ਅੱਗੇ ਲੈਕੇ ਜਾਣਾ ਚਾਹੁੰਦੇ ਹਾਂ…ਨਾਲ ਹੀ ਇਸ ਤਰ੍ਹਾਂ ਦੀ ਫਾਰਮਾ ਸਿਟੀ ਇਲਾਕੇ ਲਈ ਵਰਦਾਨ pic.twitter.com/lJAN9ygKWs — Bhagwant Mann (@BhagwantMann) January 5, 2024ਇਹ ਵੀ ਪੜ੍ਹੋ