AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਜਲਾਲਾਬਾਦ ਵਾਸੀਆਂ ਲਈ CM ਮਾਨ ਵੱਲੋਂ ਵੱਡੀ ਸੌਗਾਤ, 508 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

CM Bhagwant Singh Mann in Jalalabad: CM ਮਾਨ ਨੇ ਔਰਤਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਯੋਜਨਾ ਨੂੰ ਲੈ ਕੇ ਵੱਡਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਅਪ੍ਰੈਲ ਮਹੀਨੇ ਤੋਂ ਔਰਤਾਂ ਨੂੰ 1,000-1,500 ਰੁਪਏ ਪ੍ਰਤੀ ਮਹੀਨਾ ਦੇਣ ਦੀ ਯੋਜਨਾ ਸ਼ੁਰੂ ਕਰ ਦਿੱਤੀ ਜਾਵੇਗੀ।

ਜਲਾਲਾਬਾਦ ਵਾਸੀਆਂ ਲਈ CM ਮਾਨ ਵੱਲੋਂ ਵੱਡੀ ਸੌਗਾਤ, 508 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
CM ਭਗਵੰਤ ਮਾਨ
tv9-punjabi
| Updated On: 22 Mar 2026 15:24 PM IST

CM Bhagwant Singh Mann in Jalalabad: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐਤਵਾਰ ਨੂੰ ਜਲਾਲਾਬਾਦ ਪਹੁੰਚੇ। ਜਿੱਥੇ ਉਨ੍ਹਾਂ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਕਿਹਾ ਕਿ ਜਲਾਲਾਬਾਦ ਕਦੇ ਅਜਿਹੇ ਹੱਥਾਂ ‘ਚ ਰਿਹਾ, ਜਿਨ੍ਹਾਂ ਕੋਲ ਸੱਤਾ ਸੀ, ਅਹੁਦਾ ਸੀ ਅਤੇ ਤਾਕਤ ਸੀ, ਪਰ ਸ਼ਹਿਰ ਅਤੇ ਹਲਕੇ ਦਾ ਵਿਕਾਸ ਸਾਲਾਂ ਤਕ ਰੁਕਿਆ ਰਿਹਾ। ਉਨ੍ਹਾਂ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਇੱਥੋਂ ਦੇ ਡਿਪਟੀ ਸੀਐਮ ਰਹੇ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਜਲਾਲਾਬਾਦ ਨੂੰ ਸਿਰਫ਼ ਵੋਟ ਬੈਂਕ ਸਮਝਿਆ, ਪਰ ਵਿਕਾਸ ਲਈ ਕੁਝ ਨਹੀਂ ਕੀਤਾ।

ਵਿਰੋਧੀਆਂ ਕੋਲ ਪੰਜਾਬ ਲਈ ਕੋਈ ਠੋਸ ਏਜੰਡਾ ਨਹੀਂ

ਸੀਐਮ ਮਾਨ ਨੇ ਕਿਹਾ ਕਿ ਮੌਜੂਦਾ ਸਮੇਂ ਵਿਰੋਧੀਆਂ ਕੋਲ ਪੰਜਾਬ ਲਈ ਕੋਈ ਠੋਸ ਏਜੰਡਾ ਨਹੀਂ ਹੈ। ਹੁਣ ਹਰ ਪਾਰਟੀ ਸਿਰਫ਼ ਇਹੀ ਕਹਿੰਦੀ ਫਿਰ ਰਹੀ ਹੈ ਕਿ ‘ਇੱਕ ਮੌਕਾ ਦੇ ਦਿਓ, ਇਕ ਮੌਕਾ ਹੋਰ’… ਪਰ ਉਨ੍ਹਾਂ ਕੋਲ ਨਾ ਕੋਈ ਯੋਜਨਾ ਹੈ ਅਤੇ ਨਾ ਹੀ ਕੋਈ ਰੋਡਮੈਪ। ਉਨ੍ਹਾਂ ਕਾਂਗਰਸ ‘ਤੇ ਤਨਜ਼ ਕਸਦਿਆਂ ਕਿਹਾ ਕਿ ਕਾਂਗਰਸ ਵਿੱਚ ਤਾਂ ਹਾਲ ਇਹ ਹੈ ਕਿ ਮੁੱਖ ਮੰਤਰੀ ਬਣਨ ਦੇ ਦਾਅਵੇਦਾਰਾਂ ਦੀ ਝੜੀ ਲੱਗੀ ਹੋਈ ਹੈ।

ਔਰਤਾਂ ਲਈ ਵੱਡਾ ਐਲਾਨ

CM ਮਾਨ ਨੇ ਔਰਤਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਯੋਜਨਾ ਨੂੰ ਲੈ ਕੇ ਵੱਡਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਅਪ੍ਰੈਲ ਮਹੀਨੇ ਤੋਂ ਔਰਤਾਂ ਨੂੰ 1,000-1,500 ਰੁਪਏ ਪ੍ਰਤੀ ਮਹੀਨਾ ਦੇਣ ਦੀ ਯੋਜਨਾ ਸ਼ੁਰੂ ਕਰ ਦਿੱਤੀ ਜਾਵੇਗੀ।

ਆਪਣੇ ਕੰਮਾਂ ਦਾ ਕੀਤਾ ਜ਼ਿਕਰ

ਮੁੱਖ ਮੰਤਰੀ ਨੇ ਆਪਣੇ ਕੰਮਕਾਜ ਦਾ ਜ਼ਿਕਰ ਕਰਦਿਆਂ ਵਿਰੋਧੀਆਂ ‘ਤੇ ਕਰਾਰਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਪਹਿਲਾਂ ਕਹਿੰਦੇ ਸੀ ਬਿਜਲੀ ਮੁਫ਼ਤ ਨਹੀਂ ਹੋਵੇਗੀ, ਅਸੀਂ ਮੁਫ਼ਤ ਕਰ ਦਿੱਤੀ। ਫਿਰ ਬੋਲੇ ਪਾਣੀ ਨਹੀਂ ਮਿਲੇਗਾ, ਹੁਣ ਪਿੰਡ-ਪਿੰਡ ਤੱਕ ਪਾਣੀ ਪਹੁੰਚਾ ਦਿੱਤਾ ਗਿਆ ਹੈ। ਫਿਰ ਕਹਿਣ ਲੱਗੇ ਨੌਕਰੀਆਂ ਨਹੀਂ ਦੇਣਗੇ, ਪਰ ਹੁਣ ਤੱਕ 65,264 ਨੌਕਰੀਆਂ ਪਾਰਦਰਸ਼ੀ ਤਰੀਕੇ ਨਾਲ ਦਿੱਤੀਆਂ ਜਾ ਚੁੱਕੀਆਂ ਹਨ।

Follow Us
Navaratri 2026 : ਜਲੰਧਰ ਦੇ ਮਾਂ ਤ੍ਰਿਪੁਰਮਾਲਿਨੀ ਮੰਦਿਰ ਚ ਪੂਰੀ ਹੁੰਦੀ ਹੈ ਹਰ ਮਨੋਕਾਮਨਾ, ਕਰੋ ਦਰਸ਼ਨ
Navaratri 2026 : ਜਲੰਧਰ ਦੇ ਮਾਂ ਤ੍ਰਿਪੁਰਮਾਲਿਨੀ ਮੰਦਿਰ ਚ ਪੂਰੀ ਹੁੰਦੀ ਹੈ ਹਰ ਮਨੋਕਾਮਨਾ, ਕਰੋ ਦਰਸ਼ਨ...
Golds Unexpected Fall: ਸੋਨੇ ਦੀ ਚਮਕ ਕਿਉਂ ਹੋਈ ਫਿੱਕੀ? ਈਰਾਨ ਯੁੱਧ ਦੇ ਬਾਵਜੂਦ ਡਾਲਰ ਅਤੇ ਵਿਆਜ ਦਰਾਂ ਦਾ ਅਸਰ
Golds Unexpected Fall: ਸੋਨੇ ਦੀ ਚਮਕ ਕਿਉਂ ਹੋਈ ਫਿੱਕੀ? ਈਰਾਨ ਯੁੱਧ ਦੇ ਬਾਵਜੂਦ ਡਾਲਰ ਅਤੇ ਵਿਆਜ ਦਰਾਂ ਦਾ ਅਸਰ...
ਕੌਣ ਸੀ ਚਰਨਪ੍ਰੀਤ ਸਿੰਘ ਉਰਫ ਚੀਨੀ ਕੁਬਾਹੇੜੀ, ਜਿਸ ਦੇ ਲਈ PGI ਦੇ ਬਾਹਰ ਲੱਗ ਗਈ ਭੀੜ?
ਕੌਣ ਸੀ ਚਰਨਪ੍ਰੀਤ ਸਿੰਘ ਉਰਫ ਚੀਨੀ ਕੁਬਾਹੇੜੀ, ਜਿਸ ਦੇ ਲਈ PGI ਦੇ ਬਾਹਰ ਲੱਗ ਗਈ ਭੀੜ?...
Iran-Israel War: ਯੇਰੂਸ਼ਲਮ 'ਤੇ ਮਿਜ਼ਾਈਲ ਹਮਲਾ, ਈਰਾਨ ਨੇ ਕਿਉਂ ਬਣਾਇਆ ਪਵਿੱਤਰ ਸਥਾਨਾਂ ਨੂੰ ਨਿਸ਼ਾਨਾ ?
Iran-Israel War: ਯੇਰੂਸ਼ਲਮ 'ਤੇ ਮਿਜ਼ਾਈਲ ਹਮਲਾ, ਈਰਾਨ ਨੇ ਕਿਉਂ ਬਣਾਇਆ ਪਵਿੱਤਰ ਸਥਾਨਾਂ ਨੂੰ ਨਿਸ਼ਾਨਾ ?...
Nora Fatehi: 5,000 ਤੋਂ 40 ਕਰੋੜ ਤੱਕ ਦਾ ਸਫ਼ਰ ਅਤੇ ਵਿਵਾਦ ਨਾਲ ਰਿਸ਼ਤਾ
Nora Fatehi: 5,000 ਤੋਂ 40 ਕਰੋੜ ਤੱਕ ਦਾ ਸਫ਼ਰ ਅਤੇ ਵਿਵਾਦ ਨਾਲ ਰਿਸ਼ਤਾ...
ਜੰਗ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਡਿੱਗੀਆਂ ਕੀਮਤਾਂ, ਕੀ ਇਹ ਨਿਵੇਸ਼ ਕਰਨ ਦਾ ਸਹੀ ਮੌਕਾ ਹੈ?
ਜੰਗ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਡਿੱਗੀਆਂ ਕੀਮਤਾਂ, ਕੀ ਇਹ ਨਿਵੇਸ਼ ਕਰਨ ਦਾ ਸਹੀ ਮੌਕਾ ਹੈ?...
Iran-Israel War Escalates: ਅਲੀ ਲਾਰੀਜਾਨੀ ਦੀ ਮੌਤ ਤੋਂ ਬਾਅਦ ਇਜ਼ਰਾਈਲ ਵਿੱਚ ਵਧਿਆ ਤਣਾਅ, ਵੇਖੋ ਗ੍ਰਾਉਂਡ ਰਿਪੋਰਟ
Iran-Israel War Escalates: ਅਲੀ ਲਾਰੀਜਾਨੀ ਦੀ ਮੌਤ ਤੋਂ ਬਾਅਦ ਇਜ਼ਰਾਈਲ ਵਿੱਚ ਵਧਿਆ ਤਣਾਅ, ਵੇਖੋ ਗ੍ਰਾਉਂਡ ਰਿਪੋਰਟ...
Harish Rana Case: ਇੱਕ ਮਾਂ ਦੀ 13 ਸਾਲਾਂ ਦੀ ਲੜਾਈ, ਸੁਪਰੀਮ ਕੋਰਟ ਦਾ ਫੈਸਲਾ, ਬ੍ਰਹਮ ਕੁਮਾਰੀ ਦਾ ਸਾਥ
Harish Rana Case: ਇੱਕ ਮਾਂ ਦੀ 13 ਸਾਲਾਂ ਦੀ ਲੜਾਈ, ਸੁਪਰੀਮ ਕੋਰਟ ਦਾ ਫੈਸਲਾ, ਬ੍ਰਹਮ ਕੁਮਾਰੀ ਦਾ ਸਾਥ...
LPG Crises: ਮੁੰਬਈ ਵਿੱਚ LPG ਸੰਕਟ ਵਿਚਕਾਰ ਦੇਸੀ ਚੁਲ੍ਹੇ 'ਤੇ ਖਾਣਾ ਬਣਾਉਣ ਨੂੰ ਮਜਬੂਰ ਹੋਟਲ ਇੰਡਸਟਰੀ
LPG Crises: ਮੁੰਬਈ ਵਿੱਚ LPG ਸੰਕਟ ਵਿਚਕਾਰ ਦੇਸੀ ਚੁਲ੍ਹੇ 'ਤੇ ਖਾਣਾ ਬਣਾਉਣ ਨੂੰ ਮਜਬੂਰ ਹੋਟਲ ਇੰਡਸਟਰੀ...