AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਖਟਕੜ ਕਲਾਂ ‘ਚ ਅੱਜ ਸੂਬਾ ਪੱਧਰੀ ਸਮਾਗਮ, ਮੁੱਖ ਮੰਤਰੀ ਮਾਨ ਸ਼ਹੀਦਾਂ ਨੂੰ ਦੇਣਗੇ ਸ਼ਰਧਾਂਜਲੀ

ਆਮ ਆਦਮੀ ਪਾਰਟੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਪ੍ਰਮੱਖ ਰੱਖਿਆ ਜਾਂਦਾ ਰਿਹਾ ਹੈ ਤੇ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਨੂੰ ਵੀ ਹਰ ਭਾਸ਼ਣ 'ਚ ਪ੍ਰਮੁੱਖ ਤੌਰ 'ਤੇ ਰੱਖਿਆ ਜਾਂਦਾ ਹੈ। ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਦਫ਼ਤਰ 'ਚ ਵੀ ਭਗਤ ਸਿੰਘ ਤੇ ਬਾਬਾ ਸਾਹਿਬ ਬੀ.ਆਰ. ਅੰਬੇਡਕਰ ਦੀ ਤਸਵੀਰ ਲੱਗੀ ਹੋਈ ਹੈ।

ਖਟਕੜ ਕਲਾਂ 'ਚ ਅੱਜ ਸੂਬਾ ਪੱਧਰੀ ਸਮਾਗਮ, ਮੁੱਖ ਮੰਤਰੀ ਮਾਨ ਸ਼ਹੀਦਾਂ ਨੂੰ ਦੇਣਗੇ ਸ਼ਰਧਾਂਜਲੀ
ਮੁੱਖ ਮੰਤਰੀ ਭਗਵੰਤ ਮਾਨ
tv9-punjabi
| Updated On: 23 Mar 2026 12:10 PM IST

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ‘ਤੇ ਅੱਜ ਖਟਕੜ ਕਲਾਂ ‘ਚ ਸੂਬਾ ਪੱਧਰੀ ਸਮਾਗਮ ਹੋਣ ਜਾ ਰਿਹਾ ਹੈ। ਪੰਜਾਬ ਦੇ ਮੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ‘ਚ ਇਸ ਸਮਾਗਮ ‘ਚ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਣਗੇ। ਇਸ ਦੌਰਾਨ ਉਹ ਹੁਸੈਨੀਵਾਲਾ ‘ਚ ਹੈਰੀਟੇਜ਼ ਕੰਪਲੈਕਸ ਦਾ ਨੀਂਹ ਪੱਥਰ ਵੀ ਰੱਖਣਗੇ।

ਆਮ ਆਦਮੀ ਪਾਰਟੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਪ੍ਰਮੱਖ ਰੱਖਿਆ ਜਾਂਦਾ ਰਿਹਾ ਹੈ ਤੇ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਨੂੰ ਵੀ ਹਰ ਭਾਸ਼ਣ ‘ਚ ਪ੍ਰਮੁੱਖ ਤੌਰ ‘ਤੇ ਰੱਖਿਆ ਜਾਂਦਾ ਹੈ। ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਦਫ਼ਤਰ ‘ਚ ਵੀ ਭਗਤ ਸਿੰਘ ਤੇ ਬਾਬਾ ਸਾਹਿਬ ਬੀ.ਆਰ. ਅੰਬੇਡਕਰ ਦੀ ਤਸਵੀਰ ਲੱਗੀ ਹੋਈ ਹੈ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ‘ਚ ਵੀ ਭਗਤ ਸਿੰਘ ਦੀ ਤਸਵੀਰ ਲਗਾਈ ਗਈ ਹੈ। ਉੱਥੇ ਹੀ, ਅੱਜ ਸ਼ਹੀਦੀ ਦਿਹਾੜੇ ਮੌਕੇ ਸ਼ਹੀਦਾਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਦਾ ਸਮਾਗਮ ਰੱਖਿਆ ਗਿਆ ਹੈ।

ਮੁੱਖ ਮੰਤਰੀ ਮਾਨ ਨੇ ਅੱਜ ਟਵੀਟ ਕਰਦੇ ਹੋਏ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ- ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ‘ਸ਼ਹੀਦ-ਏ-ਆਜ਼ਮ’ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ‘ਤੇ ਉਹਨਾਂ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ। ਇਨਕਲਾਬ ਜ਼ਿੰਦਾਬਾਦ।

Follow Us
EPFO ਦਾ ਡਿਜੀਟਲ ਅਪਡੇਟ, ਹੁਣ 3 ਦਿਨਾਂ ਮਿਲਣਗੇ ਪੈਸੇ ਤੇ ਆਸਾਨ ਹੋਵੇਗਾ ਖਾਤਾ ਟ੍ਰਾਂਸਫਰ
EPFO ਦਾ ਡਿਜੀਟਲ ਅਪਡੇਟ, ਹੁਣ 3 ਦਿਨਾਂ ਮਿਲਣਗੇ ਪੈਸੇ ਤੇ ਆਸਾਨ ਹੋਵੇਗਾ ਖਾਤਾ ਟ੍ਰਾਂਸਫਰ...
Navaratri 2026 : ਜਲੰਧਰ ਦੇ ਮਾਂ ਤ੍ਰਿਪੁਰਮਾਲਿਨੀ ਮੰਦਿਰ ਚ ਪੂਰੀ ਹੁੰਦੀ ਹੈ ਹਰ ਮਨੋਕਾਮਨਾ, ਕਰੋ ਦਰਸ਼ਨ
Navaratri 2026 : ਜਲੰਧਰ ਦੇ ਮਾਂ ਤ੍ਰਿਪੁਰਮਾਲਿਨੀ ਮੰਦਿਰ ਚ ਪੂਰੀ ਹੁੰਦੀ ਹੈ ਹਰ ਮਨੋਕਾਮਨਾ, ਕਰੋ ਦਰਸ਼ਨ...
Golds Unexpected Fall: ਸੋਨੇ ਦੀ ਚਮਕ ਕਿਉਂ ਹੋਈ ਫਿੱਕੀ? ਈਰਾਨ ਯੁੱਧ ਦੇ ਬਾਵਜੂਦ ਡਾਲਰ ਅਤੇ ਵਿਆਜ ਦਰਾਂ ਦਾ ਅਸਰ
Golds Unexpected Fall: ਸੋਨੇ ਦੀ ਚਮਕ ਕਿਉਂ ਹੋਈ ਫਿੱਕੀ? ਈਰਾਨ ਯੁੱਧ ਦੇ ਬਾਵਜੂਦ ਡਾਲਰ ਅਤੇ ਵਿਆਜ ਦਰਾਂ ਦਾ ਅਸਰ...
ਕੌਣ ਸੀ ਚਰਨਪ੍ਰੀਤ ਸਿੰਘ ਉਰਫ ਚੀਨੀ ਕੁਬਾਹੇੜੀ, ਜਿਸ ਦੇ ਲਈ PGI ਦੇ ਬਾਹਰ ਲੱਗ ਗਈ ਭੀੜ?
ਕੌਣ ਸੀ ਚਰਨਪ੍ਰੀਤ ਸਿੰਘ ਉਰਫ ਚੀਨੀ ਕੁਬਾਹੇੜੀ, ਜਿਸ ਦੇ ਲਈ PGI ਦੇ ਬਾਹਰ ਲੱਗ ਗਈ ਭੀੜ?...
Iran-Israel War: ਯੇਰੂਸ਼ਲਮ 'ਤੇ ਮਿਜ਼ਾਈਲ ਹਮਲਾ, ਈਰਾਨ ਨੇ ਕਿਉਂ ਬਣਾਇਆ ਪਵਿੱਤਰ ਸਥਾਨਾਂ ਨੂੰ ਨਿਸ਼ਾਨਾ ?
Iran-Israel War: ਯੇਰੂਸ਼ਲਮ 'ਤੇ ਮਿਜ਼ਾਈਲ ਹਮਲਾ, ਈਰਾਨ ਨੇ ਕਿਉਂ ਬਣਾਇਆ ਪਵਿੱਤਰ ਸਥਾਨਾਂ ਨੂੰ ਨਿਸ਼ਾਨਾ ?...
Nora Fatehi: 5,000 ਤੋਂ 40 ਕਰੋੜ ਤੱਕ ਦਾ ਸਫ਼ਰ ਅਤੇ ਵਿਵਾਦ ਨਾਲ ਰਿਸ਼ਤਾ
Nora Fatehi: 5,000 ਤੋਂ 40 ਕਰੋੜ ਤੱਕ ਦਾ ਸਫ਼ਰ ਅਤੇ ਵਿਵਾਦ ਨਾਲ ਰਿਸ਼ਤਾ...
ਜੰਗ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਡਿੱਗੀਆਂ ਕੀਮਤਾਂ, ਕੀ ਇਹ ਨਿਵੇਸ਼ ਕਰਨ ਦਾ ਸਹੀ ਮੌਕਾ ਹੈ?
ਜੰਗ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਡਿੱਗੀਆਂ ਕੀਮਤਾਂ, ਕੀ ਇਹ ਨਿਵੇਸ਼ ਕਰਨ ਦਾ ਸਹੀ ਮੌਕਾ ਹੈ?...
Iran-Israel War Escalates: ਅਲੀ ਲਾਰੀਜਾਨੀ ਦੀ ਮੌਤ ਤੋਂ ਬਾਅਦ ਇਜ਼ਰਾਈਲ ਵਿੱਚ ਵਧਿਆ ਤਣਾਅ, ਵੇਖੋ ਗ੍ਰਾਉਂਡ ਰਿਪੋਰਟ
Iran-Israel War Escalates: ਅਲੀ ਲਾਰੀਜਾਨੀ ਦੀ ਮੌਤ ਤੋਂ ਬਾਅਦ ਇਜ਼ਰਾਈਲ ਵਿੱਚ ਵਧਿਆ ਤਣਾਅ, ਵੇਖੋ ਗ੍ਰਾਉਂਡ ਰਿਪੋਰਟ...
Harish Rana Case: ਇੱਕ ਮਾਂ ਦੀ 13 ਸਾਲਾਂ ਦੀ ਲੜਾਈ, ਸੁਪਰੀਮ ਕੋਰਟ ਦਾ ਫੈਸਲਾ, ਬ੍ਰਹਮ ਕੁਮਾਰੀ ਦਾ ਸਾਥ
Harish Rana Case: ਇੱਕ ਮਾਂ ਦੀ 13 ਸਾਲਾਂ ਦੀ ਲੜਾਈ, ਸੁਪਰੀਮ ਕੋਰਟ ਦਾ ਫੈਸਲਾ, ਬ੍ਰਹਮ ਕੁਮਾਰੀ ਦਾ ਸਾਥ...