ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

CM on Sidhu-Majithia Hug: ਸਿੱਧੂ-ਮਜੀਠੀਆ ਦੀ ਜੱਫੀ ‘ਤੇ CM ਦਾ ਨਿਸ਼ਾਨਾ, ਮਾਨ ਨੇ ਕਿਹਾ- ਅਸਲੀ ਚਿਹਰਾ ਆਇਆ ਸਾਹਮਣੇ

ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆ ਦੀ ਸਰਬ ਪਾਰਟੀ ਮੀਟਿੰਗ ਵਿੱਚ ਜੱਫੀ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਨੇ ਦੋਵਾਂ ਦੀ ਜੱਫ਼ੀ 'ਤੇ ਨਿਸ਼ਾਨ ਸਾਧਿਆ ਹੈ।

CM on Sidhu-Majithia Hug: ਸਿੱਧੂ-ਮਜੀਠੀਆ ਦੀ ਜੱਫੀ ‘ਤੇ CM ਦਾ ਨਿਸ਼ਾਨਾ, ਮਾਨ ਨੇ ਕਿਹਾ- ਅਸਲੀ ਚਿਹਰਾ ਆਇਆ ਸਾਹਮਣੇ
Follow Us
abhishek-thakur
| Updated On: 04 Jun 2023 15:14 PM

CM on Sidhu-Majithia Hug: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜੱਫੀ ਨੂੰ ਲੈ ਕੇ ਬਿਆਨ ਸਾਹਮਣੇ ਆਇਆ ਹੈ।

ਨਵਜੋਤ ਸਿੱਧੂ ਅਤੇ ਮਜੀਠੀਆ ਦੀ ਜੱਫੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿਸ਼ਾਨ ਸਾਧਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦੋਵਾਂ ਦਾ ਅਸਲੀ ਚਿਹਰਾ ਸਾਹਮਣੇ ਆਇਆ ਹੈ।

ਪੁਰਾਣੇ ਵੀਡੀਓ ਵੀ ਆ ਰਹੇ ਸਾਹਮਣੇ- CM

ਜਲੰਧਰ ਵਿੱਚ ਹੋਈ ਸਰਬ ਪਾਰਟੀ ਮੀਟਿੰਗ ਦੌਰਾਨ ਇੱਕ ਦੂਜੇ ਦੇ ਕੱਟੜ ਵਿਰੋਧੀ ਰਹੇ ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆ ਦੀ ਜੱਫੀ ‘ਤੇ ਸਿਆਸਤ ਗਰਮਾਈ ਹੋਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਕਿਹਾ ਕਿ ਦੋਵਾਂ ਦਾ ਅਸਲੀ ਰੂਪ ਸਭ ਦੇ ਸਾਹਮਣੇ ਆ ਗਿਆ ਹੈ।

ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਪੁੱਛਿਆ ਕਿ ਤੁਸੀਂ ਦੋਹਾਂ ਨੂੰ ਜੱਫੀਆਂ ਪਾਉਂਦੇ ਦੇਖਿਆ ਹੈ। ਦੋਵਾਂ ਦਾ ਅਸਲੀ ਰੂਪ ਸਭ ਦੇ ਸਾਹਮਣੇ ਆ ਗਿਆ ਹੈ। ਅੱਜ ਨੌਜਵਾਨਾਂ ਦੇ ਹੱਥਾਂ ਵਿੱਚ ਮੋਬਾਈਲ ਹਨ, ਪੁਰਾਣੇ ਵੀਡੀਓ ਵੀ ਸਾਹਮਣੇ ਆਉਂਦੇ ਹਨ।

ਜੋ ਦਿਲ ‘ਚ ਹੈ ਓਹੀ ਜ਼ੁਬਾਨ ‘ਤੇ ਹੋਣਾ ਚਾਹੀਦਾ- CM

ਪੁਰਾਣੀ ਵੀਡੀਓ ‘ਚ ਲੋਕ ਦੇਖ ਰਹੇ ਹਨ ਕਿ ਪਹਿਲਾਂ ਇਸ ਤਰ੍ਹਾਂ ਕਹਿੰਦੇ ਸਨ, ਹੁਣ ਅਜਿਹਾ ਕਹਿ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੋ ਦਿਲ ‘ਚ ਹੁੰਦਾ ਹੈ, ਜ਼ੁਬਾਨ ‘ਤੇ ਆਉਂਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਉਹ ਇੱਥੇ ਇਸ ਲਈ ਆਏ ਹਨ ਤਾਂ ਜੋ ਗਰੀਬਾਂ ਦੀ ਭਲਾਈ ਨੂੰ ਕੋਈ ਖੋਹ ਨਾ ਸਕੇ। ਪਰ ਤੁਸੀਂ ਜਾਣਦੇ ਹੋ ਜੋ ਪਹਿਲਾਂ ਆਉਂਦੇ ਰਹੇ ਹਨ, ਉਹ ਆਪਣੇ ਘਰਾਂ ਨੂੰ ਸੰਭਾਲਦੇ ਰਹੇ।

10 ਸਾਲਾਂ ਦੀ ਖਟਾਸ ਇੱਕ ਜੱਫੀ ਨੇ ਬਦਲੀ

ਨਵਜੋਤ ਸਿੰਘ ਸਿੱਧੂ ਅਤੇ ਮਜੀਠੀਆ-ਬਾਦਲ ਪਰਿਵਾਰ ਵਿਚਾਲੇ ਖਟਾਸ ਕਰੀਬ 10 ਸਾਲਾਂ ਤੋਂ ਚੱਲ ਰਹੀ ਹੈ। ਨਵਜੋਤ ਸਿੰਘ ਸਿੱਧੂ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ (Congress) ਦੀ ਤਰਫੋਂ ਲੜਨ ਤੋਂ ਲੈ ਕੇ ਹੁਣ ਤੱਕ ਪ੍ਰਚਾਰ ਦੌਰਾਨ ਬਿਕਰਮ ਮਜੀਠੀਆ ਦੇ ਖਿਲਾਫ ਬੋਲਦੇ ਰਹੇ ਹਨ।

ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ

ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !...
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ...
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ...
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ...
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ...
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!...
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ...
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ...
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...