AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਚਾਚਾ ਚਤਰਾ ਹਮੇਸ਼ਾ ਸਾਡੇ ਦਿਲਾਂ ‘ਚ ਵਸਦੇ ਰਹਿਣਗੇ, ਭੱਲਾ ਦੇ ਦੇਹਾਂਤ ‘ਤੇ ਸੀਐਮ ਭਗਵੰਤ ਮਾਨ ਦਾ ਟਵੀਟ, ਸੁਖਬੀਰ ਬਾਦਲ ਨੇ ਵੀ ਦੁੱਖ ਕੀਤਾ ਪ੍ਰਗਟ

Punjab CM Bhagwant Mann Tweet Jaswinder Bhalla Death: ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਐਕਸ 'ਤੇ ਟਵੀਟ ਕਰਦੇ ਹੋਏ ਲਿਖਿਆ, "ਜਸਵਿੰਦਰ ਭੱਲਾ ਜੀ ਦੇ ਅਚਾਨਕ ਇਸ ਦੁਨੀਆਂ ਤੋਂ ਚਲੇ ਜਾਣਾ ਬੇਹੱਦ ਅਫ਼ਸੋਸਜਨਕ ਹੈ..ਛਣਕਾਟਿਆਂ ਦੀ ਛਣਕਾਰ ਬੰਦ ਹੋਣ ਤੇ ਮਨ ਉਦਾਸ ਹੈ..ਵਾਹਿਗੁਰੂ ਚਰਨਾਂ ਚ ਨਿਵਾਸ ਬਖਸ਼ਣਚਾਚਾ ਚਤਰਾ ਹਮੇਸ਼ਾ ਸਾਡੇ ਦਿਲਾਂ ਚ ਵਸਦੇ ਰਹਿਣਗੇ.."

ਚਾਚਾ ਚਤਰਾ ਹਮੇਸ਼ਾ ਸਾਡੇ ਦਿਲਾਂ 'ਚ ਵਸਦੇ ਰਹਿਣਗੇ, ਭੱਲਾ ਦੇ ਦੇਹਾਂਤ 'ਤੇ ਸੀਐਮ ਭਗਵੰਤ ਮਾਨ ਦਾ ਟਵੀਟ, ਸੁਖਬੀਰ ਬਾਦਲ ਨੇ ਵੀ ਦੁੱਖ ਕੀਤਾ ਪ੍ਰਗਟ
tv9-punjabi
| Updated On: 22 Aug 2025 09:57 AM IST
Share

ਪੰਜਾਬੀ ਅਦਾਕਾਰ ਤੇ ਕਾਮੇਡੀਅਨ ਜਸਵਿੰਦਰ ਭੱਲਾ ਨੇ 65 ਸਾਲ ਦੀ ਉਮਰ ‘ਚ ਆਖਿਰੀ ਸਾਹ ਲਏ। ਭੱਲਾ ਦੇ ਕਰੀਬੀ ਦੋਸਤ ਤੇ ਅਦਾਕਾਰ ਬਾਲ ਮੁਕੰਦ ਸ਼ਰਮਾ ਮੁਤਾਬਕ ਉਨ੍ਹਾਂ ਨੂੰ ਪਰਸੋਂ ਯਾਨੀ 20 ਅਗਸਤ ਦੀ ਰਾਤ ਬ੍ਰੇਨ ਸਟੋਰਕ ਹੋਇਆ। ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਸੀ ਤੇ ਉਨ੍ਹਾਂ ਨੇ ਅੱਜ ਸਵੇਰ 4 ਵਜੇ ਦੇ ਕਰੀਬ ਆਪਣੇ ਆਖਿਰੀ ਸਾਹ ਲਏ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਪੂਰੀ ਪੰਜਾਬੀ ਇੰਡਸਟਰੀ ‘ਚ ਸੋਗ ਦੀ ਲਹਿਰ ਹੈ। ਉੱਥੇ ਹੀ ਸਿਆਸੀ ਜਗਤ ‘ਚ ਵੀ ਉਨ੍ਹਾਂ ਨੂੰ ਯਾਦ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਇੱਕ ਭਾਵੁਕ ਪੋਸਟ ਕੀਤੀ ਹੈ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ।

ਸੀਐਮ ਮਾਨ ਦਾ ਭੱਲਾ ਦੇ ਦੇਹਾਂਤ ‘ਤੇ ਟਵੀਟ

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਐਕਸ ‘ਤੇ ਟਵੀਟ ਕਰਦੇ ਹੋਏ ਲਿਖਿਆ, “ਜਸਵਿੰਦਰ ਭੱਲਾ ਜੀ ਦੇ ਅਚਾਨਕ ਇਸ ਦੁਨੀਆਂ ਤੋਂ ਚਲੇ ਜਾਣਾ ਬੇਹੱਦ ਅਫ਼ਸੋਸਜਨਕ ਹੈ..ਛਣਕਾਟਿਆਂ ਦੀ ਛਣਕਾਰ ਬੰਦ ਹੋਣ ਤੇ ਮਨ ਉਦਾਸ ਹੈ..ਵਾਹਿਗੁਰੂ ਚਰਨਾਂ ਚ ਨਿਵਾਸ ਬਖਸ਼ਣਚਾਚਾ ਚਤਰਾ ਹਮੇਸ਼ਾ ਸਾਡੇ ਦਿਲਾਂ ਚ ਵਸਦੇ ਰਹਿਣਗੇ..”

ਸੁਖਬੀਰ ਬਾਦਲ ਨੇ ਦੇਹਾਂਤ ‘ਤੇ ਦੁੱਖ ਕੀਤਾ ਪ੍ਰਗਟ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਜਸਵਿੰਦਰ ਭੱਲਾ ਦੇ ਦੇਹਾਂਤ ਦੀ ਖ਼ਬਰ ਸੁਣਨ ਤੋਂ ਬਾਅਦ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਲਿਖਿਆ, “ਪੰਜਾਬ ਦੇ ਮਸ਼ਹੂਰ ਕਮੇਡੀਅਨ ਕਲਾਕਾਰ ਅਤੇ ਵਧੀਆ ਇਨਸਾਨ ਜਸਵਿੰਦਰ ਭੱਲਾ ਜੀ ਦੇ ਅਕਾਲ ਚਲਾਣਾ ਕਰ ਜਾਣ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ, ਉਹਨਾਂ ਨੇ ਆਪਣੀ ਵਧੀਆ ਕਲਾਕਾਰੀ ਨਾਲ ਪੰਜਾਬੀਆਂ ਦੇ ਦਿਲਾਂ ‘ਤੇ ਰਾਜ ਕੀਤਾ। ਇਸ ਭੱਜ ਦੌੜ ਦੀ ਜਿੰਦਗੀ ਵਿੱਚ ਲੋਕਾਂ ਦੇ ਚੇਹਰਿਆਂ ‘ਤੇ ਮੁਸਕਾਨ ਲਿਆਉਣ ਵਾਲੇ ਭੱਲਾ ਜੀ ਨੂੰ ਪੰਜਾਬੀ ਹਮੇਸ਼ਾਂ ਯਾਦ ਕਰਨਗੇ। ਗੁਰੂ ਸਾਹਿਬ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਅਤੇ ਪਰਿਵਾਰ ਤੇ ਉਹਨਾਂ ਦੇ ਕਰੋੜਾਂ ਪ੍ਰਸੰਸਕਾ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ਣ।”

Follow Us
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ...
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ...
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...