AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

CM Mann Meet Nitin Gadkari: ਦਿੱਲੀ ਦੌਰੇ ‘ਤੇ ਸੀਐੱਮ ਮਾਨ; ਕੇਂਦਰੀ ਮੰਤਰੀ ਗਡਕਰੀ ਨਾਲ ਕਰਨਗੇ ਮੁਲਾਕਾਤ, ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਉਹ ਸੜਕ ਪ੍ਰੋਜੈਕਟ ਸਮੇਤ ਕਈ ਅਹਿਮ ਮੁੱਦਿਆਂ 'ਤੇ ਦੋਵਾਂ ਵਿਚਕਾਰ ਚਰਚਾ ਹੋਵੇਗੀ।

CM Mann Meet Nitin Gadkari: ਦਿੱਲੀ ਦੌਰੇ 'ਤੇ ਸੀਐੱਮ ਮਾਨ; ਕੇਂਦਰੀ ਮੰਤਰੀ ਗਡਕਰੀ ਨਾਲ ਕਰਨਗੇ ਮੁਲਾਕਾਤ, ਕਈ ਮੁੱਦਿਆਂ 'ਤੇ ਹੋਵੇਗੀ ਚਰਚਾ
abhishek-thakur
| Published: 14 Jun 2023 11:31 AM IST
Share
CM Bhagwant Mann Meet Nitin Gadkari: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦਿੱਲੀ ਦਾ ਦੌਰਾ ਕਰਨਗੇ। ਇੱਥੇ ਉਹ ਸ਼ਾਮ 7 ਵਜੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਨਗੇ। ਸੀਐਮ ਭਗਵੰਤ ਸਿੰਘ ਮਾਨ (CM Bhagwant Mann) ਕੇਂਦਰੀ ਮੰਤਰੀ ਗਡਕਰੀ ਨਾਲ ਪੰਜਾਬ ਦੇ ਸੜਕੀ ਪ੍ਰਾਜੈਕਟਾਂ ਸਮੇਤ ਹੋਰ ਮੁੱਦਿਆਂ ‘ਤੇ ਚਰਚਾ ਕਰਨਗੇ। ਦਸ ਦਈਏ ਕਿ ਕੇਂਦਰ ਵੱਲੋਂ ਪੰਜਾਬ ਨੂੰ ਰੋਕੇ ਗਏ ਫੰਡਾਂ ਬਾਰੇ ਵੀ ਚਰਚਾ ਕੀਤੀ ਜਾ ਸਕਦੀ ਹੈ।

ਫੰਡਾਂ ‘ਤੇ ਕੇਂਦਰ ਤੇ ਪੰਜਾਬ ਵਿਚਾਲੇ ਤਕਰਾਰ

ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਅਤੇ ਕੇਂਦਰੀ ਊਰਜਾ ਮੰਤਰੀ ਆਰਕੇ ਸਿੰਘ ਅਤੇ ਹੋਰਨਾਂ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕਰ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖਿਆ ਹੈ। ਪਰ ਪੰਜਾਬ ਸਰਕਾਰ ਨੂੰ ਅਜੇ ਤੱਕ ਆਰਡੀਐਫ ਅਤੇ ਐਨਐਚਐਮ ਤੋਂ ਰੋਕੇ ਫੰਡਾਂ ਦਾ ਜਵਾਬ ਨਹੀਂ ਮਿਲਿਆ ਹੈ।

ਕੇਂਦਰ ਸਰਕਾਰ ਦੇ ਫੰਡਾਂ ਦੀ ਦੁਰਵਰਤੋਂ

ਇਸ ਦੇ ਨਾਲ ਹੀ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਵੀਆ ਨੇ ਪੰਜਾਬ ਦੌਰੇ ਦੌਰਾਨ ਸਪੱਸ਼ਟ ਕੀਤਾ ਸੀ ਕਿ ਪੰਜਾਬ ਸਰਕਾਰ ਨੇ ਕੇਂਦਰੀ ਸਕੀਮ ਦੇ ਤੰਦਰੁਸਤੀ ਫੰਡ ਦੀ ਵਰਤੋਂ ਮੁਹੱਲਾ ਕਲੀਨਿਕ ਵਿੱਚ ਕੀਤੀ ਹੈ। ਅਜਿਹੇ ਵਿੱਚ ਜਦੋਂ ਕੇਂਦਰ ਸਰਕਾਰ ਦੀ ਇਸ ਸਕੀਮ ਨੂੰ ਪੰਜਾਬ ਸਰਕਾਰ ਨੇ ਰੋਕ ਦਿੱਤਾ ਹੈ ਤਾਂ ਐਨ.ਐਚ.ਐਮ ਫੰਡ ਦੀ ਕੋਈ ਤੁਕ ਨਹੀਂ ਬਣਦੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...