ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਦਿੱਲੀ ਵਿੱਚ ਸੀਐਮ ਮਾਨ ਅਤੇ ਅਮਿਤ ਸ਼ਾਹ ਵਿਚਾਲੇ ਹੋਈ ਬੈਠਕ, ਬੀਜ ਐਕਟ ਨੂੰ ਲੈ ਕੇ ਜਤਾਇਆ ਵਿਰੋਧ

CM Bhagwant Singh Mann meet Amit Shah: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਚਾਲੇ ਬੈਠਕ ਹੋਈ। ਅਮਿਤ ਸ਼ਾਹ ਨਾਲ ਬੈਠਕ ਤੋਂ ਬਾਅਦ ਸੀਐਮ ਮਾਨ ਨੇ ਕਿਹਾ ਕਿ ਬੀਜ ਐਕਟ ਨੂੰ ਲੈ ਕੇ ਅਸੀਂ ਆਪਣਾ ਵਿਰੋਧ ਜਤਾਇਆ ਹੈ। CM ਮਾਨ ਨੇ ਅਮਿਤ ਸ਼ਾਹ ਅੱਗੇ ਸਰਹੱਦੀ ਕਿਸਾਨਾਂ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਨੇ ਕਿਹਾ ਕਿ ਕੰਡਿਆਲੀ ਤਾਰ ਨੂੰ ਅੱਗ ਵਧਾਇਆ ਜਾਵੇ। ਕਿਉਂਕਿ ਬਹੁਤ ਸਾਰੇ ਕਿਸਾਨਾਂ ਦੀ ਜ਼ਮੀਨ ਕੰਡਿਆਲੀ ਤਾਰ ਤੋਂ ਪਾਰ ਹੈ।

ਦਿੱਲੀ ਵਿੱਚ ਸੀਐਮ ਮਾਨ ਅਤੇ ਅਮਿਤ ਸ਼ਾਹ ਵਿਚਾਲੇ ਹੋਈ ਬੈਠਕ, ਬੀਜ ਐਕਟ ਨੂੰ ਲੈ ਕੇ ਜਤਾਇਆ ਵਿਰੋਧ
Follow Us
tv9-punjabi
| Updated On: 17 Jan 2026 14:29 PM IST

ਦਿੱਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਚਾਲੇ ਬੈਠਕ ਹੋਈ। ਅਮਿਤ ਸ਼ਾਹ ਨਾਲ ਬੈਠਕ ਤੋਂ ਬਾਅਦ ਸੀਐਮ ਮਾਨ ਨੇ ਕਿਹਾ ਕਿ ਬੀਜ ਐਕਟ ਨੂੰ ਲੈ ਕੇ ਅਸੀਂ ਆਪਣਾ ਵਿਰੋਧ ਜਤਾਇਆ ਹੈ। ਉਨ੍ਹਾਂ ਨੇ ਕਿਹਾ ਕਿ ਬੀਜ ਐਕਟ ਸੰਸਦ ਵਿੱਚ ਪਾਸ ਨਹੀਂ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਬਿਨਾਂ ਪੰਜਾਬ ਦੀ ਸਹਿਮਤੀ ਕਿਵੇਂ ਆ ਸਕਦਾ ਹੈ ਬੀਜ ਐਕਟ?

ਚੰਡੀਗੜ੍ਹ FCI ਵਿੱਚ ਪੰਜਾਬ ਕੈਡਰ ਦਾ ਜੀਐਮ ਹੋਵੇ- ਸੀਐਮ

ਇਸ ਦੌਰਾਨ ਉਨ੍ਹਾਂ ਨੇ ਚੰਡੀਗੜ੍ਹ ਐਫਸੀਆਈ ਵਿੱਚ ਬਾਹਰ ਦਾ ਜੀਐਮ ਲਗਾਉਣ ਦਾ ਵਿਰੋਧ ਦਰਜ ਕਰਵਾਇਆ ਅਤੇ ਕਿਹਾ ਕਿ ਚੰਡੀਗੜ੍ਹ ਐਫਸੀਆਈ ਦਾ ਜੀਐਮ ਪੰਜਾਬ ਕੈਡਰ ਦਾ ਹੋਣਾ ਚਾਹਿਦਾ ਹੈ। CM ਮਾਨ ਨੇ ਕਿਹਾ ਕਿ ਪੰਜਾਬ ਦੇ ਹੱਕ ਮੰਗਣ ਆਏ ਹਾਂ। CM ਮਾਨ ਨੇ ਅਮਿਤ ਸ਼ਾਹ ਅੱਗੇ ਸਰਹੱਦੀ ਕਿਸਾਨਾਂ ਦਾ ਮੁੱਦਾ ਚੁੱਕਿਆ ਹੈ। ਸੀਐਮ ਮਾਨ ਨੇ ਕਿਹਾ ਕਿ ਸਾਡੀ ਹਜ਼ਾਰਾਂ ਏਕੜ ਜ਼ਮੀਨ ਬਾਰਡਰ ਪਾਰ ਹੈ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਿਹਾ ਕਿ ਕੰਡਿਆਲੀ ਤਾਰ ਨੂੰ ਅੱਗ ਵਧਾਇਆ ਜਾਵੇ। ਕਿਉਂਕਿ ਬਹੁਤ ਸਾਰੇ ਕਿਸਾਨਾਂ ਦੀ ਜ਼ਮੀਨ ਕੰਡਿਆਲੀ ਤਾਰ ਤੋਂ ਪਾਰ ਹੈ।

ਪੰਜਾਬ ਦੇ ਪਾਣੀ ਨੂੰ ਲੈ ਕੇ ਮਜ਼ਬੂਤੀ ਨਾਲ ਪੱਖ ਰੱਖਿਆ

ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਪਾਣੀ ਨੂੰ ਲੈ ਕੇ ਮਜ਼ਬੂਤੀ ਨਾਲ ਅਪਣਾ ਪੱਖ ਰੱਖਿਆ। ਉਨ੍ਹਾਂ ਨੇ ਕਿਹਾ ਕਿ ਕਿਸੇ ਨੂੰ ਵੀ ਵਾਧੂ ਦੇਣ ਲਈ ਪਾਣੀ ਨਹੀਂ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਚਾਲੇ ਹੋਈ ਇਹ ਬੈਠਕ ਕਾਫੀ ਅਹਿਮ ਮੰਨੀ ਜਾ ਰਹੀ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਨੇ ਪੰਜਾਬ ਵਿੱਚ ਬੀਤੇ ਸਾਲ ਆਏ ਹੜ੍ਹਾਂ ਨੂੰ ਲੈ ਕੇ ਅਮਿਤ ਸ਼ਾਹ ਦੇ ਨਾਲ ਬੈਠਕ ਕੀਤੀ ਸੀ। ਜਿਸ ਵਿੱਚ ਹੜ੍ਹ ਪ੍ਰਵਾਭਿਤ ਪਿੰਡਾਂ ਦੇ ਲਈ ਫੰਡਾਂ ਦੀ ਮੰਗ ਕੀਤੀ ਗਈ ਸੀ।

PM ਮੋਦੀ ਨੇ 28ਵੇਂ ਕਾਮਨਵੈਲਥ ਸਪੀਕਰਸ ਕਾਨਫਰੰਸ ਦਾ ਕੀਤਾ ਉਦਘਾਟਨ, ਸੰਵਿਧਾਨ 'ਤੇ ਕਹੀ ਇਹ ਗੱਲ
PM ਮੋਦੀ ਨੇ 28ਵੇਂ ਕਾਮਨਵੈਲਥ ਸਪੀਕਰਸ ਕਾਨਫਰੰਸ ਦਾ ਕੀਤਾ ਉਦਘਾਟਨ, ਸੰਵਿਧਾਨ 'ਤੇ ਕਹੀ ਇਹ ਗੱਲ...
ਲੰਡਨ ਵਿੱਚ ਪਾਕਿਸਤਾਨੀ ਗਰੂਮਿੰਗ ਗੈਂਗ ਨੇ ਸਿੱਖ ਨਬਾਲਿਗ ਕੁੜੀ ਨੂੰ ਬੰਧਕ ਬਣਾ ਕੇ ਕੀਤਾ ਗੈਂਗਰੈਪ, ਸਿੱਖਾਂ ਨੇ ਇੰਝ ਛੁੜਵਾਇਆ
ਲੰਡਨ ਵਿੱਚ ਪਾਕਿਸਤਾਨੀ ਗਰੂਮਿੰਗ ਗੈਂਗ ਨੇ ਸਿੱਖ ਨਬਾਲਿਗ ਕੁੜੀ ਨੂੰ ਬੰਧਕ ਬਣਾ ਕੇ ਕੀਤਾ ਗੈਂਗਰੈਪ, ਸਿੱਖਾਂ ਨੇ ਇੰਝ ਛੁੜਵਾਇਆ...
ਸਾਈਬਰ ਫਰਾਡ ਨਾਲ ਨਜਿੱਠਣ ਲਈ ਨਵੀਂ ਰਣਨੀਤੀ: ਡਿਜੀਟਲ ਅਰੈਸਟ 'ਤੇ ਵਿਸ਼ੇਸ਼ ਕਮੇਟੀ ਦਾ ਗਠਨ
ਸਾਈਬਰ ਫਰਾਡ ਨਾਲ ਨਜਿੱਠਣ ਲਈ ਨਵੀਂ ਰਣਨੀਤੀ: ਡਿਜੀਟਲ ਅਰੈਸਟ 'ਤੇ ਵਿਸ਼ੇਸ਼ ਕਮੇਟੀ ਦਾ ਗਠਨ...
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ...
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ...
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ...
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ...
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ...
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?...