CM ਮਾਨ ਨੇ ਸ਼ੈਲਰ ਮਾਲਕਾਂ ਨਾਲ ਕੀਤੀ ਮੁਲਾਕਾਤ, ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ | CM Bhagwant Singh Mann meeting with Sheller owners Know details in Punjabi Punjabi news - TV9 Punjabi

CM ਮਾਨ ਨੇ ਸ਼ੈਲਰ ਮਾਲਕਾਂ ਨਾਲ ਕੀਤੀ ਮੁਲਾਕਾਤ, ਕਈ ਅਹਿਮ ਮੁੱਦਿਆਂ ‘ਤੇ ਹੋਈ ਚਰਚਾ

Updated On: 

05 Oct 2024 18:03 PM

ਸ਼ੈਲਰ ਮਾਲਕ ਪੰਜਾਬ ਦੀ ਸਨਅਤ ਦਾ ਬਹੁਤ ਅਹਿਮ ਹਿੱਸਾ ਹਨ। ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਲਗਭਗ ਸਾਰੀਆਂ ਮੰਗਾਂ ਮੰਨ ਲਈਆਂ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਸੀਂ ਇਹ ਵੀ ਵਾਅਦਾ ਕੀਤਾ ਹੈ ਕਿ ਅਸੀਂ ਕੇਂਦਰ ਸਰਕਾਰ ਤੋਂ ਸ਼ੈਲਰ ਮਾਲਕਾਂ ਦੀਆਂ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਵਾਂਗੇ ਅਤੇ ਕੇਂਦਰ ਸਰਕਾਰ ਨਾਲ ਲਗਾਤਾਰ ਸੰਪਰਕ ਵਿੱਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਪੂਰੀ ਕੋਸ਼ਿਸ਼ ਕਰਾਂਗੇ।

CM ਮਾਨ ਨੇ ਸ਼ੈਲਰ ਮਾਲਕਾਂ ਨਾਲ ਕੀਤੀ ਮੁਲਾਕਾਤ, ਕਈ ਅਹਿਮ ਮੁੱਦਿਆਂ ਤੇ ਹੋਈ ਚਰਚਾ

CM ਮਾਨ ਨੇ ਸ਼ੈਲਰ ਮਾਲਕਾਂ ਨਾਲ ਕੀਤੀ ਮੁਲਾਕਾਤ

Follow Us On

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ੈਲਰ ਮਾਲਕਾਂ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸ਼ੈਲਰ ਮਾਲਕਾਂ ਦੀਆਂ ਲਗਭਗ ਸਾਰੀਆਂ ਮੰਗਾਂ ਮੰਨ ਲਈਆਂ ਹਨ। ਇਸ ਗੱਲ ਦੀ ਜਾਣਕਾਰੀ ਖੁਦ ਸੀਐਮ ਮਾਨ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਦਿੱਤੀ ਹੈ। ਸੀਐਮ ਮਾਨ ਨੇ ਪੋਸਟ ਕਰਕੇ ਲਿਖਿਆ ਕਿ ਅੱਜ ਸ਼ੈਲਰ ਮਾਲਕਾਂ ਨਾਲ ਇੱਕ ਅਹਿਮ ਮੀਟਿੰਗ ਹੋਈ। ਜਿਸ ਵਿੱਚ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਗਈ।

ਸ਼ੈਲਰ ਮਾਲਕ ਪੰਜਾਬ ਦੀ ਸਨਅਤ ਦਾ ਬਹੁਤ ਅਹਿਮ ਹਿੱਸਾ ਹਨ। ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਲਗਭਗ ਸਾਰੀਆਂ ਮੰਗਾਂ ਮੰਨ ਲਈਆਂ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਸੀਂ ਇਹ ਵੀ ਵਾਅਦਾ ਕੀਤਾ ਹੈ ਕਿ ਅਸੀਂ ਕੇਂਦਰ ਸਰਕਾਰ ਤੋਂ ਸ਼ੈਲਰ ਮਾਲਕਾਂ ਦੀਆਂ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਵਾਂਗੇ ਅਤੇ ਕੇਂਦਰ ਸਰਕਾਰ ਨਾਲ ਲਗਾਤਾਰ ਸੰਪਰਕ ਵਿੱਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਪੂਰੀ ਕੋਸ਼ਿਸ਼ ਕਰਾਂਗੇ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਚੀਫ਼ ਸੈਕਟਰੀ ਦੀ ਡਿਊਟੀ ਲਗਾਈ ਹੈ ਕਿ ਉਹ ਹਰ ਮਹੀਨੇ ਸ਼ੈਲਰ ਮਾਲਕਾਂ ਨਾਲ ਰੀਵਿਊ ਮੀਟਿੰਗ ਕਰਨਗੇ। ਜਿਸ ਤੋਂ ਬਾਅਦ ਉਹ ਕੇਂਦਰ ਨਾਲ ਸ਼ੈਲਰ ਮਾਲਕਾਂ ਦੇ ਮਸਲੇ ‘ਤੇ ਜਾਣਕਾਰੀ ਸਾਂਝੀ ਕਰਨਗੇ।

ਇਹ ਵੀ ਪੜ੍ਹੋ: Stubble Burning: AQI 100 ਤੋਂ ਪਾਰ, ਪੰਜਾਬ ਚ ਪ੍ਰਦੂਸ਼ਣ ਹੌਟਸਪੌਟ 9 ਸ਼ਹਿਰਾਂ ਤੇ ਡਰੋਨ ਨਾਲ ਰੱਖੀ ਜਾਵੇਗੀ ਨਜ਼ਰ

Related Stories
Bomb Threat Ludhiana: ਲੁਧਿਆਣਾ ਦੇ ਇੱਕ ਨਿਜੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੀ ਆਈ ਮੇਲ, ਨਾਬਾਲਿਗ ਨੂੰ ਹਿਰਾਸਤ ਵਿੱਚ ਲੈਣ ਦੀ ਖਬਰ
ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਦੇ ਹਲਕਾ ਖੰਨਾ ‘ਚ ਹਾਈਵੇ ਜਾਮ, NOC ਨਾ ਦੇਣ ‘ਤੇ ਅਕਾਲੀ-ਕਾਂਗਰਸੀ ਵਰਕਰ ਨਾਰਾਜ਼, ਬੀਡੀਪੀਓ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣ ਲਈ BJP ਨੇ ਇੰਚਾਰਜ ਤੇ ਸਹਿ-ਇੰਚਾਰਜ , ਅਵਿਨਾਸ਼ ਰਾਏ ਖੰਨਾ ਤੇ ਮਨੋਰੰਜਨ ਕਾਲੀਆ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ
Stubble Burning: AQI 100 ਤੋਂ ਪਾਰ, ਪੰਜਾਬ ‘ਚ ਪ੍ਰਦੂਸ਼ਣ ਹੌਟਸਪੌਟ 9 ਸ਼ਹਿਰਾਂ ‘ਤੇ ਡਰੋਨ ਨਾਲ ਰੱਖੀ ਜਾਵੇਗੀ ਨਜ਼ਰ
Panchayat Election Nomination Last Day: ਨਾਮਜ਼ਦਗੀਆਂ ਦੇ ਆਖਰੀ ਦਿਨ ਹੰਗਾਮਾ, ਮਜੀਠੀਆ ਨੇ ਚੁੱਕੇ ਸਵਾਲ
Drug Smugglers Arrest: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ, DGP ਨੇ ਦਿੱਤੀ ਜਾਣਕਾਰੀ
Exit mobile version